Arabic with tafsir
Listen to Surah Al-Falaq (1299 reciters)
بِسۡمِ ٱللَّهِ ٱلرَّحۡمَٰنِ ٱلرَّحِيمِ
قُلۡ أَعُوذُ بِرَبِّ ٱلۡفَلَقِ ١ਆਖੋ, ਮੈਂ ਸ਼ਰਣ ਮੰਗਦਾ ਹਾਂ, ਸਵੇਰ ਦੇ ਰੱਬ ਦੀ। مِن شَرِّ مَا خَلَقَ ٢ਹਰ ਚੀਜ਼ ਦੀ ਬੁਰਾਈ ਤੋਂ ਜਿਹੜੀ ਉਸ ਨੇ ਪੈਦਾ ਕੀਤੀ। وَمِن شَرِّ غَاسِقٍ إِذَا وَقَبَ ٣ਹਨੇਰੇ ਦੀ ਬੁਰਾਈ ਤੋਂ ਜਦੋਂ ਉਹ (ਹਨੇਰਾ) ਛਾ ਜਾਵੇ। وَمِن شَرِّ ٱلنَّفَّٰثَٰتِ فِي ٱلۡعُقَدِ ٤ਅਤੇ ਗੰਢਾਂ ਤੇ (ਪੜ੍ਹ-ਪੜ੍ਹ ਕੇ) ਫੂਕਾਂ ਮਾਰਨ ਵਾਲਿਆਂ ਦੀ ਬੁਰਾਈ ਤੋਂ। وَمِن شَرِّ حَاسِدٍ إِذَا حَسَدَ ٥ਅਤੇ ਈਰਖਾ ਕਰਨ ਵਾਲੇ 'ਦੀ ਬੁਰਾਈ ਤੋਂ, ਜਦੋਂ ਉਹ ਈਰਖਾ ਕਰੇ।
Translation: Dr. Muhamad Habib, Bhai Harpreet Singh, Maulana Wahiduddin Khan.