Millat al-Islam

Chapter 108 · 3 verses · Dr. Muhamad Habib, Bhai Harpreet Singh, Maulana Wahiduddin Khan

Surah Al-Kawthar in Panjabi

Arabic with tafsir Listen to Surah Al-Kawthar (810 reciters)
Meccanسورة الكوثر3 verses

بِسۡمِ ٱللَّهِ ٱلرَّحۡمَٰنِ ٱلرَّحِيمِ

إِنَّآ أَعۡطَيۡنَٰكَ ٱلۡكَوۡثَرَ ١ਅਸੀਂ ਤੁਹਾਨੂੰ ਕੌਸਰ (ਜੰਨਤ ਦੀ ਨਹਿਰ) ਬਖਸ਼ ਦਿੱਤੀ। فَصَلِّ لِرَبِّكَ وَٱنۡحَرۡ ٢ਤਾਂ ਆਪਣੇ ਰੱਬ ਲਈ ਨਮਾਜ਼ ਪੜ੍ਹੋ ਅਤੇ ਕੁਰਬਾਨੀ (ਤਿਆਗ) ਕਰੋ। إِنَّ شَانِئَكَ هُوَ ٱلۡأَبۡتَرُ ٣ਬੇਸ਼ੱਕ ਤੁਹਾਡਾ ਵੈਰੀ ਹੀ ਬੇ-ਔਲਾਦ ਰਹੇਗਾ। (ਭਾਵ ਉਸ ਦਾ ਨਿਸ਼ਾਨ ਬਾਕੀ ਨਹੀਂ ਰਹੇਗਾ)।

Translation: Dr. Muhamad Habib, Bhai Harpreet Singh, Maulana Wahiduddin Khan.