Millat al-Islam

Chapter 112 · 4 verses · Dr. Muhamad Habib, Bhai Harpreet Singh, Maulana Wahiduddin Khan

Surah Al-Ikhlas in Panjabi

Arabic with tafsir Listen to Surah Al-Ikhlas (1391 reciters)

بِسۡمِ ٱللَّهِ ٱلرَّحۡمَٰنِ ٱلرَّحِيمِ

قُلۡ هُوَ ٱللَّهُ أَحَدٌ ١ਆਖੋ, ਕਿ ਉਹ ਅੱਲਾਹ ਇੱਕ ਹੈ। ٱللَّهُ ٱلصَّمَدُ ٢ਅੱਲਾਹ ਕਿਸੇ ਚੀਜ਼ ਦਾ ਲੋੜਵੰਦ ਨਹੀਂ। لَمۡ يَلِدۡ وَلَمۡ يُولَدۡ ٣ਨਾ ਉਸ ਦੀ ਕੋਈ ਔਲਾਦ ਹੈ ਅਤੇ ਨਾ ਉਹ ਕਿਸੇ ਦੀ ਔਲਾਦ। وَلَمۡ يَكُن لَّهُۥ كُفُوًا أَحَدُۢ ٤ਅਤੇ ਕੋਈ ਉਸ ਦੇ ਬਰਾਬਰ ਨਹੀਂ'।

Translation: Dr. Muhamad Habib, Bhai Harpreet Singh, Maulana Wahiduddin Khan.