Millat al-Islam

Chapter 107 · 7 verses · Dr. Muhamad Habib, Bhai Harpreet Singh, Maulana Wahiduddin Khan

Surah Al-Ma'un in Panjabi

Arabic with tafsir Listen to Surah Al-Ma'un (826 reciters)

بِسۡمِ ٱللَّهِ ٱلرَّحۡمَٰنِ ٱلرَّحِيمِ

أَرَءَيۡتَ ٱلَّذِي يُكَذِّبُ بِٱلدِّينِ ١ਕੀ ਤੁਸੀਂ ਉਸ ਬੰਦੇ ਨੂੰ ਨਹੀਂ ਦੇਖਿਆ ਜਿਹੜਾ ਇਨਸਾਫ ਦੇ ਦਿਨ ਤੋਂ ਇਨਕਾਰ ਕਰਦਾ ਹੈ। فَذَٰلِكَ ٱلَّذِي يَدُعُّ ٱلۡيَتِيمَ ٢ਉਹ ਹੀ ਹੈ, ਜਿਹੜਾ ਆਨਾਥਾਂ ਨੂੰ ਧੱਕੇ ਮਾਰਦਾ ਹੈ। وَلَا يَحُضُّ عَلَىٰ طَعَامِ ٱلۡمِسۡكِينِ ٣ਅਤੇ ਨਿਰਧਨਾ ਨੂੰ ਭੋਜਨ ਖਵਾਉਣ ਦੀ ਪ੍ਰੇਰਨਾ ਨਹੀਂ ਦਿੰਦਾ। فَوَيۡلٌ لِّلۡمُصَلِّينَ ٤ਤਾਂ ਉਨ੍ਹਾਂ ਨਮਾਜ਼ ਪੜ੍ਹਨ ਵਾਲਿਆਂ ਲਈ ਵਿਨਾਸ਼ ਹੈ। ٱلَّذِينَ هُمۡ عَن صَلَاتِهِمۡ سَاهُونَ ٥ਜਿਹੜੇ ਆਪਣੀ ਨਮਾਜ਼ ਤੋਂ ਲਾਪ੍ਰਵਾਹ ਹਨ। ٱلَّذِينَ هُمۡ يُرَآءُونَ ٦ਉਹ ਜਿਹੜੇ ਦਿਖਾਵਾ ਕਰਦੇ ਹਨ। وَيَمۡنَعُونَ ٱلۡمَاعُونَ ٧ਜਿਹੜੇ ਆਮ ਲੋੜਾਂ ਦੀਆਂ ਵਸਤੂਆਂ ਵੀ ਨਹੀਂ' ਦਿੰਦੇ।

Translation: Dr. Muhamad Habib, Bhai Harpreet Singh, Maulana Wahiduddin Khan.