Millat al-Islam

Chapter 27 · 93 verses · Dr. Muhamad Habib, Bhai Harpreet Singh, Maulana Wahiduddin Khan

Surah An-Naml in Panjabi

Arabic with tafsir Listen to Surah An-Naml (1243 reciters)
Meccanسورة النمل93 verses

بِسۡمِ ٱللَّهِ ٱلرَّحۡمَٰنِ ٱلرَّحِيمِ

طسٓۚ تِلۡكَ ءَايَٰتُ ٱلۡقُرۡءَانِ وَكِتَابٍ مُّبِينٍ ١ਤਾ.ਸੀਨ, ਇਹ ਆਇਤਾਂ ਹਨ ਕੁਰਆਨ ਦੀਆਂ ਅਤੇ ਇੱਕ ਸਪੱਸ਼ਟ ਕਿਤਾਬ ਦੀਆਂ। هُدًى وَبُشۡرَىٰ لِلۡمُؤۡمِنِينَ ٢ਹਦਾਇਤਾਂ ਅਤੇ ਖੁਸ਼ਖਬਰੀ ਈਮਾਨ ਵਾਲਿਆਂ ਦੇ ਲਈ। ٱلَّذِينَ يُقِيمُونَ ٱلصَّلَوٰةَ وَيُؤۡتُونَ ٱلزَّكَوٰةَ وَهُم بِٱلۡأٓخِرَةِ هُمۡ يُوقِنُونَ ٣ਜਿਹੜੇ ਨਮਾਜ਼ ਪੜ੍ਹਦੇ ਹਨ ਅਤੇ ਜ਼ਕਾਤ ਦਿੰਦੇ ਹਨ ਅਤੇ ਉਹ ਆਖਿਰਤ ਉੱਤੇ ਯਕੀਨ ਰੱਖਦੇ ਹਨ। إِنَّ ٱلَّذِينَ لَا يُؤۡمِنُونَ بِٱلۡأٓخِرَةِ زَيَّنَّا لَهُمۡ أَعۡمَٰلَهُمۡ فَهُمۡ يَعۡمَهُونَ ٤ਜਿਹੜੇ ਲੋਕ, ਪ੍ਰਲੋਕ (ਆਖ਼ਿਰਤ) ਉੱਪਰ ਵਿਸ਼ਵਾਸ਼ ਨਹੀਂ ਰਖਦੇ, ਉਨ੍ਹਾਂ ਦੇ ਕਰਮਾਂ ਨੂੰ ਅਸੀਂ ਉਨ੍ਹਾਂ ਲਈ ਖ਼ੂਬਸੂਰਤ ਬਣਾ ਦਿੱਤੇ ਹਨ, ਇਸ ਲਈ ਉਹ ਭਟਕ ਰਹੇ ਹਨ। أُوْلَٰٓئِكَ ٱلَّذِينَ لَهُمۡ سُوٓءُ ٱلۡعَذَابِ وَهُمۡ فِي ٱلۡأٓخِرَةِ هُمُ ٱلۡأَخۡسَرُونَ ٥ਇਹ ਲੋਕ ਹਨ, ` ਜਿਨ੍ਹਾਂ ਲਈ ਬੂਰੀ ਸਜ਼ਾ ਹੈ ਅਤੇ ਇਹ ਪ੍ਰਲੋਕ ਵਿਚ ਬਹੁਤ ਘਾਟੇ ਵਿਚ ਰਹਿਣਗੇ। وَإِنَّكَ لَتُلَقَّى ٱلۡقُرۡءَانَ مِن لَّدُنۡ حَكِيمٍ عَلِيمٍ ٦ਅਤੇ ਬੇਸ਼ੱਕ ਕੁਰਆਨ ਤੁਹਾਨੂੰ ਇੱਕ ਜਾਣੀਜਾਣ ਅਤੇ ਗਿਆਨ ਵਾਲੇ ਵੱਲੋਂ ਦਿੱਤਾ ਜਾ ਰਿਹਾ ਹੈ। إِذۡ قَالَ مُوسَىٰ لِأَهۡلِهِۦٓ إِنِّيٓ ءَانَسۡتُ نَارًا سَـَٔاتِيكُم مِّنۡهَا بِخَبَرٍ أَوۡ ءَاتِيكُم بِشِهَابٍ قَبَسٍ لَّعَلَّكُمۡ تَصۡطَلُونَ ٧ਜਦੋਂ ਮੂਸਾ ਨੇ ਆਪਣੇ ਘਰ ਵਾਲਿਆਂ ਨੂੰ ਕਿਹਾ, ਕਿ ਮੈਂ ਇੱਕ ਅੱਗ ਦੇਖੀ ਹੈ। ਸੈਂ ਉਥੋਂ ਕੋਈ ਖ਼ਬਰ ਲਿਆਉਂਦਾ ਹਾਂ ਜਾਂ ਅੱਗ ਦਾ ਕੋਈ ਅੰਗਾਰਾ ਲਿਆਉਂਦਾ ਹਾਂ ਤਾਂ ਕਿ ਤੁਸੀਂ ਸੇਕ ਸੇਕੋ। فَلَمَّا جَآءَهَا نُودِيَ أَنۢ بُورِكَ مَن فِي ٱلنَّارِ وَمَنۡ حَوۡلَهَا وَسُبۡحَٰنَ ٱللَّهِ رَبِّ ٱلۡعَٰلَمِينَ ٨ਫਿਰ ਜਦੋਂ ਉਹ ਉਸ ਦੇ ਕੋਲ ਪਹੁੰਚਿਆ ਤਾਂ ਆਵਾਜ਼ ਆਈ ਕਿ ਮੁਬਾਰਕ ਹੈ ਉਹ ਜਿਹੜਾ ਅੱਗ ਵਿਚ ਹੈ ਅਤੇ ਉਸ ਦੇ ਕੌਲ ਹੈ ਅਤੇ ਪਾਕ ਹੈ ਅੱਲਾਹ ਜਿਹੜਾ ਪੂਰੇ ਜਗਤ ਦਾ ਪਾਲਣਹਾਰ ਹੈ। يَٰمُوسَىٰٓ إِنَّهُۥٓ أَنَا ٱللَّهُ ٱلۡعَزِيزُ ٱلۡحَكِيمُ ٩ਹੇ ਮੂਸਾ! ਇਹ ਮੈਂ ਹਾਂ ਅੱਲਾਹ, ਜ਼ੋਰਾਵਰ ਅਤੇ ਸਿਆਣਪ ਵਾਲਾ। وَأَلۡقِ عَصَاكَۚ فَلَمَّا رَءَاهَا تَهۡتَزُّ كَأَنَّهَا جَآنٌّ وَلَّىٰ مُدۡبِرًا وَلَمۡ يُعَقِّبۡۚ يَٰمُوسَىٰ لَا تَخَفۡ إِنِّي لَا يَخَافُ لَدَيَّ ٱلۡمُرۡسَلُونَ ١٠ਅਤੇ ਤੁਸੀਂ ਆਪਣੀ ਸੋਟੀ ਸੁੱਟ ਦੇਵੋ। ਫਿਰ ਜਦੋਂ ਉਸਨੇ ਉਸਨੂੰ ਇਸ ਤਰਾਂ ਚਲਦੇ ਹੋਏ ਦੇਖਿਆ, ਜਿਵੇਂ ਉਹ ਸੱਪ ਹੋਵੇ ਤਾਂ ਉਹ ਪਿੱਛੇ ਮੁੜਿਆ ਅਤੇ ਪਲਟ ਕੇ ਨਹੀਂ ਦੇਖਿਆ। ਹੇ ਮੂਸਾ! ਡਰ ਨਾ, ਮੇਰੇ ਸਾਹਮਣੇ ਪੈਗ਼ੰਬਰ ਡਰਿਆ ਨਹੀਂ ਕਰਦੇ। إِلَّا مَن ظَلَمَ ثُمَّ بَدَّلَ حُسۡنَۢا بَعۡدَ سُوٓءٍ فَإِنِّي غَفُورٌ رَّحِيمٌ ١١ਪਰੰਤੂ ਜਿਸ ਨੇ ਜੁਲਮ ਕੀਤਾ। ਫਿਰ ਉਸ ਨੇ ਬੁਰਾਈ ਤੋਂ ਬਾਅਦ ਉਸ ਨੂੰ ਨੇਕੀ ਵਿਚ ਬਦਲ ਦਿੱਤਾ, ਤਾਂ ਮੈਂ ਮੁਆਫ਼ ਕਰਨ ਵਾਲਾ ਕਿਰਪਾਲੂ ਹਾਂ। وَأَدۡخِلۡ يَدَكَ فِي جَيۡبِكَ تَخۡرُجۡ بَيۡضَآءَ مِنۡ غَيۡرِ سُوٓءٍۖ فِي تِسۡعِ ءَايَٰتٍ إِلَىٰ فِرۡعَوۡنَ وَقَوۡمِهِۦٓۚ إِنَّهُمۡ كَانُواْ قَوۡمًا فَٰسِقِينَ ١٢ਅਤੇ ਤੁਸੀਂ ਆਪਣਾ ਹੱਥ ਆਪਣੇ ਗਲਮੇ (ਗਿਰੇਬਾਨ) ਵਿਚ ਪਾਉ, ਉਹ ਕਿਸੇ ਕਮੀ ਤੋਂ ਸ਼ਿਨਾਂ ਚਿੱਟਾ ਨਿਕਲੇਗਾ। ਦੋਵੇਂ ਮਿਲ ਕੇ ਨੌਂ ਨਿਸ਼ਾਨੀਆਂ ਦੇ ਨਾਲ ਫਿਰਔੌਨ ਅਤੇ ਉਸ ਦੀ ਕੌਮ ਦੇ ਕੋਲ ਜਾਉ। ਬੇਸ਼ੱਕ ਉਹ ਜ਼ਾਲਿਮ ਲੋਕ ਹਨ। فَلَمَّا جَآءَتۡهُمۡ ءَايَٰتُنَا مُبۡصِرَةً قَالُواْ هَٰذَا سِحۡرٌ مُّبِينٌ ١٣ਇਸ ਲਈ ਜਦੋ ਉਨ੍ਹਾਂ ਕੋਲ ਸਾਡੀਆਂ ਸਪੱਸ਼ਟ ਨਿਸ਼ਾਨੀਆਂ ਆਈਆਂ ਤਾਂ ਉਨ੍ਹਾਂ ਨੇ ਆਖਿਆ, ਕਿ ਇਹ ਤਾਂ ਪ੍ਰਤੱਖ ਜਾਦੂ ਹੈ। وَجَحَدُواْ بِهَا وَٱسۡتَيۡقَنَتۡهَآ أَنفُسُهُمۡ ظُلۡمًا وَعُلُوًّاۚ فَٱنظُرۡ كَيۡفَ كَانَ عَٰقِبَةُ ٱلۡمُفۡسِدِينَ ١٤ਅਤੇ ਉਨ੍ਹਾਂ ਨੇ ਝੁਠਲਾਇਆ ਜ਼ੁਲਮ ਅਤੇ ਹੰਕਾਰ ਦੇ (ਕਾਰਨ), ਹਾਲਾਂਕਿ ਉਨ੍ਹਾਂ ਦੇ ਦਿਲਾਂ ਨੇ ਇਸ ਨੂੰ ਮੰਨ ਲਿਆ ਸੀ। ਇਸ ਲਈ ਦੇਖੋ ਵਿਗਾੜ ਕਰਨ ਵਾਲਿਆਂ ਦਾ ਕਿਹੋ ਜਿਹਾ ਸ਼ੁਰਾ ਹਾਲ ਹੋਇਆ। وَلَقَدۡ ءَاتَيۡنَا دَاوُۥدَ وَسُلَيۡمَٰنَ عِلۡمًاۖ وَقَالَا ٱلۡحَمۡدُ لِلَّهِ ٱلَّذِي فَضَّلَنَا عَلَىٰ كَثِيرٍ مِّنۡ عِبَادِهِ ٱلۡمُؤۡمِنِينَ ١٥ਅਤੇ ਅਸੀਂ ਦਾਉਂਦ ਅਤੇ ਸੁਲੇਮਾਨ ਨੂੰ ਗਿਆਨ ਪ੍ਰਦਾਨ ਕੀਤਾ ਅਤੇ ਉਨ੍ਹਾਂ ਦੋਵਾਂ ਨੇ ਆਖਿਆ ਸ਼ੁਕਰ ਹੈ ਅੱਲਾਹ ਦਾ, ਜਿਸ ਨੇ ਸਾਨੂੰ ਬਹੁਤ ਸਾਰੇ ਈਮਾਨ ਵਾਲੇ ਬੰਦਿਆਂ ਤੇ ਸ੍ਰੇਸ਼ਟਤਾ ਬਖਸ਼ੀ। وَوَرِثَ سُلَيۡمَٰنُ دَاوُۥدَۖ وَقَالَ يَٰٓأَيُّهَا ٱلنَّاسُ عُلِّمۡنَا مَنطِقَ ٱلطَّيۡرِ وَأُوتِينَا مِن كُلِّ شَيۡءٍۖ إِنَّ هَٰذَا لَهُوَ ٱلۡفَضۡلُ ٱلۡمُبِينُ ١٦ਅਤੇ ਫਾਉਦ ਦਾ ਵਾਰਿਸ ਸੁਲੇਮਾਨ ਹੋਇਆ। ਅਤੇ ਆਖਿਆ ਕਿ ਹੇ ਲੋਕੋਂ, ਸਾਨੂੰ ਪੰਛੀਆਂ ਦੀ ਬੋਲੀ ਸਿਖਾਈ ਗਈ ਹੈ। ਅਤੇ ਸਾਨੂੰ ਹਰ ਤਰ੍ਹਾਂ ਦੀ ਵਸਤੂ ਦਿੱਤੀ ਗਈ ਹੈ। ਬੇਸ਼ੱਕ ਇਹ ਵੱਡੀ ਕਿਰਪਾ ਹੈ। وَحُشِرَ لِسُلَيۡمَٰنَ جُنُودُهُۥ مِنَ ٱلۡجِنِّ وَٱلۡإِنسِ وَٱلطَّيۡرِ فَهُمۡ يُوزَعُونَ ١٧ਅਤੇ ਸੁਲੇਮਾਨ ਦੇ ਲਈ ਉਸ ਦੀ ਫ਼ੌਜ ਇਕੱਠੀ ਕੀਤੀ ਗਈ, ਜਿੰਨ, ਮਨੁੱਖ ਅਤੇ ਪੰਛੀ, ਫਿਰ ਉਨ੍ਹਾਂ ਦੇ ਦਲ ਬਣਾਏ ਜਾਣੇ ਸਨ। حَتَّىٰٓ إِذَآ أَتَوۡاْ عَلَىٰ وَادِ ٱلنَّمۡلِ قَالَتۡ نَمۡلَةٌ يَٰٓأَيُّهَا ٱلنَّمۡلُ ٱدۡخُلُواْ مَسَٰكِنَكُمۡ لَا يَحۡطِمَنَّكُمۡ سُلَيۡمَٰنُ وَجُنُودُهُۥ وَهُمۡ لَا يَشۡعُرُونَ ١٨ਇਥੋਂ ਤੱਕ ਕਿ ਜਦੋਂ ਉਹ ਕੀੜੀਆਂ ਦੇ ਮੈਦਾਨ ਤੇ ਪਹੁੰਚੇ, ਤਾਂ ਇੱਕ ਕੀੜੀ ਨੇ ਆਖਿਆ, ਹੇ ਕੀੜੀਓ ! ਆਪਣੀਆਂ ਖੁੱਡਾਂ ਵਿਚ ਵੜ ਜਾਉ, ਕਿਤੇ ਸੁਲੇਮਾਨ ਅਲੈ ਅਤੇ ਉਸ ਦੀ ਫ਼ੌਜ ਤੁਹਾਨੂੰ ਮਿੱਧ ਨਾ ਦੇਣ ਅਤੇ ਉਨ੍ਹਾਂ ਨੂੰ ਇਸ ਦਾ ਪਤਾ ਵੀ ਨਹੀਂ ਹੋਣਾ। فَتَبَسَّمَ ضَاحِكًا مِّن قَوۡلِهَا وَقَالَ رَبِّ أَوۡزِعۡنِيٓ أَنۡ أَشۡكُرَ نِعۡمَتَكَ ٱلَّتِيٓ أَنۡعَمۡتَ عَلَيَّ وَعَلَىٰ وَٰلِدَيَّ وَأَنۡ أَعۡمَلَ صَٰلِحًا تَرۡضَىٰهُ وَأَدۡخِلۡنِي بِرَحۡمَتِكَ فِي عِبَادِكَ ٱلصَّٰلِحِينَ ١٩ਫਿਰ ਸੁਲੇਮਾਨ ਉਨ੍ਹਾਂ ਦੀ ਗੱਲ ਤੇ ਹੱਸ ਪਿਆ ਅਤੇ ਆਖਿਆ, ਹੇ ਮੇਰੇ ਰੱਬ! ਮੈਨੂੰ ਤਾਕਤ ਬਖਸ਼ ਕਿ ਮੈਂ ਤੇਰੀ ਕਿਰਪਾ ਲਈ ਅਹਿਸਾਨ ਪ੍ਰਗਟ ਕਰ ਸਕਾਂ, ਜਿਹੜੀ ਤੁਸੀਂ ਮੇਰੇ ਅਤੇ ਮੇਰੇ ਮਾਤਾ ਪਿਤਾ ਤੇ ਕੀਤੀ ਹੈ। ਅਤੇ ਮੈਂ ਚੰਗੇ ਕਰਮ ਕਰਾਂ ਜਿਹੜੇ ਤੁਹਾਨੂੰ ਪਸੰਦ ਹੋਣ। ਅਤੇ ਆਪਣੀ ਕਿਰਪਾ ਨਾਲ ਤੁਸੀਂ' ਮੈਨੂੰ ਆਪਣੇ ਨੇਕ ਬੰਦਿਆਂ ਵਿਚ ਸ਼ਾਮਿਲ ਕਰ ਦਿਉ। وَتَفَقَّدَ ٱلطَّيۡرَ فَقَالَ مَالِيَ لَآ أَرَى ٱلۡهُدۡهُدَ أَمۡ كَانَ مِنَ ٱلۡغَآئِبِينَ ٢٠ਅਤੇ ਸੁਲੇਮਾਨ ਨੇ ਪੰਛੀਆਂ ਦੀ ਪੜਤਾਲ ਕੀਤੀ ਤਾਂ ਕਿਹਾ, ਕਿ ਕੀ ਗੱਲ ਹੈ ਕਿ ਮੈਂ ਹੁਦ ਹੁਦ (ਚੱਕੀਰਾਹਾ) ਨੂੰ ਨਹੀਂ ਦੇਖ ਰਿਹਾ ਹਾਂ। لَأُعَذِّبَنَّهُۥ عَذَابًا شَدِيدًا أَوۡ لَأَاْذۡبَحَنَّهُۥٓ أَوۡ لَيَأۡتِيَنِّي بِسُلۡطَٰنٍ مُّبِينٍ ٢١ਕੀ ਉਹ ਕਿਤੇ ਛ੍ਰਪ ਗਿਆ ਹੈ। ਮੈਂ' ਉਸ ਨੂੰ ਸਖ਼ਤ ਸਜ਼ਾ ਦੇਵਾਂਗਾ। ਜਾਂ ਉਸ ਦੀ ਹੱਤਿਆ ਕਰ ਦੇਵਾਂਗਾ, ਜਾਂ ਮੇਰੇ ਸਾਹਮਣੇ ਉਹ ਕੋਈ ਢੂਕਵੀ' ਦਲੀਲ ਲਿਆਵੇ। فَمَكَثَ غَيۡرَ بَعِيدٍ فَقَالَ أَحَطتُ بِمَا لَمۡ تُحِطۡ بِهِۦ وَجِئۡتُكَ مِن سَبَإِۭ بِنَبَإٍ يَقِينٍ ٢٢ਜ਼ਿਆਦਾ ਸਮਾਂ ਨਹੀਂ ਬੀਤਿਆ ਕਿ ਉਸ ਨੇ ਆ ਕੇ ਆਖਿਆ, ਕਿ ਮੈਂ ਇੱਕ ਚੀਜ਼ ਦੀ ਖ਼ਬਰ ਲਿਆਇਆ ਹਾਂ। ਜਿਸ ਦਾ ਪਤਾ ਤੁਹਾਨੂੰ ਨਹੀਂ ਸੀ। ਅਤੇ ਮੈ' ਸਬਾ ਨਾਮੀ ਦੇਸ਼ ਤੋਂ ਇੱਕ ਭਰੋਸੇ ਯੋਗ ਖ਼ਬਰ ਲੈ ਕੇ ਆਇਆਂ ਹਾਂ। إِنِّي وَجَدتُّ ٱمۡرَأَةً تَمۡلِكُهُمۡ وَأُوتِيَتۡ مِن كُلِّ شَيۡءٍ وَلَهَا عَرۡشٌ عَظِيمٌ ٢٣ਮੈਂ ਦੇਖਿਆ ਕਿ ਇੱਕ ਔਰਤ ਉਨ੍ਹਾਂ ਉੱਪਰ ਰਾਜ ਕਰਦੀ ਹੈ, ਅਤੇ ਉਸ ਨੂੰ ਸਾਰੀਆਂ ਚੀਜ਼ਾਂ ਮਿਲੀਆਂ ਹਨ। ਉਸ ਦਾ ਇੱਕ ਵੱਡਾ ਸਿੰਘਾਸਨ ਹੈ। وَجَدتُّهَا وَقَوۡمَهَا يَسۡجُدُونَ لِلشَّمۡسِ مِن دُونِ ٱللَّهِ وَزَيَّنَ لَهُمُ ٱلشَّيۡطَٰنُ أَعۡمَٰلَهُمۡ فَصَدَّهُمۡ عَنِ ٱلسَّبِيلِ فَهُمۡ لَا يَهۡتَدُونَ ٢٤ਮੈ' ਉਸ ਨੂੰ ਅਤੇ ਉਸ ਵੀ ਕੌਮ ਨੂੰ ਵੇਖਿਆ ਕਿ ਉਹ ਅੱਲਾਹ ਨੂੰ ਛੱਡ ਕੇ ਸੂਰਜ ਨੂੰ ਸਿਜਦਾ ਕਰਦੇ ਹਨ। ਅਤੇ ਸ਼ੈਤਾਨ ਨੇ ਉਨ੍ਹਾਂ ਦੇ ਕੰਮ ਸਜਾ ਸਵਾਰ ਦਿੱਤੇ ਹਨ। ਫਿਰ ਉਨ੍ਹਾਂ ਨੂੰ ਰਾਹ ਤੋਂ ਰੋਕ ਦਿੱਤਾ। ਇਸ ਲਈ ਉਹ ਰਾਹ ਨਹੀਂ ਪਾਉਂਦੇ। أَلَّاۤ يَسۡجُدُواْۤ لِلَّهِ ٱلَّذِي يُخۡرِجُ ٱلۡخَبۡءَ فِي ٱلسَّمَٰوَٰتِ وَٱلۡأَرۡضِ وَيَعۡلَمُ مَا تُخۡفُونَ وَمَا تُعۡلِنُونَ ٢٥ਕਿ ਉਹ ਅੱਲਾਹ ਨੂੰ ਸਿਜਦਾ ਨਾ ਕਰਨ ਜਿਹੜਾ ਆਕਾਸ਼ਾਂ ਅਤੇ ਧਰਤੀ ਦੀਆਂ ਗੁਪਤ ਚੀਜ਼ਾਂ ਨੂੰ ਕੱਢਦਾ ਅਤੇ ਉਹ ਸਭ ਗੱਲਾਂ ਨੂੰ ਜਾਣਦਾ ਹੈ। ਜਿਹੜਾ ਕੁਝ ਤੁਸੀਂ ਛਿਪਾਉਂਦੇ ਹੋ ਅਤੇ ਜਿਹੜਾ ਕੁਝ ਤੁਸੀਂ ਪ੍ਰਗਟ ਕਰਦੇ ਹੋ। ٱللَّهُ لَآ إِلَٰهَ إِلَّا هُوَ رَبُّ ٱلۡعَرۡشِ ٱلۡعَظِيمِ ۩ ٢٦ਅੱਲਾਹ ਤੋਂ ਬਿਨਾ ਕੋਈ ਪੂਜਣ ਯੋਗ ਨਹੀਂ, ਉਹ ਹੀ ਸਾਰੀ ਦੁਨੀਆਂ ਦਾ ਮਾਲਕ ਹੈ। ۞ قَالَ سَنَنظُرُ أَصَدَقۡتَ أَمۡ كُنتَ مِنَ ٱلۡكَٰذِبِينَ ٢٧ਸੁਲੇਮਾਨ ਨੇ ਆਖਿਆ, ਕਿ ਅਸੀਂ ਦੇਖਾਂਗੇ ਕਿ ਤੁਸੀਂ ਸੱਚ ਆਖਿਆ ਜਾਂ ਝੁਠ ਕਹਿਣ ਵਾਲਿਆਂ ਵਿਚੋਂ' ਹੋ। ٱذۡهَب بِّكِتَٰبِي هَٰذَا فَأَلۡقِهۡ إِلَيۡهِمۡ ثُمَّ تَوَلَّ عَنۡهُمۡ فَٱنظُرۡ مَاذَا يَرۡجِعُونَ ٢٨ਇਹ ਮੇਰੀ ਚਿੱਠੀ ਲੈ ਕੇ ਜਾਉ, ਫਿਰ ਇਸ ਨੂੰ ਉਨ੍ਹਾਂ ਲੋਕਾਂ ਵੱਲ ਦੇ ਦੇਉ। ਫਿਰ ਉਨ੍ਹਾਂ ਤੋਂ ਹੱਟ ਜਾਣਾ, ਫਿਰ ਵੇਖਣਾ ਕਿ ਉਹ ਇਸ ਦਾ ਕੀ ਉੱਤਰ ਦਿੰਦੇ ਹਨ। قَالَتۡ يَٰٓأَيُّهَا ٱلۡمَلَؤُاْ إِنِّيٓ أُلۡقِيَ إِلَيَّ كِتَٰبٌ كَرِيمٌ ٢٩ਸਬਾ ਦੀ ਰਾਣੀ ਨੇ ਆਖਿਆ ਕਿ ਹੇ ਦਰਬਾਰ ਵਾਲਿਓ! ਮੇਰੇ ਵੱਲ ਇੱਕ ਮਹੱਤਵਪੂਰਨ ਚਿੱਠੀ ਆਈ ਹੈ। إِنَّهُۥ مِن سُلَيۡمَٰنَ وَإِنَّهُۥ بِسۡمِ ٱللَّهِ ٱلرَّحۡمَٰنِ ٱلرَّحِيمِ ٣٠ਉਹ ਸੁਲੇਮਾਨ ਵੱਲੋਂ ਹੈ ਅਤੇ ਉਸ ਦਾ ਆਰੰਭ ਅੱਲਾਹ ਦੇ ਨਾਮ ਨਾਲ ਹੈ, ਜਿਹੜਾ ਬੇਹੱਦ ਰਹਿਮਤ ਵਾਲਾ ਅਤੇ ਕਿਰਪਾਲੂ ਹੈ। أَلَّا تَعۡلُواْ عَلَيَّ وَأۡتُونِي مُسۡلِمِينَ ٣١ਕਿ ਤੁਸੀਂ ਮੇਰੇ ਮੁਕਾਬਲੇ ਵਿਰੋਧ ਨਾ ਕਰੋ ਅਤੇ ਅਗਿਆ ਕਾਰੀ ਬਣ ਕੇ ਮੇਰੇ ਕੋਲ ਆ ਜਾਉਂ। قَالَتۡ يَٰٓأَيُّهَا ٱلۡمَلَؤُاْ أَفۡتُونِي فِيٓ أَمۡرِي مَا كُنتُ قَاطِعَةً أَمۡرًا حَتَّىٰ تَشۡهَدُونِ ٣٢ਰਾਣੀ ਨੇ ਆਖਿਆ, ਕਿ ਹੇ ਦੁਰਬਾਰੀਓ ! ਇਸ ਸਬੰਧ ਵਿਚ ਮੈਨੂੰ ਸਲਾਹ ਦੇਵੇਂ। ਮੈਂ' ਕਿਸੇ ਮਾਮਲੇ ਦਾ ਫੈਸਲਾ ਨਹੀਂ ਕਰਦੀ, ਜਦੋਂ ਤੱਕ ਤੁਸੀਂ ਲੋਕ ਹਾਜ਼ਿਰ ਨਾ ਹੋਵੋ। قَالُواْ نَحۡنُ أُوْلُواْ قُوَّةٍ وَأُوْلُواْ بَأۡسٍ شَدِيدٍ وَٱلۡأَمۡرُ إِلَيۡكِ فَٱنظُرِي مَاذَا تَأۡمُرِينَ ٣٣ਉਨ੍ਹਾਂ ਨੇ ਆਖਿਆ, ਅਸੀਂ ਲੋਕ ਤਾਕਤਵਰ ਹਾਂ ਅਤੇ ਅਸੀਂ ਬਹੁਤ ਭਾਰੀ ਜੰਗਜ਼ੂ ਹਾਂ ਅਤੇ ਯੁੱਧ ਕਰਨ ਦੀ ਸਮਰੱਥਾ ਪ੍ਰਾਪਤ ਹੈ ਅਤੇ ਫੈਸਲਾ ਤੁਹਾਡੇ ਹੱਥ ਵਿਚ ਹੈ। ਇਸ ਲਈ ਤੁਸੀਂ ਦੇਖ ਲਵੋ ਕਿ ਤੁਸੀਂ ਕੀ ਹੁਕਮ ਦਿੰਦੇ ਹੋ। قَالَتۡ إِنَّ ٱلۡمُلُوكَ إِذَا دَخَلُواْ قَرۡيَةً أَفۡسَدُوهَا وَجَعَلُوٓاْ أَعِزَّةَ أَهۡلِهَآ أَذِلَّةًۚ وَكَذَٰلِكَ يَفۡعَلُونَ ٣٤ਰਾਣੀ ਨੇ ਆਖਿਆ ਕਿ ਰਾਜਾ ਲੋਕ ਜਦੋਂ ਉਸ (ਸ਼ਹਿਰ) ਦੇ ਪਤਵੰਤਿਆਂ ਨੂੰ ਬੇ-ਇੱਜ਼ਤ ਕਰ ਦਿੰਦੇ ਹਨ। ਅਤੇ ਇਹ ਲੋਕ ਹੀ ਕਰਨਗੇ। وَإِنِّي مُرۡسِلَةٌ إِلَيۡهِم بِهَدِيَّةٍ فَنَاظِرَةُۢ بِمَ يَرۡجِعُ ٱلۡمُرۡسَلُونَ ٣٥ਅਤੇ ਮੈ' ਉਨ੍ਹਾਂ ਵੱਲ ਇੱਕ ਤੋਹਫਾ ਭੇਜਦੀ ਹਾਂ, ਫਿਰ ਦੇਖਦੇ ਹਾਂ ਕਿ ਦੂਤ ਕੀ ਉੱਤਰ ਲਿਆਉਂਦੇ ਹਨ। فَلَمَّا جَآءَ سُلَيۡمَٰنَ قَالَ أَتُمِدُّونَنِ بِمَالٍ فَمَآ ءَاتَىٰنِۦَ ٱللَّهُ خَيۡرٌ مِّمَّآ ءَاتَىٰكُمۚ بَلۡ أَنتُم بِهَدِيَّتِكُمۡ تَفۡرَحُونَ ٣٦ਫਿਰ ਜਦੋਂ ਦੂਤ ਸੁਲੇਮਾਨ ਦੇ ਕੋਲ ਆਏ, ਉਸ ਨੇ ਕਿਹਾ ਕਿ ਤੁਸੀਂ ਲੋਕ ਧਨ ਦੌਲਤ ਨਾਲ ਮੇਰੀ ਸਹਾਇਤਾ ਕਰਨਾ ਚਾਹੁੰਦੇ ਹੋ। ਅੱਲਾਹ ਨੇ ਜਿਹੜਾ ਕੂਝ ਮੈਨੂੰ ਦਿੱਤਾ ਹੈ, ਉਹ ਇਸ ਤੋਂ ਉੱਤਮ ਹੈ, ਜਿਹੜਾ ਉਸ ਨੇ ਤੁਹਾਨੂੰ ਦਿੱਤਾ। ਸਗੋਂ ਤੁਸੀਂ ਹੀ ਆਪਣਿਆਂ ਤੋਹਫਿਆਂ ਤੋਂ ਪ੍ਰਸੰਨ ਹੋਵੋ। ٱرۡجِعۡ إِلَيۡهِمۡ فَلَنَأۡتِيَنَّهُم بِجُنُودٍ لَّا قِبَلَ لَهُم بِهَا وَلَنُخۡرِجَنَّهُم مِّنۡهَآ أَذِلَّةً وَهُمۡ صَٰغِرُونَ ٣٧ਉਨ੍ਹਾਂ ਦੇ ਕੋਲ ਵਾਪਿਸ ਜਾਵੋ। ਅਸੀਂ ਅਜਿਹੀਆਂ ਫੋਜਾਂ ਲੈ ਕੇ ਆਵਾਂਗੇ, ਜਿਨ੍ਹਾਂ ਦਾ ਸਾਹਮਣਾ ਉਹ ਨਹੀਂ ਕਰ ਸਕਣਗੇ। ਅਤੇ ਅਸੀਂ ਉਨ੍ਹਾਂ ਨੂੰ ਬੇ-ਇੱਜ਼ਤ ਕਰਕੇ ਉਥੋਂ ਕੱਢ ਦੇਵਾਂਗੇ। ਅਤੇ ਉਹ ਰੁਲਦੇ ਰਹਿਣਗੇ। قَالَ يَٰٓأَيُّهَا ٱلۡمَلَؤُاْ أَيُّكُمۡ يَأۡتِينِي بِعَرۡشِهَا قَبۡلَ أَن يَأۡتُونِي مُسۡلِمِينَ ٣٨ਸੁਲੇਮਾਨ ਨੇ ਆਖਿਆ ਕਿ ਹੇ ਦਰਬਾਰ ਵਾਲਿਓ! ਤੁਹਾਡੇ ਵਿਚੋਂ ਕੌਣ ਉਸ ਦਾ ਸਿੰਘਾਸਣ ਮੇਰੇ ਕੌਲ ਲੈ ਕੇ ਆਉਂਦਾ ਹੈ, ਇਸ ਤੋਂ ਪਹਿਲਾਂ ਕਿ ਉਹ ਲੋਕ ਆਗਿਆਕਾਰੀ ਬਣ ਕੇ ਮੇਰੇ ਕੋਲ ਆਉਣ। قَالَ عِفۡرِيتٌ مِّنَ ٱلۡجِنِّ أَنَا۠ ءَاتِيكَ بِهِۦ قَبۡلَ أَن تَقُومَ مِن مَّقَامِكَۖ وَإِنِّي عَلَيۡهِ لَقَوِيٌّ أَمِينٌ ٣٩ਜਿੰਨਾਂ ਵਿਚੋਂ ਇੱਕ ਦੇਵ ਆਪਣੇ ਸਥਾਨ ਤੋਂ ਉੱਠੋ, ਅਤੇ ਮੈਂ ਇਸ ਦੀ ਤਾਕਤ ਰੱਖਦਾਂ ਹਾਂ, ਅਤੇ ਭਰੋਸੇ ਯੋਗ ਹਾਂ। قَالَ ٱلَّذِي عِندَهُۥ عِلۡمٌ مِّنَ ٱلۡكِتَٰبِ أَنَا۠ ءَاتِيكَ بِهِۦ قَبۡلَ أَن يَرۡتَدَّ إِلَيۡكَ طَرۡفُكَۚ فَلَمَّا رَءَاهُ مُسۡتَقِرًّا عِندَهُۥ قَالَ هَٰذَا مِن فَضۡلِ رَبِّي لِيَبۡلُوَنِيٓ ءَأَشۡكُرُ أَمۡ أَكۡفُرُۖ وَمَن شَكَرَ فَإِنَّمَا يَشۡكُرُ لِنَفۡسِهِۦۖ وَمَن كَفَرَ فَإِنَّ رَبِّي غَنِيٌّ كَرِيمٌ ٤٠ਜਿਸਦੇ ਕੋਲ ਕਿਤਾਬ ਦਾ ਇੱਕ ਗਿਆਨ ਸੀ, ਉਸ ਨੇ ਆਖਿਆ ਮੈਂ ਤੁਹਾਡੇ ਪਲਕ ਝਪਕਣ ਤੋਂ ਪਹਿਲਾਂ ਉਸ ਨੂੰ ਲਿਆ ਦੇਵਾਂਗਾ। ਫਿਰ ਜਦੋਂ ਉਸ ਨੇ ਸਿੰਘਾਸਣ ਨੂੰ ਆਪਣੇ ਕੋਲ ਰੱਖਿਆ ਦੇਖਿਆ ਤਾਂ ਉਸ ਨੇ ਆਖਿਆ, ਇਹ ਮੇਰੇ ਰੱਬ ਦੀ ਕਿਰਪਾ ਹੈ। ਤਾਂ ਕਿ ਉਹ ਮੈਨੂੰ ਪਰਖੇ ਕਿ ਮੈਂ' ਸ਼ੁਕਰ ਕਰਦਾ ਹਾਂ ਜਾਂ ਨਾ ਸ਼ੁਕਰਾਂ ਹਾਂ। ਜਿਹੜਾ ਬੰਦਾ ਸ਼ੁਕਰ ਕਰਦਾ ਹੈ ਤਾਂ ਉਹ ਆਪਣੇ ਲਈ ਹੀ ਸ਼ੁਕਰ ਕਰਦਾ ਹੈ, ਅਤੇ ਜੋ ਨਾ ਸ਼ੁਕਰੀ ਕਰਦਾ ਹੈ, ਤਾਂ ਮੇਰਾ ਰੱਬ ਬੇ-ਪ੍ਰਵਾਹ ਅਤੇ ਕਰਮ ਕਰਨ ਵਾਲਾ ਹੈ। قَالَ نَكِّرُواْ لَهَا عَرۡشَهَا نَنظُرۡ أَتَهۡتَدِيٓ أَمۡ تَكُونُ مِنَ ٱلَّذِينَ لَا يَهۡتَدُونَ ٤١ਸੁਲੇਮਾਨ ਨੇ ਆਖਿਆ ਕਿ ਉਸ ਦੇ ਸਿੰਘਾਸਣ ਦਾ ਰੂਪ ਬਦਲ ਦੇਵੋ। ਦੇਖੋ, ਉਹ ਸਮਝਦੀ ਹੈ, ਜਾਂ ਉਨ੍ਹਾਂ ਲੋਕਾਂ ਵਿਚੋਂ ਹੋ ਜਾਂਦੀ ਹੈ, ਜਿਨ੍ਹਾਂ ਨੂੰ ਸਮਝ ਨਹੀਂ فَلَمَّا جَآءَتۡ قِيلَ أَهَٰكَذَا عَرۡشُكِۖ قَالَتۡ كَأَنَّهُۥ هُوَۚ وَأُوتِينَا ٱلۡعِلۡمَ مِن قَبۡلِهَا وَكُنَّا مُسۡلِمِينَ ٤٢ਇਸ ਲਈ ਜਦੋਂ ਉਹ ਆਈ ਤਾਂ ਕਿਹਾ ਗਿਆ ਕੀ ਤੁਹਾਡਾ ਸਿੰਘਾਸਣ ਅਜਿਹਾ ਹੀ ਹੈ। ਉਸ ਨੇ ਆਖਿਆ ਜਿਵੇਂ ਕਿ ਉਹ ਹੀ ਹੈ ਅਤੇ ਸਾਨੂੰ ਇਸ ਤੋਂ ਪਹਿਲਾ ਹੀ ਪਤਾ ਲੱਗ ਚੁੱਕਾ ਸੀ। ਅਤੇ ਅਸੀਂ ਆਗਿਆਕਾਰੀਆਂ ਵਿਚੋਂ ਸੀ। وَصَدَّهَا مَا كَانَت تَّعۡبُدُ مِن دُونِ ٱللَّهِۖ إِنَّهَا كَانَتۡ مِن قَوۡمٍ كَٰفِرِينَ ٤٣ਅਤੇ ਉਸ ਨੂੰ ਉਨ੍ਹਾਂ ਚੀਜ਼ਾਂ ਨੇ ਰੋਕ ਰੱਖਿਆ ਸੀ, ਜਿਨ੍ਹਾ ਨੂੰ ਉਹ ਅੱਲਾਹ ਤੋਂ ਬਿਨਾ ਪੂਜਦੀ ਸੀ। ਉਹ ਕੁਫ਼ਰ ਕਰਨ ਵਾਲਿਆਂ ਵਿਚੋਂ ਸੀ। قِيلَ لَهَا ٱدۡخُلِي ٱلصَّرۡحَۖ فَلَمَّا رَأَتۡهُ حَسِبَتۡهُ لُجَّةً وَكَشَفَتۡ عَن سَاقَيۡهَاۚ قَالَ إِنَّهُۥ صَرۡحٌ مُّمَرَّدٌ مِّن قَوَارِيرَۗ قَالَتۡ رَبِّ إِنِّي ظَلَمۡتُ نَفۡسِي وَأَسۡلَمۡتُ مَعَ سُلَيۡمَٰنَ لِلَّهِ رَبِّ ٱلۡعَٰلَمِينَ ٤٤ਉਸ ਨੂੰ ਕਿਹਾ ਗਿਆ ਕਿ ਮਹਿਲ ਵਿਚ ਪ੍ਰਵੇਸ਼ ਕਰੋ। ਅਤੇ ਜਦੋਂ ਉਸ ਨੇ ਉਸ ਨੂੰ ਦੇਖਿਆ ਤਾਂ ਉਸਨੇ ਸਮਝਿਆ ਕਿ ਪਾਣੀ ਡੂੰਘਾ ਹੈ ਅਤੇ ਉਸ ਨੇ ਆਪਣੀਆਂ ਦੋਵੇਂ ਪਿਜਣੀਆਂ ਨੰਗੀਆਂ ਕਰ ਲਈਆਂ। ਸੁਲੇਮਾਨ ਨੇ ਆਖਿਆ, ਕਿ ਇਹ ਤਾਂ ਇੱਕ ਮਹਿਲ ਹੈ ਜਿਹੜਾ ਕੰਚ ਤੋਂ ਬਣਾਇਆ ਗਿਆ ਹੈ। ਉਸ ਨੇ ਆਖਿਆ ਕਿ ਹੇ ਮੇਰੇ ਰੱਬ, ਮੈਂ ਆਪਣੇ ਆਪ ਉੱਪਰ ਬੜਾ ਜ਼ੁਲਮ ਕੀਤਾ ਹੈ। ਅਤੇ ਮੈਂ ਸੁਲੇਮਾਨ ਦੇ ਨਾਲ ਹੋ ਕੇ ਸਾਰੇ ਜਗਤ ਦੇ ਪਾਲਣਹਾਰ ਉੱਪਰ ਈਮਾਨ ਲਿਆਈ ਹਾਂ। وَلَقَدۡ أَرۡسَلۡنَآ إِلَىٰ ثَمُودَ أَخَاهُمۡ صَٰلِحًا أَنِ ٱعۡبُدُواْ ٱللَّهَ فَإِذَا هُمۡ فَرِيقَانِ يَخۡتَصِمُونَ ٤٥ਅਤੇ ਅਸੀਂ ਸਮੂਦ ਵੱਲ ਉਸ ਦੇ ਭਰਾ ਸਾਲੇਹ ਨੂੰ ਭੇਜਿਆ, ਕਿ ਅੱਲਾਹ ਦੀ ਬੰਦਗੀ ਕਰੋ। ਫਿਰ ਉਂਹ ਦੋ ਧੜੇ ਬਣ ਕੇ ਆਪਿਸ ਵਿਚ ਲੜਨ ਲੱਗ ਪਏ। قَالَ يَٰقَوۡمِ لِمَ تَسۡتَعۡجِلُونَ بِٱلسَّيِّئَةِ قَبۡلَ ٱلۡحَسَنَةِۖ لَوۡلَا تَسۡتَغۡفِرُونَ ٱللَّهَ لَعَلَّكُمۡ تُرۡحَمُونَ ٤٦ਉਸ ਨੇ ਆਖਿਆ ਕਿ ਹੇ ਮੇਰੀ ਕੌਮ ਦੇ ਲੋਕੋ ! ਤੁਸੀ' ਚੰਗਿਆਈ ਤੋਂ ਜ਼ਿਆਦਾ ਬੁਰਾਈ ਲਈ ਕਿਉਂ ਕਾਹਲੀ ਕਰ ਰਹੇ ਹੋ। ਤੁਸੀਂ ਅੱਲਾਹ ਤੋਂ ਮੁਆਫ਼ੀ ਕਿਉ' ਨਹੀਂ ਮੰਗਦੇ ਕਿ ਤੁਹਾਡੇ ਤੇ ਰਹਿਮ ਕੀਤਾ ਜਾਵੇ। قَالُواْ ٱطَّيَّرۡنَا بِكَ وَبِمَن مَّعَكَۚ قَالَ طَٰٓئِرُكُمۡ عِندَ ٱللَّهِۖ بَلۡ أَنتُمۡ قَوۡمٌ تُفۡتَنُونَ ٤٧ਉਨ੍ਹਾਂ ਨੇ ਆਖਿਆ, ਕਿ ਅਸੀਂ ਤਾਂ ਤੁਹਾਨੂੰ ਅਤੇ ਤੁਹਾਡੇ ਨਾਲ ਵਾਲਿਆਂ ਨੂੰ ਅਸੁੱਭ ਸਮਝਦੇ ਹਾਂ। ਉਸ ਨੇ ਆਖਿਆ ਕਿ ਤੁਹਾਡਾ ਮਾੜਾ ਭਾਗ ਅੱਲਾਹ ਦੇ ਕੋਲ ਹੈ। ਸਗੋਂ ਤੁਸੀਂ ਤਾਂ ਪਰਖੇ ਜਾ ਰਹੇ ਹੋ। وَكَانَ فِي ٱلۡمَدِينَةِ تِسۡعَةُ رَهۡطٍ يُفۡسِدُونَ فِي ٱلۡأَرۡضِ وَلَا يُصۡلِحُونَ ٤٨ਅਤੇ ਸ਼ਹਿਰ ਵਿਚ ਨੌਂ ਵਿਆਕਤੀ ਸਨ, ਜਿਹੜੇ ਧਰਤੀ ਤੇ ਵਿਗਾੜ ਕਰਦੇ ਸਨ ਅਤੇ ਉਹ ਸੁਧਾਰ ਦਾ ਕਾਰਜ ਨਹੀਂ ਕਰਦੇ ਸਨ। قَالُواْ تَقَاسَمُواْ بِٱللَّهِ لَنُبَيِّتَنَّهُۥ وَأَهۡلَهُۥ ثُمَّ لَنَقُولَنَّ لِوَلِيِّهِۦ مَا شَهِدۡنَا مَهۡلِكَ أَهۡلِهِۦ وَإِنَّا لَصَٰدِقُونَ ٤٩ਉਨ੍ਹਾਂ ਨੇ ਆਖਿਆ, ਕਿ ਤੁਸੀਂ ਲੋਕ ਅੱਲਾਹ ਦੀ ਸਹੁੰ ਖਾਉ ਕਿ ਅਸੀਂ ਉਸਨੂੰ ਅਤੇ ਉਸ ਦੇ ਲੋਕਾਂ ਨੂੰ ਹੌਲੀ ਜਿਹੇ ਹਲਾਕ ਕਰ ਦੇਵਾਂਗੇ। ਫਿਰ ਉਸ ਦੇ ਵਾਰਿਸਾਂ ਨੂੰ ਆਖ ਦੇਵਾਂਗੇ ਕਿ ਅਸੀਂ ਇਸ ਦੇ ਘਰ ਵਾਲਿਆਂ ਦੀ ਮੌਤ ਦੇ ਸਮੇ ਹਾਜ਼ਿਰ ਨਹੀਂ ਸੀ। ਅਤੇ ਬੇਸ਼ੱਕ ਅਸੀਂ ਸੱਚੇ ਹਾਂ। وَمَكَرُواْ مَكۡرًا وَمَكَرۡنَا مَكۡرًا وَهُمۡ لَا يَشۡعُرُونَ ٥٠ਅਤੇ ਉਨ੍ਹਾਂ ਨੇ ਇੱਕ ਚਾਲ ਚੱਲੀ ਅਤੇ ਅਸੀਂ ਵੀ ਇੱਕ ਚਾਲ ਸੋਚੀ ਅਤੇ ਉਨ੍ਹਾਂ ਨੂੰ ਪਤਾ ਹੀ ਨਾ ਲੱਗਿਆ। فَٱنظُرۡ كَيۡفَ كَانَ عَٰقِبَةُ مَكۡرِهِمۡ أَنَّا دَمَّرۡنَٰهُمۡ وَقَوۡمَهُمۡ أَجۡمَعِينَ ٥١ਫਿਰ ਦੇਖੋ ਕਿਹੋਂ ਜਿਹਾ ਸਿੱਟਾ ਨਿਕਲਿਆ ਉਨ੍ਹਾਂ ਦੀ ਕੀਤੀ ਗਈ ਚਾਲ ਦਾ। ਅਸੀਂ ਉਸ ਨੂੰ ਅਤੇ ਉਸ ਦੀ ਪੂਰੀ ਕੌਮ ਨੂੰ ਖ਼ਤਮ ਕਰ ਦਿੱਤਾ। فَتِلۡكَ بُيُوتُهُمۡ خَاوِيَةَۢ بِمَا ظَلَمُوٓاْۚ إِنَّ فِي ذَٰلِكَ لَأٓيَةً لِّقَوۡمٍ يَعۡلَمُونَ ٥٢ਅਤੇ ਇਹ ਹਨ ਉਨ੍ਹਾਂ ਦੇ ਵੀਰਾਨ ਖੰਡਰ ਬਣੇ ਘਰ, ਉਨ੍ਹਾਂ ਦੇ ਕੀਤੇ ਜ਼ੁਲਮਾਂ ਤੇ ਕਾਰਨ। ਬੇਸ਼ੱਕ ਉਸ ਵਿਚ`ਸਿੱਖਿਆ ਹੈ ਉਨ੍ਹਾਂ ਲੋਕਾਂ ਲਈ ਜਿਹੜੇ ਸਮਝਣ। وَأَنجَيۡنَا ٱلَّذِينَ ءَامَنُواْ وَكَانُواْ يَتَّقُونَ ٥٣ਅਤੇ ਅਸੀਂ ਉਨ੍ਹਾਂ ਲੋਕਾਂ ਨੂੰ ਬਚਾ ਲਿਆ ਜਿਹੜੇ ਈਮਾਨ ਲਿਆਏ ਅਤੇ ਜਿਹੜੇ ਡਰਦੇ ਸਨ। وَلُوطًا إِذۡ قَالَ لِقَوۡمِهِۦٓ أَتَأۡتُونَ ٱلۡفَٰحِشَةَ وَأَنتُمۡ تُبۡصِرُونَ ٥٤ਅਤੇ ਲੂਤ ਨੂੰ (ਯਾਦ ਕਰੋ) ਜਦੋਂ ਉਸ ਨੇ (ਲੂਤ ਨੇ) ਆਪਣੀ ਕੌਮ ਨੂੰ ਆਖਿਆ, ਕੀ ਤੁਸੀਂ ਅਸ਼ਲੀਲਤਾ (ਪ੍ਰਗਟ) ਕਰਦੇ ਹੋ, ਅਤੇ ਤੁਸੀਂ ਵੇਖਦੇ ਹੋ। أَئِنَّكُمۡ لَتَأۡتُونَ ٱلرِّجَالَ شَهۡوَةً مِّن دُونِ ٱلنِّسَآءِۚ بَلۡ أَنتُمۡ قَوۡمٌ تَجۡهَلُونَ ٥٥ਕੀ ਤੁਸੀਂ ਔਰਤਾਂ ਨੂੰ ਛੱਡ ਕੇ ਆਦਮੀਆਂ ਦੇ ਨਾਲ ਵਾਸ਼ਨਾ ਤ੍ਰਿਪਤੀ ਕਰਦੇ ਹੋ। ਸਗੋਂ ਤੁਸੀਂ ਲੋਕ ਨਾ ਸਮਝ ਹੋ।

Juz 20

۞ فَمَا كَانَ جَوَابَ قَوۡمِهِۦٓ إِلَّآ أَن قَالُوٓاْ أَخۡرِجُوٓاْ ءَالَ لُوطٍ مِّن قَرۡيَتِكُمۡۖ إِنَّهُمۡ أُنَاسٌ يَتَطَهَّرُونَ ٥٦ਫਿਰ ਉਸ ਦੀ ਕੌਮ ਵਾਲਿਆਂ ਦਾ ਉੱਤਰ ਇਸ ਤੋਂ ਬਿਨਾ ਕੁਝ ਨਹੀਂ ਸੀ_ਕਿ ਉਨ੍ਹਾਂ ਨੇ ਆਖਿਆ ਲੂਤ ਦੇ ਪਰਿਵਾਰ ਵਾਲਿਆਂ ਨੂੰ ਸ਼ਹਿਰ ਵਿਚੋਂ ਕੱਢ ਦੇਵੋ, ਇਹ ਲੋਕ ਬਹੁਤ ਪਾਕ ਬਣਦੇ ਹਨ। فَأَنجَيۡنَٰهُ وَأَهۡلَهُۥٓ إِلَّا ٱمۡرَأَتَهُۥ قَدَّرۡنَٰهَا مِنَ ٱلۡغَٰبِرِينَ ٥٧ਫਿਰ ਅਸੀਂ ਉਸ ਨੂੰ ਅਤੇ ਉਸ ਦੇ ਲੋਕਾਂ ਨੂੰ ਬਚਾ ਲਿਆ, ਬਿਨਾ ਉਸ ਦੀ ਪਤਨੀ ਦੇ ਜਿਸ ਦਾ ਪਿੱਛੇ ਰਹਿ ਜਾਣਾ ਅਸੀਂ ਨਿਸ਼ਚਿਤ ਕਰ ਦਿੱਤਾ ਸੀ। وَأَمۡطَرۡنَا عَلَيۡهِم مَّطَرًاۖ فَسَآءَ مَطَرُ ٱلۡمُنذَرِينَ ٥٨ਅਤੇ ਅਸੀਂ ਉਨ੍ਹਾਂ ਉੱਪਰ ਇੱਕ ਭਿਆਨਕ ਬਰਸਾਤ ਕੀਤੀ। ਫਿਰ(ਉਹ) ਉਨ੍ਹਾਂ ਉੱਪਰ ਕਿਹੋਂ ਜਿਹੀ ਬੁਰੀ ਵਰਖਾ ਸੀ। ਜਿਨ੍ਹਾ ਨੂੰ ਖ਼ਬਰਦਾਰ ਕੀਤਾ ਜਾ ਚੁੱਕਾ ਸੀ। قُلِ ٱلۡحَمۡدُ لِلَّهِ وَسَلَٰمٌ عَلَىٰ عِبَادِهِ ٱلَّذِينَ ٱصۡطَفَىٰٓۗ ءَآللَّهُ خَيۡرٌ أَمَّا يُشۡرِكُونَ ٥٩ਆਖੋ, ਪ੍ਰਸੰਸਾ ਹੈ ਅੱਲਾਹ ਲਈ ਅਤੇ ਸਲਾਮ ਹੈ ਉਸ ਦੇ ਉਨ੍ਹਾਂ ਬੰਦਿਆਂ ਤੇ ਜਿਨ੍ਹਾ ਨੂੰ ਉਸ ਨੇ ਜੁਣਿਆ। ਕੀ ਅੱਲਾਹ ਬਿਹਤਰ ਹੈ ਜਾਂ ਉਹ ਜਿਨ੍ਹਾ ਨੂੰ ਉਹ ਸ਼ਰੀਕ ਠਹਿਰਾਉਂਦੇ ਹਨ। أَمَّنۡ خَلَقَ ٱلسَّمَٰوَٰتِ وَٱلۡأَرۡضَ وَأَنزَلَ لَكُم مِّنَ ٱلسَّمَآءِ مَآءً فَأَنۢبَتۡنَا بِهِۦ حَدَآئِقَ ذَاتَ بَهۡجَةٍ مَّا كَانَ لَكُمۡ أَن تُنۢبِتُواْ شَجَرَهَآۗ أَءِلَٰهٌ مَّعَ ٱللَّهِۚ بَلۡ هُمۡ قَوۡمٌ يَعۡدِلُونَ ٦٠ਭਲਾ ਉਹ ਕੌਣ ਹੈ ਜਿਸਨੇ ਆਕਾਸ਼ਾਂ ਅਤੇ ਧਰਤੀ ਨੂੰ ਪੈਦਾ ਕੀਤਾ ਅਤੇ ਤੁਹਾਡੇ ਲਈ ਆਕਾਸ਼ਾਂ ਵਿਚੋਂ ਮੀਂਹ ਵਰਸਾਇਆ ਫਿਰ ਅਸੀ ਉਸ ਤੋਂ ਹਰੇ ਭਰੇ ਬਾਗ਼ ਪੈਦਾ ਕੀਤੇ। ਤੁਹਾਡੇ ਵੱਸ ਵਿਚ ਨਹੀਂ ਸੀ ਕਿ ਤੁਸੀਂ ਉਨ੍ਹਾਂ ਰੁੱਖਾਂ ਨੂੰ ਉਗਾ ਸਕਦੇ। ਕੀ ਅੱਲਾਹ ਦੇ ਬਰਾਬਰ ਕੋਈ ਹੋਰ ਪੂਜਣਯੋਗ ਹੈ। (ਨਹੀਂ) ਸਗੋਂ ਇਹ ਰਾਹ ਤੋਂ ਭਟਕਣ ਵਾਲੇ ਲੋਕ ਹਨ। أَمَّن جَعَلَ ٱلۡأَرۡضَ قَرَارًا وَجَعَلَ خِلَٰلَهَآ أَنۡهَٰرًا وَجَعَلَ لَهَا رَوَٰسِيَ وَجَعَلَ بَيۡنَ ٱلۡبَحۡرَيۡنِ حَاجِزًاۗ أَءِلَٰهٌ مَّعَ ٱللَّهِۚ بَلۡ أَكۡثَرُهُمۡ لَا يَعۡلَمُونَ ٦١ਭਲਾਂ ਕਿਸ ਨੇ ਧਰਤੀ ਨੂੰ ਠਹਿਰਣ ਯੋਗ ਬਣਾਇਆ ਅਤੇ ਉਸ ਦੇ ਵਿਚਕਾਰ ਨਦੀਆਂ ਪੈਦਾ ਕੀਤੀਆਂ। ਅਤੇ ਇਸ ਲਈ ਉਸ ਨੇ ਪਹਾੜ ਬਣਾਏ। ਅਤੇ ਸਮੁੰਦਰਾਂ ਦੇ ਵਿਚਕਾਰ ਪਰਦਾ ਪਾ ਦਿੱਤਾ। ਕੀ ਅੱਲਾਹ ਦੇ ਬਰਾਬਰ ਕੌਈ ਹੋਰ ਪੂਜਣ ਯੋਗ ਹੈ। (ਨਹੀਂ) ਸਗੋਂ ਜ਼ਿਆਦਾਤਰ ਲੋਕ ਇਹ ਨਹੀਂ ਜਾਣਦੇ। أَمَّن يُجِيبُ ٱلۡمُضۡطَرَّ إِذَا دَعَاهُ وَيَكۡشِفُ ٱلسُّوٓءَ وَيَجۡعَلُكُمۡ خُلَفَآءَ ٱلۡأَرۡضِۗ أَءِلَٰهٌ مَّعَ ٱللَّهِۚ قَلِيلًا مَّا تَذَكَّرُونَ ٦٢ਕੌਣ ਹੈ, ਜਿਹੜਾ ਲਾਜਾਰਾਂ ਦੀ ਪੁਕਾਰ ਨੂੰ ਸੁਣਦਾ ਹੈ ਅਤੇ ਉਸ ਦੇ ਦੁੱਖ ਨੂੰ ਦੂਰ ਕਰ ਦਿੰਦਾਂ ਹੈ। ਅਤੇ ਤੁਹਾਨੂੰ ਧਰਤੀ ਦਾ ਵਾਰਿਸ ਬਣਾਉਂਦਾ ਹੈ। ਕੀ ਅੱਲਾਹ ਤੋਂ ਬਿਨਾ ਕੋਈ ਹੋਰ ਪੂਜਣ ਯੋਗ ਹੈ, (ਨਹੀਂ) ਤੁਸੀਂ ਬਹੁਤ ਘੱਟ ਉਪਦੇਸ਼ ਤੇ ਧਿਆਨ ਕੇਂਦਰਿਤ ਕਰਦੇ ਹੋ। أَمَّن يَهۡدِيكُمۡ فِي ظُلُمَٰتِ ٱلۡبَرِّ وَٱلۡبَحۡرِ وَمَن يُرۡسِلُ ٱلرِّيَٰحَ بُشۡرَۢا بَيۡنَ يَدَيۡ رَحۡمَتِهِۦٓۗ أَءِلَٰهٌ مَّعَ ٱللَّهِۚ تَعَٰلَى ٱللَّهُ عَمَّا يُشۡرِكُونَ ٦٣ਕੌਣ ਹੈ ਜਿਹੜਾ ਤੁਹਾਨੂੰ ਜੰਗਲ ਅਤੇ ਦਰਿਆਵਾਂ ਦੇ ਹਨੇਰਿਆਂ ਵਿਚ ਰਾਹ ਦਿਖਾਉਂਦਾ ਹੈ। ਅਤੇ ਕੌਣ ਹੈ ਜਿਹੜਾ ਆਪਣੀ ਦਿਆਲਤਾ ਤੋਂ ਪਹਿਲਾਂ ਹਵਾਵਾਂ ਨੂੰ ਖੁਸ਼ਖਬਰੀ ਬਣਾ ਕੇ ਭੇਜਦਾ ਹੈ। ਕੀ ਅੱਲਾਹ ਦੇ ਬਰਾਬਰ ਕੋਈ ਹੋਰ ਪੂਜਣ ਯੋਗ ਹੈ, ਅੱਲਾਹ, ਉਸ ਤੋਂ ਬਹੁਤ ਸ੍ਰੇਸ਼ਟ ਹੈ, ਜਿਸ ਨੂੰ ਉਹ ਪੂਜਣਯੋਗ ਮੰਨਦੇ ਹਨ। أَمَّن يَبۡدَؤُاْ ٱلۡخَلۡقَ ثُمَّ يُعِيدُهُۥ وَمَن يَرۡزُقُكُم مِّنَ ٱلسَّمَآءِ وَٱلۡأَرۡضِۗ أَءِلَٰهٌ مَّعَ ٱللَّهِۚ قُلۡ هَاتُواْ بُرۡهَٰنَكُمۡ إِن كُنتُمۡ صَٰدِقِينَ ٦٤ਕੌਣ ਹੈ ਜਿਹੜਾ ਧਰਤੀ ਦਾ ਆਰੰਭ ਕਰਦਾ ਹੈ। ਅਤੇ ਫਿਰ ਉਸ ਦੀ ਪੂਨਰ ਸਿਰਜਣਾ ਕਰਦਾ ਹੈ। ਅਤੇ ਕੌਣ ਹੈ ਜਿਹੜਾ ਤੁਹਾਨੂੰ ਆਕਾਸ਼ ਅਤੇ ਧਰਤੀ ਵਿਚ ਰਿਜ਼ਕ ਪ੍ਰਦਾਨ ਕਰਦਾ ਹੈ। ਕੀ ਅੱਲਾਹ ਦੇ ਬਰਾਬਰ ਕੋਈ ਹੋਰ ਪੂਜਣ ਯੋਗ ਹੈ। (ਨਹੀਂ) ਆਖੋ ਕਿ ਆਪਣੀ ਦਲੀਲ ਲੈ ਕੇ ਆਉ, ਜੇਕਰ ਤੁਸੀਂ ਸੱਚੇ ਹੋ। قُل لَّا يَعۡلَمُ مَن فِي ٱلسَّمَٰوَٰتِ وَٱلۡأَرۡضِ ٱلۡغَيۡبَ إِلَّا ٱللَّهُۚ وَمَا يَشۡعُرُونَ أَيَّانَ يُبۡعَثُونَ ٦٥ਆਖੋ, ਕਿ ਅੱਲਾਹ ਤੋਂ ਬਿਨਾਂ ਆਕਾਸ਼ਾਂ ਅਤੇ ਧਰਤੀ ਵਿਚ ਗੁਹਜ (ਗੁਪਤ) ਦਾ ਗਿਆਨ ਕੋਈ ਨਹੀਂ ਰਖਦਾ। ਅਤੇ ਉਹ ਨਹੀ ਸਮਝਦੇ ਕਿ ਉਹ ਕਦੋਂ ਜੀਵਿਤ ਕੀਤੇ ਜਾਣਗੇ। بَلِ ٱدَّٰرَكَ عِلۡمُهُمۡ فِي ٱلۡأٓخِرَةِۚ بَلۡ هُمۡ فِي شَكٍّ مِّنۡهَاۖ بَلۡ هُم مِّنۡهَا عَمُونَ ٦٦ਸਗੋਂ ਪ੍ਰਲੋਕ ਦੇ ਸਬੰਧ ਵਿਚ ਉਨ੍ਹਾਂ ਦਾ ਗਿਆਨ ਉਲਝ ਗਿਆ ਹੈ। ਸਗੋਂ ਉਹ ਇਸ ਬਾਰੇ ਸ਼ੱਕ ਵਿਚ ਹਨ। ਬਲਕਿ ਇਹ ਉਸ ਤੋਂ ਅੰਨ੍ਹੇ ਹਨ। وَقَالَ ٱلَّذِينَ كَفَرُوٓاْ أَءِذَا كُنَّا تُرَٰبًا وَءَابَآؤُنَآ أَئِنَّا لَمُخۡرَجُونَ ٦٧ਅਤੇ ਇਨਕਾਰ ਕਰਨ ਵਾਲਿਆਂ ਨੇ ਆਖਿਆ, ਕਿ ਜਦੋਂ ਅਸੀਂ ਅਤੇ ਸਾਡੇ ਪਿਉਂ-ਦਾਦੇ ਵੀ ਮਿੱਟੀ ਹੋ ਜਾਵਾਂਗੇ “ਤਾਂ ਕੀ ਅਸੀਂ ਧਰਤੀ ਵਿਚੋਂ (ਬਾਹਰ) ਕੱਢੇ ਜਾਵਾਂਗੇ। لَقَدۡ وُعِدۡنَا هَٰذَا نَحۡنُ وَءَابَآؤُنَا مِن قَبۡلُ إِنۡ هَٰذَآ إِلَّآ أَسَٰطِيرُ ٱلۡأَوَّلِينَ ٦٨ਇਸ ਦਾ ਵਾਅਦਾ ਸਾਡੇ ਨਾਲ ਵੀ ਕੀਤਾ ਗਿਆ ਅਤੇ ਇਸ ਤੋਂ ਪਹਿਲਾਂ ਸਾਡੇ ਪਿਉ-ਦਾਦਿਆਂ ਨਾਲ ਵੀ। ਇਹ ਸਿਰਫ਼ ਪਿਛਲੇ (ਹੋਂ ਚੁੱਕਿਆਂ) ਦੀਆਂ ਕਹਾਣੀਆਂ ਹਨ। قُلۡ سِيرُواْ فِي ٱلۡأَرۡضِ فَٱنظُرُواْ كَيۡفَ كَانَ عَٰقِبَةُ ٱلۡمُجۡرِمِينَ ٦٩ਆਖੋ, ਕਿ ਧਰਤੀ ਤੇ ਤੁਰੋ ਫਿਰੋ, ਫਿਰ ਵੇਖੋ ਕਿ ਪਾਪੀਆਂ ਦਾ ਕੀ ਹਾਲ ਹੋਇਆ। وَلَا تَحۡزَنۡ عَلَيۡهِمۡ وَلَا تَكُن فِي ضَيۡقٍ مِّمَّا يَمۡكُرُونَ ٧٠ਅਤੇ ਉਨ੍ਹਾਂ ਲਈ ਦੁੱਖ ਨਾ ਕਰੋ ਅਤੇ ਨਾ ਹੀ ਦਿਲ ਛੋਟਾ ਕਰੋ, ਉਨ੍ਹਾਂ ਦੀਆਂ ਚਾਲਾਂ ਨਾਲ ਜਿਹੜੀਆਂ ਉਹ ਕਰ ਰਹੇ ਹਨ। وَيَقُولُونَ مَتَىٰ هَٰذَا ٱلۡوَعۡدُ إِن كُنتُمۡ صَٰدِقِينَ ٧١ਅਤੇ ਉਹ ਆਖਦੇ ਹਨ, ਕਿ ਇਹ ਵਾਅਦਾ ਕਦੋਂ ਹੈ। (ਦੱਸੋ) ਜੇਕਰ ਤੁਸੀਂ ਸੱਚੇ ਹੋ। قُلۡ عَسَىٰٓ أَن يَكُونَ رَدِفَ لَكُم بَعۡضُ ٱلَّذِي تَسۡتَعۡجِلُونَ ٧٢ਆਖੋ, ਕਿ ਜਿਸ ਚੀਜ਼ ਦੀ ਤੁਸੀਂ ਕਾਹਲੀ ਕਰ ਰਹੇ ਹੋ ਸ਼ਾਇਦ ਉਸ ਵਿਚੋਂ ਕੁਝ ਤੁਹਾਡੇ ਨੇੜੇ ਆ ਲੱਗਿਆ ਹੋਵੇ। وَإِنَّ رَبَّكَ لَذُو فَضۡلٍ عَلَى ٱلنَّاسِ وَلَٰكِنَّ أَكۡثَرَهُمۡ لَا يَشۡكُرُونَ ٧٣ਅਤੇ ਬੇਸ਼ੱਕ ਤੁਹਾਡਾ ਰੱਬ ਲੋਕਾਂ ਉੱਤੇ ਬੜੀ ਕਿਰਪਾ ਕਰਨ ਵਾਲਾ ਹੈ, ਪਰ ਉਨ੍ਹਾਂ ਵਿਚੋਂ ਜ਼ਿਆਦਾਤਰ ਸੁਕਰ ਅਦਾ ਨਹੀਂ ਕਰਦੇ। وَإِنَّ رَبَّكَ لَيَعۡلَمُ مَا تُكِنُّ صُدُورُهُمۡ وَمَا يُعۡلِنُونَ ٧٤ਅਤੇ ਬੇਸ਼ੱਕ ਤੁਹਾਡਾ ਰੱਬ ਚੰਗੀ ਤਰਾਂ ਜਾਣਦਾ ਹੈ। ਜਿਹੜਾ ਉਨ੍ਹਾਂ ਦੇ ਦਿਲਾਂ ਵਿਚ ਲੁਕਿਆ ਹੋਇਆ ਹੈ ਅਤੇ ਜਿਸ ਨੂੰ ਉਹ ਪ੍ਰਗਟ ਕਰਦੇ ਹਨ। وَمَا مِنۡ غَآئِبَةٍ فِي ٱلسَّمَآءِ وَٱلۡأَرۡضِ إِلَّا فِي كِتَٰبٍ مُّبِينٍ ٧٥ਅਤੇ ਆਕਾਸ਼ਾਂ ਤੇ ਧਰਤੀ ਦੀ ਕੋਈ ਲੁਕੀ ਹੋਈ ਚੀਜ਼ ਨਹੀਂ, ਜਿਹੜੀ ਇਸ ਸਪੱਸ਼ਟ ਕਿਤਾਬ ਵਿਚ ਦਰਜ ਨਾ ਹੋਵੇ। إِنَّ هَٰذَا ٱلۡقُرۡءَانَ يَقُصُّ عَلَىٰ بَنِيٓ إِسۡرَٰٓءِيلَ أَكۡثَرَ ٱلَّذِي هُمۡ فِيهِ يَخۡتَلِفُونَ ٧٦ਬੇਸ਼ੱਕ ਇਹ ਕੁਰਆਨ ਇਸਰਾਈਲ ਦੀ ਔਲਾਦ ਉੱਤੇ ਬਹੁਤ ਸਾਰੀਆਂ ਚੀਜ਼ਾਂ ਨੂੰ ਸਪੱਸ਼ਟ ਕਰ ਰਿਹਾ ਹੈ। ਜਿਨ੍ਹਾਂ ਲਈ ਉਹ ਮੱਤਭੇਦ ਕਰਦੇ ਹਨ। وَإِنَّهُۥ لَهُدًى وَرَحۡمَةٌ لِّلۡمُؤۡمِنِينَ ٧٧ਅਤੇ ਉਹ ਹਦਾਇਤ ਤੇ ਰਹਿਮਤ ਹੈ, ਈਮਾਨ ਵਾਲਿਆਂ ਲਈ। إِنَّ رَبَّكَ يَقۡضِي بَيۡنَهُم بِحُكۡمِهِۦۚ وَهُوَ ٱلۡعَزِيزُ ٱلۡعَلِيمُ ٧٨ਬੇਸ਼ੱਕ ਤੁਹਾਡਾ ਰੱਬ ਆਪਣੇ ਹੁਕਮ ਦੇ ਰਾਹੀਂ ਉਨ੍ਹਾਂ ਵਿਚਕਾਰ ਫੈਸਲਾ ਕਰੇਗਾ, ਉਹ ਸ਼ਕਤੀਸ਼ਾਲੀ ਅਤੇ ਜਾਣਨ ਵਾਲਾ ਹੈ। فَتَوَكَّلۡ عَلَى ٱللَّهِۖ إِنَّكَ عَلَى ٱلۡحَقِّ ٱلۡمُبِينِ ٧٩ਇਸ ਲਈ ਅੱਲਾਹ ਤੇ ਭਰੋਸਾ ਕਰੋ, ਬੇਸ਼ੱਕ ਤੁਸੀਂ' ਪ੍ਰਤੱਖ ਤੋਰ ਤੇ ਸਚਾਈ ਦੇ ਰਾਹ ਤੇ ਹੋ। إِنَّكَ لَا تُسۡمِعُ ٱلۡمَوۡتَىٰ وَلَا تُسۡمِعُ ٱلصُّمَّ ٱلدُّعَآءَ إِذَا وَلَّوۡاْ مُدۡبِرِينَ ٨٠ਤੁਸੀਂ ਮੁਰਦਿਆਂ ਨੂੰ ਨਹੀਂ ਸੁਣਾ ਸਕਦੇ ਅਤੇ ਨਾ ਤੁਸੀਂ ਬੋਲਿਆਂ ਨੂੰ ਆਪਣੀ ਗੱਲ ਸੁਣਾ ਸਕਦੇ ਹੋ, ਜਦੋਂ ਕਿ ਉਹ ਮੂੰਹ ਫੇਰ ਕੇ ਚਲੇ ਜਾਣ। وَمَآ أَنتَ بِهَٰدِي ٱلۡعُمۡيِ عَن ضَلَٰلَتِهِمۡۖ إِن تُسۡمِعُ إِلَّا مَن يُؤۡمِنُ بِـَٔايَٰتِنَا فَهُم مُّسۡلِمُونَ ٨١ਅਤੇ ਨਾ ਤੁਸੀਂ ਅੰਨ੍ਹਿਆਂ ਨੂੰ ਗੁੰਮਰਾਹੀ ਦੇ ਪੁੱਠੇ ਰਾਹ ਤੋਂ ਬਚਾ ਕੇ (ਚੰਗਾ) ਰਾਹ ਦਿਖਾਉਣ ਵਾਲੇ ਹੋ। ਤੁਸੀਂ ਸਿਰਫ਼ ਉਨ੍ਹਾਂ ਨੂੰ ਸੁਣਾ ਸਕਦੇ ਹੋ ਜਿਹੜੇ ਸਾਡੀਆਂ ਆਇਤਾਂ ਤੇ ਈਮਾਨ ਲਿਆਉਂਦੇ ਹਨ ਅਤੇ ਫਿਰ ਆਗਿਆਕਾਰੀ ਹੋ ਜਾਂਦੇ ਹਨ। ۞ وَإِذَا وَقَعَ ٱلۡقَوۡلُ عَلَيۡهِمۡ أَخۡرَجۡنَا لَهُمۡ دَآبَّةً مِّنَ ٱلۡأَرۡضِ تُكَلِّمُهُمۡ أَنَّ ٱلنَّاسَ كَانُواْ بِـَٔايَٰتِنَا لَا يُوقِنُونَ ٨٢ਅਤੇ ਜਦੋਂ ਉਨ੍ਹਾਂ ਤੇ ਇਹ ਗੱਲ ਆ ਪਵੇਗੀ ਤਾਂ ਅਸੀਂ ਉਨ੍ਹਾਂ ਲਈ ਧਰਤੀ ਤੋਂ ਇੱਕ ਜਾਨਵਰ (ਕਰੂਰ ਜੀਵ) ਕੱਢਾਂਗੇ, ਜਿਹਤਾਂ ਉਨ੍ਹਾਂ ਨਾਲ ਗੱਲ ਕਰੇਗਾ, ਕਿ ਲੋਕ ਸਾਡੀਆਂ ਆਇਤਾਂ ਉੱਤੇ ਵਿਸ਼ਵਾਸ਼ ਨਹੀਂ ਰਖਦੇ ਸੀ। وَيَوۡمَ نَحۡشُرُ مِن كُلِّ أُمَّةٍ فَوۡجًا مِّمَّن يُكَذِّبُ بِـَٔايَٰتِنَا فَهُمۡ يُوزَعُونَ ٨٣ਅਤੇ ਜਿਸ ਦਿਨ ਅਸੀਂ' ਹਰੇਕ ਸੰਪਰਦਾ ਵਿਚੋਂ ਇੱਕ ਧੜਾ, ਉਨ੍ਹਾਂ ਲੋਕਾਂ ਦਾ ਇਕੱਠਾ ਕਰਾਂਗੇ, ਜਿਹੜਾ ਸਾਡੀਆਂ ਆਇਤਾਂ ਤੋਂ ਇਨਕਾਰ ਕਰਦਾ ਸੀ। ਫਿਰ ਉਨ੍ਹਾਂ ਦਾ ਵਰਗੀਕਰਨ ਕੀਤਾ ਜਾਵੇਗਾ। حَتَّىٰٓ إِذَا جَآءُو قَالَ أَكَذَّبۡتُم بِـَٔايَٰتِي وَلَمۡ تُحِيطُواْ بِهَا عِلۡمًا أَمَّاذَا كُنتُمۡ تَعۡمَلُونَ ٨٤ਇਥੋਂ ਤੱਕ ਕਿ ਜਦੋਂ ਉਹ ਸਾਰੇ ਆ ਜਾਣਗੇ ਤਾਂ ਅੱਲਾਹ ਆਖੇਗਾ ਕਿ ਤੁਸੀਂ ਮੇਰੀਆਂ ਆਇਤਾਂ ਤੋਂ ਇੰਨਕਾਰ ਕੀਤਾ ਜਵੋਂ ਕਿ ਤੁਹਾਡਾ ਗਿਆਨ ਉਨ੍ਹਾਂ ਨੂੰ ਆਪਣੇ ਘੇਰੇ ਵਿਚ ਨਾ ਲੈ ਸਕਿਆ, ਭਲਾ ਦੱਸੋ ਤੁਸੀਂ ਕੀ ਕਰਦੇ ਸੀ। وَوَقَعَ ٱلۡقَوۡلُ عَلَيۡهِم بِمَا ظَلَمُواْ فَهُمۡ لَا يَنطِقُونَ ٨٥ਅਤੇ ਇਸ ਲਈ ਉਨ੍ਹਾਂ ਤੇ ਗੱਲ ਪੂਰੀ ਹੋ ਜਾਵੇਗੀ (ਕਿਉਂਕਿ) ਉਨ੍ਹਾਂ ਨੇ ਜ਼ੁਲਮ ਕੀਤਾ, ਫਿਰ ਉਹ ਕੁਝ ਬੋਲ ਨਹੀਂ ਸਕਣਗੇ। أَلَمۡ يَرَوۡاْ أَنَّا جَعَلۡنَا ٱلَّيۡلَ لِيَسۡكُنُواْ فِيهِ وَٱلنَّهَارَ مُبۡصِرًاۚ إِنَّ فِي ذَٰلِكَ لَأٓيَٰتٍ لِّقَوۡمٍ يُؤۡمِنُونَ ٨٦ਕੀ ਇਨ੍ਹਾਂ ਨੇ ਨਹੀਂ ਦੇਖਿਆ, ਕਿ ਅਸੀਂ ਰਾਤ ਬਣਾਈ ਤਾਂ ਕਿ ਲੋਕ ਉਸ (ਸਮੇਂ) ਅਰਾਮ ਕਰਨ। ਅਤੇ ਦਿਨ (ਬਣਾਇਆ) ਕਿ ਲੋਕ ਦੇਖ ਸਕਣ। ਬੇਸ਼ੱਕ ਇਸ ਵਿਚ ਨਿਸ਼ਾਨੀਆਂ ਹਨ, ਉਨ੍ਹਾਂ ਲੋਕਾਂ ਲਈ ਜਿਹੜੇ ਭਰੋਸਾ ਕਰਦੇ ਹਨ। وَيَوۡمَ يُنفَخُ فِي ٱلصُّورِ فَفَزِعَ مَن فِي ٱلسَّمَٰوَٰتِ وَمَن فِي ٱلۡأَرۡضِ إِلَّا مَن شَآءَ ٱللَّهُۚ وَكُلٌّ أَتَوۡهُ دَٰخِرِينَ ٨٧ਅਤੇ ਜਿਸ ਦਿਨ ਬਿਗਲ ਵਜਾਇਆ ਜਾਵੇਗਾ, ਤਾਂ ਜਿਹੜੇ ਧਰਤੀ ਅਤੇ ਆਕਾਸ਼ਾਂ ਵਿਚ ਹਨ, ਘਬਰਾ ਕੇ ਉੱਠ ਜਾਣਗੇ। ਪਰ ਉਹ ਜਿਸ ਨੂੰ ਅੱਲਾਹ ਚਾਹਵੇ, ਉਹ ਸਾਰੇ ਨਿਮਰਤਾ ਪੂਰਵਕ ਉਸ ਦੇ ਅੱਗੇ ਭੱਜੇ ਆਉਣਗੇ। وَتَرَى ٱلۡجِبَالَ تَحۡسَبُهَا جَامِدَةً وَهِيَ تَمُرُّ مَرَّ ٱلسَّحَابِۚ صُنۡعَ ٱللَّهِ ٱلَّذِيٓ أَتۡقَنَ كُلَّ شَيۡءٍۚ إِنَّهُۥ خَبِيرُۢ بِمَا تَفۡعَلُونَ ٨٨ਅਤੇ ਤੁਸੀਂ ਪਹਾੜਾਂ ਨੂੰ ਦੇਖ ਕੇ ਸਮਝਦੇ ਹੋ ਕਿ ਉਹ ਟਿਕੇ ਹੋਏ ਹਨ ਅਤੇ ਉਹ (ਇਸ ਤਰਾਂ) ਚਲਣਗੇ ਜਿਵੇਂ ਬੱਦਲ ਚਲਦੇ ਹਨ। ਇਹ ਅੱਲਾਹ ਦੀ ਕਾਰੀਗਰੀ ਹੈ। ਜਿਸਨੇ ਹਰ ਚੀਜ਼ ਨੂੰ ਮਜ਼ਬੂਤ ਬਣਾਇਆ ਹੈ। ਬੇਸ਼ੱਕ ਉਹ ਜਾਣਦਾ ਹੈ ਜਿਹੜਾ ਤੁਸੀਂ ਕਰਦੇ ਹੋ। مَن جَآءَ بِٱلۡحَسَنَةِ فَلَهُۥ خَيۡرٌ مِّنۡهَا وَهُم مِّن فَزَعٍ يَوۡمَئِذٍ ءَامِنُونَ ٨٩ਜਿਹੜਾ ਬੰਦਾ ਨੇਕੀ ਲੈ ਕੇ ਆਵੇਗਾ, ਤਾਂ ਉਸ ਲਈ ਉਸ ਤੋਂ ਸ਼ਿਹਤਰ (ਫ਼ਲ) ਹੈ, ਉਹ ਉਸ ਦੀ ਘਬਰਾਹਟ ਤੋਂ ਸੁਤੰਤਰ ਹੋਣਗੇ। وَمَن جَآءَ بِٱلسَّيِّئَةِ فَكُبَّتۡ وُجُوهُهُمۡ فِي ٱلنَّارِ هَلۡ تُجۡزَوۡنَ إِلَّا مَا كُنتُمۡ تَعۡمَلُونَ ٩٠ਅਤੇ ਜਿਹੜਾ ਬੰਦਾ ਬੁਰਾਈ ਲੈ ਕੇ ਆਇਆ ਤਾਂ ਅਜਿਹੇ ਲੋਕ ਮੁੱਧੇ ਨੂੰਹ ਅੱਗ ਵਿਚ ਸੁੱਟ ਦਿੱਤੇ ਜਾਣਗੇ। ਤੁਸੀਂ ਉਹ ਹੀ ਫ਼ਲ ਪਾ ਰਹੇ ਹੋ ਜਿਹੜਾ ਤੁਸੀਂ ਕਰਦੇ ਰਹੇ ਹੋ। إِنَّمَآ أُمِرۡتُ أَنۡ أَعۡبُدَ رَبَّ هَٰذِهِ ٱلۡبَلۡدَةِ ٱلَّذِي حَرَّمَهَا وَلَهُۥ كُلُّ شَيۡءٍۖ وَأُمِرۡتُ أَنۡ أَكُونَ مِنَ ٱلۡمُسۡلِمِينَ ٩١ਮੈਨੂੰ ਇਹ ਹੀ ਹੁਕਮ ਦਿੱਤਾ ਗਿਆ ਹੈ ਕਿ ਸੈ ਇਸ ਸ਼ਹਿਰ (ਮੱਕਾ) ਦੇ ਮਾਲਿਕ ਦੀ ਬੰਦਗੀ ਕਰਾਂ, ਜਿਸ ਨੇ ਇਸ ਨੂੰ ਸਤਿਕਾਰਯੋਗ (ਸ਼ਹਿਰ) ਬਣਾਇਆ, ਅਤੇ ਹਰ ਚੀਜ਼ ਉਸ ਦੀ ਹੀ ਹੈ। ਅਤੇ ਮੈਨੂੰ ਹੁਕਮ ਦਿੱਤਾ ਗਿਆ ਹੈ ਕਿ ਮੈਂ ਆਗਿਆਕਰੀਆਂ ਵਿਚ (ਸ਼ਾਮਿਲ) ਹੋਵਾਂ। وَأَنۡ أَتۡلُوَاْ ٱلۡقُرۡءَانَۖ فَمَنِ ٱهۡتَدَىٰ فَإِنَّمَا يَهۡتَدِي لِنَفۡسِهِۦۖ وَمَن ضَلَّ فَقُلۡ إِنَّمَآ أَنَا۠ مِنَ ٱلۡمُنذِرِينَ ٩٢ਅਤੇ ਇਹ ਕਿ ਕੁਰਆਨ ਨੂੰ ਪੜ੍ਹਿਆ ਕਰਾਂ, ਫਿਰ ਜਿਹੜਾ ਬੰਦਾ ਰਾਹ ਤੇ ਆਵੇਗਾ ਤਾਂ ਉਹ ਆਪਣੇ (ਲਾਭ) ਲਈ (ਸ੍ਰੇਸ਼ਟ) ਰਾਹ ਤੇ ਆਵੇਗਾ। ਅਤੇ ਜਿਹੜਾ ਰਾਹ ਤੋਂ ਭਟਕਿਆ ਹੈ “ਤਾਂ ਆਖ ਦੇਵੋ ਕਿ ਮੈਂ ਤਾ ਸਿਰਫ਼ ਨਸੀਹਤ ਕਰਨ ਵਾਲਾ ਹਾਂ। وَقُلِ ٱلۡحَمۡدُ لِلَّهِ سَيُرِيكُمۡ ءَايَٰتِهِۦ فَتَعۡرِفُونَهَاۚ وَمَا رَبُّكَ بِغَٰفِلٍ عَمَّا تَعۡمَلُونَ ٩٣ਅਤੇ ਆਖੋ ਕਿ ਸਾਰੀ ਪ੍ਰਸੰਸਾ ਅੱਲਾਹ ਲਈ ਹੈ, ਉਹ ਤੁਹਾਨੂੰ ਆਪਣੀਆਂ ਨਿਸ਼ਾਨੀਆਂ ਦਿਖਾਏਗਾ, ਤਾਂ ਤੁਸੀਂ ਕਰਦੇ ਹੋ।

Translation: Dr. Muhamad Habib, Bhai Harpreet Singh, Maulana Wahiduddin Khan.