بِسۡمِ ٱللَّهِ ٱلرَّحۡمَٰنِ ٱلرَّحِيمِ
طه ١ਤਾ.ਹਾ مَآ أَنزَلۡنَا عَلَيۡكَ ٱلۡقُرۡءَانَ لِتَشۡقَىٰٓ ٢ਅਸੀਂ ਕੁਰਆਨ ਤੁਹਾਡੇ ਉੱਪਰ ਇਸ ਲਈ ਨਹੀਂ ਉਤਾਰਿਆ ਕਿ ਤੁਸੀਂ ਮੁਸੀਬਤ ਵਿਚ ਪੈ ਜਾਉ। إِلَّا تَذۡكِرَةً لِّمَن يَخۡشَىٰ ٣ਬਲਕਿ ਇਸ ਵਿਚ ਅਜਿਹੇ ਬੰਦੇ ਲਈ ਉਪਦੇਸ਼ ਹੈ ਜਿਹੜਾ ਡਰਦਾ ਹੋਵੇ। تَنزِيلًا مِّمَّنۡ خَلَقَ ٱلۡأَرۡضَ وَٱلسَّمَٰوَٰتِ ٱلۡعُلَى ٤ਇਹ ਉਸ ਵੱਲੋਂ ਉਤਾਰਿਆ ਗਿਆ ਹੈ ਜਿਸ ਨੇ ਧਰਤੀ ਅਤੇ ਉੱਚੇ ਆਕਾਸ਼ਾਂ ਨੂੰ ਪੈਦਾ ਕੀਤਾ। ٱلرَّحۡمَٰنُ عَلَى ٱلۡعَرۡشِ ٱسۡتَوَىٰ ٥ਉਹ ਰਹਿਮਤ ਵਾਲਾ ਹੈ ਅਤੇ ਉੱਚ ਸਿੰਘਾਸਣ ਉੱਤੇ ਬਿਰਾਜਮਾਨ ਹੈ। لَهُۥ مَا فِي ٱلسَّمَٰوَٰتِ وَمَا فِي ٱلۡأَرۡضِ وَمَا بَيۡنَهُمَا وَمَا تَحۡتَ ٱلثَّرَىٰ ٦ਜੋ ਕੁਝ ਆਕਾਸ਼ਾਂ ਵਿਚ ਹੈ, ਧਰਤੀ ਉੱਪਰ ਹੈ, ਦੋਵਾਂ ਦੇ ਵਿਚਕਾਰ ਹੈ ਜਾਂ ਧਰਤੀ ਦੇ ਥੱਲੇ ਹੈ, ਸਭ ਉਸ (ਅੱਲਾਹ) ਦਾ ਹੈ। وَإِن تَجۡهَرۡ بِٱلۡقَوۡلِ فَإِنَّهُۥ يَعۡلَمُ ٱلسِّرَّ وَأَخۡفَى ٧ਅਤੇ ਤੁਸੀਂ ਚਾਹੋ ਆਪਣੀ ਗੱਲ ਉੱਚੀ ਪੁਕਾਰ ਕੇ ਕਹੋ ਪਰ ਉਹ ਹੌਲੀ ਕੀਤੀ ਹੋਈ ਗੱਲ ਨੂੰ ਵੀ ਜਾਣਦਾ ਹੈ। ਅਤੇ ਇਸ ਤੋਂ ਵੱਧ ਹੌਲੀ ਕੀਤੀ ਗੱਲ ਨੂੰ ਵੀ। ٱللَّهُ لَآ إِلَٰهَ إِلَّا هُوَۖ لَهُ ٱلۡأَسۡمَآءُ ٱلۡحُسۡنَىٰ ٨ਉਹ ਅੱਲਾਹ ਹੈ ਉਸ ਤੋਂ' ਬਿਨ੍ਹਾਂ ਕੋਈ ਪੂਜਣਯੋਗ ਨਹੀਂ। ਸਾਰੇ ਚੰਗੇ ਨਾਮ ਉਸੇ ਦੇ ਹਨ। وَهَلۡ أَتَىٰكَ حَدِيثُ مُوسَىٰٓ ٩ਅਤੇ ਕੀ ਤੁਹਾਨੂੰ ਮੂਸਾ ਦੀ ਗੱਲ ਪਹੁੰਚੀ ਹੈ। إِذۡ رَءَا نَارًا فَقَالَ لِأَهۡلِهِ ٱمۡكُثُوٓاْ إِنِّيٓ ءَانَسۡتُ نَارًا لَّعَلِّيٓ ءَاتِيكُم مِّنۡهَا بِقَبَسٍ أَوۡ أَجِدُ عَلَى ٱلنَّارِ هُدًى ١٠ਜਦੋਂ ਕਿ ਉਸ ਨੇ ਦੇਖੀ ਹੈ ਅਤੇ ਆਸ ਹੈ ਮੈਂ ਉਸ ਵਿਚੋਂ ਤੁਹਾਡੇ ਲਈ ਇੱਕ ਅੰਗਾਰਾ ਲਿਆਵਾਂ ਜਾਂ ਉਸ ਅੱਗ ਦੇ ਕੋਲ ਮੈਨੂੰ ਰਾਹ ਦਾ ਪਤਾ ਮਿਲ ਜਾਏ। فَلَمَّآ أَتَىٰهَا نُودِيَ يَٰمُوسَىٰٓ ١١ਫਿਰ ਜਦੋਂ ਉਹ ਉਸ ਦੇ ਕੋਲ ਪਹੁੰਚਿਆਂ ਤਾਂ ਅਵਾਜ਼ ਦਿੱਤੀ ਗਈ ਕਿ ਹੈ ਮੂਸਾ إِنِّيٓ أَنَا۠ رَبُّكَ فَٱخۡلَعۡ نَعۡلَيۡكَ إِنَّكَ بِٱلۡوَادِ ٱلۡمُقَدَّسِ طُوًى ١٢ਮੈਂ ਹੀ ਤੇਰਾ ਰੱਬ ਹਾਂ ਇਸ ਲਈ ਤੁਸੀਂ ਆਪਣੀਆਂ ਜੁੱਤੀਆਂ ਉਤਾਰ ਦਿਉ ਕਿਉਂਕਿ ਤੁਸੀਂ ਤੁਵਾ ਦੀ ਪਵਿੱਤਰ ਘਾਟੀ ਵਿਚ ਹੋ। وَأَنَا ٱخۡتَرۡتُكَ فَٱسۡتَمِعۡ لِمَا يُوحَىٰٓ ١٣ਅਤੇ ਮੈਂ ਤੁਹਾਨੂੰ ਚੁਣ ਲਿਆ ਹੈ ਇਸ ਲਈ ਜਿਹੜੀ ਵਹੀ ਪ੍ਰਕਾਸ਼ੀ ਜਾ ਰਹੀ ਹੈ ਉਸ ਨੂੰ ਸੁਣ। إِنَّنِيٓ أَنَا ٱللَّهُ لَآ إِلَٰهَ إِلَّآ أَنَا۠ فَٱعۡبُدۡنِي وَأَقِمِ ٱلصَّلَوٰةَ لِذِكۡرِيٓ ١٤ਮੈਂ ਹੀ ਅੱਲਾਹ ਹਾਂ। ਮੇਰੇ ਬਿਨਾਂ ਕੋਈ ਪੁਜਣਯੌਂਗ ਨਹੀਂ। ਇਸ ਲਈ ਤੂਸੀ' ਮੇਰੀ ਹੀ ਇਬਾਦਤ ਕਰੋਂ। ਮੇਰੀ ਯਾਦ ਲਈ ਨਮਾਜ਼ ਸਥਾਪਿਤ ਕਰੋ। إِنَّ ٱلسَّاعَةَ ءَاتِيَةٌ أَكَادُ أُخۡفِيهَا لِتُجۡزَىٰ كُلُّ نَفۡسِۭ بِمَا تَسۡعَىٰ ١٥ਬੇਸ਼ੱਕ ਕਿਆਮਤ ਆਉਂਣ ਵਾਲੀ ਹੈ। ਮੈ' ਉਸ ਨੂੰ ਗੁਪਤ ਰੱਖਣਾ ਚਾਹੁੰਦਾ ਹਾਂ ਤਾਂ ਕਿ ਹਰੇਕ ਵਿਅਕਤੀ ਨੂੰ ਉਸ ਦੇ ਕੀਤੇ ਦਾ ਫ਼ਲ ਮਿਲ ਸਕੇ। فَلَا يَصُدَّنَّكَ عَنۡهَا مَن لَّا يُؤۡمِنُ بِهَا وَٱتَّبَعَ هَوَىٰهُ فَتَرۡدَىٰ ١٦ਇਸ ਲਈ ਤੁਹਾਨੂੰ ਉਹ ਬੰਦਾ ਆਸਵਾਧਾਨ ਨਾ ਕਰ ਦੇਵੇ। ਜੋ ਇਸ ਉੱਪਰ ਈਮਾਨ ਨਹੀਂ ਲਿਆਉਂਦਾ ਅਤੇ ਆਪਣੀਆਂ ਇੱਛਾਵਾਂ ਦਾ ਪਾਲਣ ਕਰਦਾ ਹੈ, ਤਾਂ ਕਿ ਤੁਸੀਂ ਨਸ਼ਟ ਹੋ ਜਾਉਂ। وَمَا تِلۡكَ بِيَمِينِكَ يَٰمُوسَىٰ ١٧ਅਤੇ ਹੇ ਮੂਸਾ! ਇਹ ਤੁਹਾਡੇ ਹੱਥ ਵਿਚ ਕੀ ਹੈ। قَالَ هِيَ عَصَايَ أَتَوَكَّؤُاْ عَلَيۡهَا وَأَهُشُّ بِهَا عَلَىٰ غَنَمِي وَلِيَ فِيهَا مَـَٔارِبُ أُخۡرَىٰ ١٨ਉਸ ਨੇ ਆਖਿਆ, ਇਹ ਮੇਰੀ ਡਾਂਗ ਹੈ। ਮੈਂ ਇਸ ਉੱਪਰ ਟੇਕ ਰੱਖਦਾ ਹਾਂ ਅਤੇ ਇਸ ਨਾਲ ਆਪਣੀਆਂ ਬੱਕਰੀਆਂ ਲਈ ਪੱਤੇ ਝਾੜਦਾ ਹਾਂ। ਇਸ ਨਾਲ ਮੇਰੇ ਦੂਜੇ ਕੰਮ ਵੀ ਹੁੰਦੇ ਹਨ। قَالَ أَلۡقِهَا يَٰمُوسَىٰ ١٩ਫ਼ਰਮਾਇਆ, ਹੇ ਮੂਸਾ! ਇਸ ਨੂੰ ਧਰਤੀ ਤੇ ਰੱਖ ਦਿਉ। فَأَلۡقَىٰهَا فَإِذَا هِيَ حَيَّةٌ تَسۡعَىٰ ٢٠ਉਸ ਨੇ ਇਸ ਨੂੰ (ਧਰਤੀ ਤੇ)ਰੱਖ ਦਿੱਤਾ ਤਾਂ ਅਚਾਨਕ ਉਹ ਇੱਕ ਰੀਂਗਦਾ ਹੋਇਆ ਸੱਪ ਬਣ ਗਿਆ। قَالَ خُذۡهَا وَلَا تَخَفۡۖ سَنُعِيدُهَا سِيرَتَهَا ٱلۡأُولَىٰ ٢١ਫ਼ਰਮਾਇਆ, ਕਿ ਇਸ ਨੂੰ ਫੜ ਲਵੋਂ, ਡਰੋ ਨਾ। ਅਸੀਂ ਫਿਰ ਇਸ ਨੂੰ ਇਸ ਦੀ ਪਹਿਲੀ ਹਾਲਤ ਵਿਚ ਲਿਆ ਦੇਵਾਂਗੇ। وَٱضۡمُمۡ يَدَكَ إِلَىٰ جَنَاحِكَ تَخۡرُجۡ بَيۡضَآءَ مِنۡ غَيۡرِ سُوٓءٍ ءَايَةً أُخۡرَىٰ ٢٢ਅਤੇ ਤੁਸੀ ਆਪਣਾ ਹੱਥ ਆਪਣੀ ਕੱਛ ਵਿਚ ਦੇ ਲਵੋਂ ਉਹ ਬਿਨ੍ਹਾਂ ਕਿਸੇ ਵਿਕਾਰ ਦੇ ਚਮਕਦਾ ਹੋਇਆ ਨਿਕਲੇਗਾ। ਇਹ ਦੂਜੀ ਨਿਸ਼ਾਨੀ ਹੈ। لِنُرِيَكَ مِنۡ ءَايَٰتِنَا ٱلۡكُبۡرَى ٢٣ਤਾਂ ਕਿ ਅਸੀਂ ਵੱਡੀਆਂ ਨਿਸ਼ਾਨੀਆਂ ਵਿਚੋਂ ਕੂਝ ਨਿਸ਼ਾਨੀਆਂ ਤੁਹਾਨੂੰ ਦਿਖਾਈਏ। ٱذۡهَبۡ إِلَىٰ فِرۡعَوۡنَ إِنَّهُۥ طَغَىٰ ٢٤ਤੁਸੀਂ ਫਿਰਔਨ ਦੇ ਕੋਲ ਜਾਉਂ, ਉਹ ਹੱਦਾਂ ਤੋਂ ਬਾਹਰ ਨਿਕਲ ਗਿਆ ਹੈ। قَالَ رَبِّ ٱشۡرَحۡ لِي صَدۡرِي ٢٥ਮੂਸਾ ਨੇ ਕਿਹਾ, ਹੇ ਮੇਰੇ ਪਾਲਣਹਾਰ! ਮੇਰੇ ਦਿਲ ਨੂੰ ਮੇਰੇ ਲਈ ਖੌਲ੍ਹ ਵੇ। وَيَسِّرۡ لِيٓ أَمۡرِي ٢٦ਅਤੇ ਮੇਰੇ ਕੰਮ ਨੂੰ ਮੇਰੇ ਲਈ ਸੌਖਾ ਕਰ ਦੇ। وَٱحۡلُلۡ عُقۡدَةً مِّن لِّسَانِي ٢٧ਅਤੇ ਮੇਰੀ ਜ਼ੁਬਾਨ ਦੀਆਂ ਗੰਢਾਂ ਖੌਲ੍ਹ ਦੇ। يَفۡقَهُواْ قَوۡلِي ٢٨ਤਾਂ ਕਿ ਲੋਕ ਮੇਰੀ ਗੱਲ ਸਮਝਣ। وَٱجۡعَل لِّي وَزِيرًا مِّنۡ أَهۡلِي ٢٩ਅਤੇ ਮੇਰੇ ਪਰਿਵਾਰ ਤੋਂ ਮੇਰੇ ਲਈ ਇੱਕ ਸਹਾਇਕ ਨਿਯੁਕਤ ਕਰ ਦੇ। هَٰرُونَ أَخِي ٣٠ਹਾਰੂਨ ਨੂੰ, ਜਿਹੜਾ ਮੇਰਾ ਭਰਾ ਹੈ। ٱشۡدُدۡ بِهِۦٓ أَزۡرِي ٣١ਉਸ ਰਾਹੀ' ਮੇਰੀ ਕਮਰ ਨੂੰ ਮਜ਼ਬੂਤ ਕਰ ਦੇ। وَأَشۡرِكۡهُ فِيٓ أَمۡرِي ٣٢ਅਤੇ ਉਸ ਨੂੰ ਮੇਰੇ ਕੰਮ ਵਿਚ ਭਾਈਵਾਲ ਬਣਾ ਦੇ। كَيۡ نُسَبِّحَكَ كَثِيرًا ٣٣ਤਾਂ ਕਿ ਅਸੀਂ ਦੋਵੇਂ ਬਹੁਤ ਜ਼ਿਆਦਾ ਤੇਰੀ ਪਵਿੱਤਰਤਾ ਦਾ ਵਰਣਨ ਕਰ ਸਕੀਏ। وَنَذۡكُرَكَ كَثِيرًا ٣٤ਅਤੇ ਹੋਰ ਜ਼ਿਆਦਾ ਤੇਰੀ ਚਰਚਾ ਕਰੀਏ। إِنَّكَ كُنتَ بِنَا بَصِيرًا ٣٥ਬੇਸ਼ੱਕ ਤੂੰ ਸਾਨੂੰ ਦੇਖ ਰਿਹਾ ਹੈ। قَالَ قَدۡ أُوتِيتَ سُؤۡلَكَ يَٰمُوسَىٰ ٣٦ਫ਼ਰਮਾਇਆ ਗਿਆ, ਕਿ ਹੇ ਮੂਸਾ! ਦੇ ਦਿੱਤਾ ਗਿਆ ਜੋ ਤੂੰ ਮੰਗਿਆ। وَلَقَدۡ مَنَنَّا عَلَيۡكَ مَرَّةً أُخۡرَىٰٓ ٣٧ਅਤੇ ਅਸੀਂ ਤੁਹਾਡੇ ਉੱਪਰ ਇੱਕ ਵਾਰ ਹੋਰ ਉਪਕਾਰ ਕੀਤਾ ਹੈ। إِذۡ أَوۡحَيۡنَآ إِلَىٰٓ أُمِّكَ مَا يُوحَىٰٓ ٣٨ਜਦੋਂ ਕਿ ਅਸੀਂ ਤੁਹਾਡੀ ਮਾਂ ਦੇ ਵੱਲ ਵਹੀ ਭੇਜੀ, ਜਿਹੜੀ ਵਹੀ ਦਿੱਤੀ ਜਾ ਰਹੀ ਹੈ। أَنِ ٱقۡذِفِيهِ فِي ٱلتَّابُوتِ فَٱقۡذِفِيهِ فِي ٱلۡيَمِّ فَلۡيُلۡقِهِ ٱلۡيَمُّ بِٱلسَّاحِلِ يَأۡخُذۡهُ عَدُوٌّ لِّي وَعَدُوٌّ لَّهُۥۚ وَأَلۡقَيۡتُ عَلَيۡكَ مَحَبَّةً مِّنِّي وَلِتُصۡنَعَ عَلَىٰ عَيۡنِيٓ ٣٩ਕਿ ਇਸ (ਮੂਸਾ) ਨੂੰ ਸੰਦੂਕ ਵਿਚ ਰੱਖੋ। ਫਿਰ ਇਸ ਨੂੰ ਨਦੀ ਵਿਚ ਵਹਾ ਦਿਉ, ਫਿਰ ਨਦੀ ਇਸ ਨੂੰ ਕਿਨਾਰੇ ਉੱਪਰ ਲੈ ਆਵੇ। ਇਸ ਨੂੰ ਇੱਕ ਵਿਅਕਤੀ ਚੁੱਕ ਲਵੇਗਾ ਜਿਹੜਾ ਮੇਰਾ ਵੀ ਦੁਸ਼ਮਨ ਹੈ ਅਤੇ ਇਸ ਦਾ ਵੀ। ਅਤੇ ਮੈਂ ਆਪਣੇ ਵੱਲੋਂ ਤੁਹਾਡੇ ਉੱਪਰ ਇੱਕ ਸਨੇਹ ਪਾ ਦਿੱਤਾ ਹੈ। ਤਾਂ ਕਿ ਤੁਸੀਂ ਮੇਰੀ ਨਿਗਰਾਨੀ ਵਿਚ ਪਾਲਣ ਪੋਸ਼ਣ ਪ੍ਰਾਪਤ ਕਰੋ। إِذۡ تَمۡشِيٓ أُخۡتُكَ فَتَقُولُ هَلۡ أَدُلُّكُمۡ عَلَىٰ مَن يَكۡفُلُهُۥۖ فَرَجَعۡنَٰكَ إِلَىٰٓ أُمِّكَ كَيۡ تَقَرَّ عَيۡنُهَا وَلَا تَحۡزَنَۚ وَقَتَلۡتَ نَفۡسًا فَنَجَّيۡنَٰكَ مِنَ ٱلۡغَمِّ وَفَتَنَّٰكَ فُتُونًاۚ فَلَبِثۡتَ سِنِينَ فِيٓ أَهۡلِ مَدۡيَنَ ثُمَّ جِئۡتَ عَلَىٰ قَدَرٍ يَٰمُوسَىٰ ٤٠ਜਦੋਂ ਕਿ ਤੁਹਾਡੀ ਭੈਣ ਚੱਲਦੀ ਹੋਈ ਜਿਹੜਾ ਇਸ ਬੱਚੇ ਦਾ ਪਾਲਣ ਪੌਸ਼ਣ ਚੰਗੀ ਤਰ੍ਹਾਂ ਕਰੇ। ਇਸ ਲਈ ਅਸੀਂ ਤੁਹਾਨੂੰ ਤੁਹਾਡੀ ਮਾਂ ਦੇ ਵੱਲ ਵਾਪਿਸ ਭੇਜ ਦਿੱਤਾ ਤਾਂ ਕਿ ਉਸ ਦੀਆਂ ਅੱਖਾਂ ਠੰਢੀਆਂ ਰਹਿਣ ਅਤੇ ਉਸ ਨੂੰ ਦੁੱਖ ਨਾ ਹੋਵੇ। ਅਤੇ ਤੁਸੀਂ ਇੱਕ ਬੰਦੇ ਦੀ ਹੱਤਿਆ ਕਰ ਦਿੱਤੀ, ਫਿਰ ਅਸੀਂ ਤੁਹਾਨੂੰ ਇਸ ਦੁੱਖ ਵਿਚੋਂ ਬ਼ਬਾਇਆ। ਅਤੇ ਅਸੀਂ' ਤੁਹਾਨੂੰ ਚੰਗੀ ਤਰ੍ਹਾਂ ਪਰਖਿਆ। ਫਿਰ ਤੁਸੀਂ ਕਈ ਸਾਲ ਮਦਯਨ ਵਾਲਿਆਂ ਵਿਚ ਰਹੇ। ਫਿਰ ਤੁਸੀਂ ਇੱਕ ਅੰਦਾਜੇ ਉੱਪਰ ਆ ਗਏ, ਹੇ ਮੂਸਾ وَٱصۡطَنَعۡتُكَ لِنَفۡسِي ٤١ਅਤੇ ਮੈਂ ਤੁਹਾਨੂੰ ਆਪਣੇ ਲਈ ਜ਼ੁਣਿਆ। ٱذۡهَبۡ أَنتَ وَأَخُوكَ بِـَٔايَٰتِي وَلَا تَنِيَا فِي ذِكۡرِي ٤٢ਜਾਓ, ਤੁਸੀ ਅਤੇ ਤੁਹਾਡਾ ਭਰਾ ਮੇਰੀਆਂ ਨਿਸ਼ਾਨੀਆਂ ਦੇ ਨਾਲ। ਅਤੇ ਤੁਸੀ' ਦੋਵੇਂ ਮੇਰੀ ਯਾਦ ਵਿਚ ਆਲਸ ਨਾ ਕਰਨਾ। ٱذۡهَبَآ إِلَىٰ فِرۡعَوۡنَ إِنَّهُۥ طَغَىٰ ٤٣ਤੁਸੀਂ' ਦੋਵੇਂ ਫਿਰਔਨ ਦੇ ਕੋਲ ਜਾਉ, ਉਹ ਵਿਦਰੋਹੀ ਹੋ ਗਿਆ ਹੈ। فَقُولَا لَهُۥ قَوۡلًا لَّيِّنًا لَّعَلَّهُۥ يَتَذَكَّرُ أَوۡ يَخۡشَىٰ ٤٤ਇਸ ਲਈ ਉਸ ਨਾਲ ਨਿਮਰਤਾ ਪੂਰਵਕ ਗੱਲ ਕਰਨਾ, ਹੋ ਸਕਦਾ ਹੈ ਉਹ ਨਸੀਹਤ ਸਵੀਕਾਰ ਕਰੇ ਜਾਂ ਡਰ ਜਾਵੇ। قَالَا رَبَّنَآ إِنَّنَا نَخَافُ أَن يَفۡرُطَ عَلَيۡنَآ أَوۡ أَن يَطۡغَىٰ ٤٥ਦੋਵਾਂ ਨੇ ਕਿਹਾ, ਹੇ ਸਾਡੇ ਪਾਲਣਹਾਰ! ਸਾਨੂੰ ਡਰ ਹੈ ਕਿ ਉਹ ਸਾਡੇ ਉੱਪਰ ਜ਼ੁਲਮ ਨਾ ਕਰੇ ਜਾਂ ਸਾਡਾ ਵਿਰੋਧ ਕਰਨ ਲੱਗੇ। قَالَ لَا تَخَافَآۖ إِنَّنِي مَعَكُمَآ أَسۡمَعُ وَأَرَىٰ ٤٦ਫ਼ਰਮਾਇਆ ਕਿ ਤੁਸੀਂ ਡਰੋਂ ਨਾ ਮੈਂ ਤੁਹਾਡੇ ਦੋਵਾਂ ਦੇ ਨਾਲ ਹਾਂ। ਤੁਹਾਨੂੰ ਸੁਣ ਅਤੇ ਦੇਖ ਰਿਹਾ ਹਾਂ। فَأۡتِيَاهُ فَقُولَآ إِنَّا رَسُولَا رَبِّكَ فَأَرۡسِلۡ مَعَنَا بَنِيٓ إِسۡرَٰٓءِيلَ وَلَا تُعَذِّبۡهُمۡۖ قَدۡ جِئۡنَٰكَ بِـَٔايَةٍ مِّن رَّبِّكَۖ وَٱلسَّلَٰمُ عَلَىٰ مَنِ ٱتَّبَعَ ٱلۡهُدَىٰٓ ٤٧ਇਸ ਲਈ ਤੁਸੀ' ਉਸ ਦੇ ਕੋਲ ਜਾਉ ਅਤੇ ਕਹੋ ਕਿ ਅਸੀਂ ਦੋਵੇਂ ਤੇਰੇ ਰੱਬ ਦੇ ਭੇਜੇ ਹੋਏ ਹਾਂ। ਇਸ ਲਈ ਤੂੰ ਇਸਰਾਈਲ ਦੀ ਸੰਤਾਨ ਨੂੰ ਸਾਡੇ ਨਾਲ ਜਾਣਦੇ ਅਤੇ ਉਨ੍ਹਾਂ ਤੇ ਜ਼ੁਲਮ ਨਾ ਕਰ। ਅਸੀਂ ਤੇਰੇ ਰੱਬ ਦੇ ਕੋਲੋਂ ਇੱਕ ਨਿਸ਼ਾਨੀ ਵੀ ਲਿਆਏ ਹਾਂ। ਅਤੇ ਸਲਾਮਤੀ ਉਸ ਬੰਦੇ ਲਈ ਹੈ ਜਿਹੜਾ ਚੰਗੇ ਰਾਹ ਦਾ ਪਾਲਣ ਕਰੇ। إِنَّا قَدۡ أُوحِيَ إِلَيۡنَآ أَنَّ ٱلۡعَذَابَ عَلَىٰ مَن كَذَّبَ وَتَوَلَّىٰ ٤٨ਸਾਡੇ ਉੱਪਰ ਇਹ ਵਹੀ ਪ੍ਰਕਾਸ਼ਿਤ ਕੀਤੀ ਗਈ ਹੈ ਕਿ ਉਸ ਬੰਦੇ ਨੂੰ ਸਜ਼ਾ ਮਿਲੇਗੀ ਜਿਹੜਾ ਇਸ ਨੂੰ ਝੁਠਲਾਵੇ ਜਾਂ ਇਸ ਤੋਂ ਮੂੰਹ ਮੌੜੇ। قَالَ فَمَن رَّبُّكُمَا يَٰمُوسَىٰ ٤٩ਫਿਰਐਨ ਨੇ ਕਿਹਾ, ਹੇ ਮੂਸਾ! ਤੁਹਾਡੇ ਦੋਵਾਂ ਦਾ ਰੱਬ ਕੌਣ ਹੈ। قَالَ رَبُّنَا ٱلَّذِيٓ أَعۡطَىٰ كُلَّ شَيۡءٍ خَلۡقَهُۥ ثُمَّ هَدَىٰ ٥٠ਮੂਸਾ ਨੇ ਕਿਹਾ ਸਾਡਾ ਰੱਬ ਉਹ ਹੈ ਜਿਸ ਨੇ ਹਰ ਇੱਕ ਵਸਤੂ ਨੂੰ ਉਸ ਦੀ ਸ਼ਕਲ ਪ੍ਰਦਾਨ ਕੀਤੀ ਫਿਰ ਮਾਰਗ ਦਰਸ਼ਨ ਕੀਤਾ। قَالَ فَمَا بَالُ ٱلۡقُرُونِ ٱلۡأُولَىٰ ٥١ਫਿਰਅੰਨ ਨੇ ਕਿਹਾ, ਫਿਰ ਪਹਿਲਾਂ ਦੀਆਂ ਕੌਮਾਂ ਦੀ ਸਥਿਤੀ ਕੀ ਹੈ। قَالَ عِلۡمُهَا عِندَ رَبِّي فِي كِتَٰبٍۖ لَّا يَضِلُّ رَبِّي وَلَا يَنسَى ٥٢ਮੂਸਾ ਨੇ ਕਿਹਾ, ਕਿ ਇਸ ਦਾ ਗਿਆਨ ਤਾਂ ਮੇਰੇ ਰੱਬ ਦੇ ਕੌਲ ਇੱਕ ਦਫ਼ਤਰ ਵਿਚ ਹੈ। ਮੇਰਾ ਰੱਬ ਨਾ ਗ਼ਲਤੀ ਕਰਦਾ ਹੈ ਅਤੇ ਨਾ ਭੁੱਲਦਾ ਹੈ। ٱلَّذِي جَعَلَ لَكُمُ ٱلۡأَرۡضَ مَهۡدًا وَسَلَكَ لَكُمۡ فِيهَا سُبُلًا وَأَنزَلَ مِنَ ٱلسَّمَآءِ مَآءً فَأَخۡرَجۡنَا بِهِۦٓ أَزۡوَٰجًا مِّن نَّبَاتٍ شَتَّىٰ ٥٣ਉਹ ਹੀ ਹੈ ਜਿਸ ਨੇ ਤੁਹਾਡੇ ਲਈ ਧਰਤੀ ਦਾ ਫਰਸ਼ ਬਣਾਇਆ ਅਤੇ ਉਸ ਵਿਚ ਤੁਹਾਡੇ ਲਈ ਰਾਹ ਬਣਾਏ ਅਤੇ ਆਕਾਸ਼ ਵਿਚੋਂ ਪਾਣੀ ਉਤਾਰਿਆ। ਫਿਰ ਅਸੀਂ ਉਸ ਦੇ ਰਾਹੀਂ ਅਲੱਗ ਅਲੱਗ ਤਰ੍ਹਾਂ ਦੀਆਂ ਬਨਸਪਤੀਆਂ ਪੈਦਾ ਕੀਤੀਆਂ। كُلُواْ وَٱرۡعَوۡاْ أَنۡعَٰمَكُمۡۚ إِنَّ فِي ذَٰلِكَ لَأٓيَٰتٍ لِّأُوْلِي ٱلنُّهَىٰ ٥٤ਖਾਓ ਅਤੇ ਆਪਣੇ ਡੰਗਰ ਚਰਾਉ। ਇਸ ਦੇ ਅੰਦਰ ਬੁੱਧੀਮਾਨ ਲੋਕਾਂ ਲਈ ਨਿਸ਼ਾਨੀਆਂ ਹਨ। ۞ مِنۡهَا خَلَقۡنَٰكُمۡ وَفِيهَا نُعِيدُكُمۡ وَمِنۡهَا نُخۡرِجُكُمۡ تَارَةً أُخۡرَىٰ ٥٥ਇਸ ਨਾਲ ਅਸੀਂ' ਤੁਹਾਨੂੰ ਪੈਦਾ ਕੀਤਾ ਹੈ ਅਤੇ ਇਸ ਦੇ ਵਿਚ ਹੀ ਅਸੀਂ ਤੁਹਾਨੂੰ ਵਾਪਿਸ ਮੋੜਾਂਗੇ ਅਤੇ ਇਸੇ ਤੋਂ ਹੀ ਅਸੀਂ ਤੁਹਾਨੂੰ ਫਿਰ ਕੱਢਾਂਗੇ। وَلَقَدۡ أَرَيۡنَٰهُ ءَايَٰتِنَا كُلَّهَا فَكَذَّبَ وَأَبَىٰ ٥٦ਅਤੇ ਅਸੀਂ _ਫਿਰਔਨ ਨੂੰ ਆਪਣੀਆਂ ਸਾਰੀਆਂ ਨਿਸ਼ਾਨੀਆਂ ਦਿਖਾਈਆਂ ਅਤੇ ਉਸ ਨੇ ਝੁਠਲਾਇਆ ਅਤੇ ਇਨਕਾਰ ਕੀਤਾ। قَالَ أَجِئۡتَنَا لِتُخۡرِجَنَا مِنۡ أَرۡضِنَا بِسِحۡرِكَ يَٰمُوسَىٰ ٥٧ਉਸ ਨੇ ਕਿਹਾ ਹੈ ਮੂਸਾ! ਕੀ ਤੁਸੀਂ ਇਸ ਲਈ ਸਾਡੇ ਕੋਲ ਆਏ ਹੋ ਕਿ ਆਪਣੇ ਜਾਦੂ ਨਾਲ ਸਾਨੂੰ ਸਾਡੇ ਦੇਸ਼ ਵਿਚੋਂ ਕੱਢ ਦੇਵੋ। فَلَنَأۡتِيَنَّكَ بِسِحۡرٍ مِّثۡلِهِۦ فَٱجۡعَلۡ بَيۡنَنَا وَبَيۡنَكَ مَوۡعِدًا لَّا نُخۡلِفُهُۥ نَحۡنُ وَلَآ أَنتَ مَكَانًا سُوًى ٥٨ਤਾਂ ਅਸੀਂ ਤੁਹਾਡੇ ਮੁਕਾਬਲੇ ਵਿਚ ਅਜਿਹਾ ਹੀ ਜਾਦੂ ਲਿਆਵਾਂਗੇ। ਇਸ ਲਈ ਤੁਸੀਂ ਸਾਡੇ ਅਤੇ ਆਪਣੇ ਵਿਚਕਾਰ ਇੱਕ ਵਾਅਦਾ ਨਿਰਧਾਰਿਤ ਕਰ ਲਵੋ ਨਾ ਅਸੀ' ਉਸ ਦੇ ਵਿਰੁੱਧ ਜਾਈਏ ਨਾ ਤੁਸੀਂ। ਇਹ ਮੁਕਾਬਲਾ ਇੱਕ ਪੱਧਰੇ ਮੈਦਾਨ ਵਿਚ ਹੋਵੇ। قَالَ مَوۡعِدُكُمۡ يَوۡمُ ٱلزِّينَةِ وَأَن يُحۡشَرَ ٱلنَّاسُ ضُحًى ٥٩ਮੂਸਾ ਨੇ ਕਿਹਾ, ਤੁਹਾਡੇ ਲਈ ਵਾਅਦੇ ਦਾ ਦਿਨ ਮੇਲੇ ਵਾਲਾ ਦਿਨ ਹੈ ਅਤੇ ਇਹ ਲੋਕ ਦਿਨ ਚੜ੍ਹਣ ਤੱਕ ਇਕੱਠੇ ਕਰ ਲਏ ਜਾਣ। فَتَوَلَّىٰ فِرۡعَوۡنُ فَجَمَعَ كَيۡدَهُۥ ثُمَّ أَتَىٰ ٦٠ਫਿਰਔਨ ਉਥੋਂ ਗਿਆ ਫਿਰ ਆਪਣੇ ਸਾਰੇ ਦਾਅ-ਪੇਚ ਇਕੱਠੇ ਕੀਤੇ, ਇਸ ਤੋਂ ਬਾਅਦ ਉਹ ਮੁਕਾਬਲੇ ਲਈ ਆ ਗਿਆ। قَالَ لَهُم مُّوسَىٰ وَيۡلَكُمۡ لَا تَفۡتَرُواْ عَلَى ٱللَّهِ كَذِبًا فَيُسۡحِتَكُم بِعَذَابٍۖ وَقَدۡ خَابَ مَنِ ٱفۡتَرَىٰ ٦١ਮੂਸਾ ਨੇ ਕਿਹਾ, ਤੁਹਾਡਾ ਸ਼ੁਰਾ ਹੋਵੇਗਾ, ਅੱਲਾਹ ਉੱਪਰ ਝੂਠ ਨਾ ਮੜ੍ਹੋ ਕਿ ਉਹ ਤੁਹਾਨੂੰ ਕਿਸੇ ਆਫ਼ਤ ਦੁਆਰਾ ਖ਼ਤਮ ਕਰ ਦੇਵੇ। ਅਤੇ ਜਿਸ ਨੇ ਅੱਲਾਹ ਉੱਪਰ ਝੂਠ ਮੜ੍ਹਿਆ ਉਹ ਅਸਫ਼ਲ ਹੋਇਆ। فَتَنَٰزَعُوٓاْ أَمۡرَهُم بَيۡنَهُمۡ وَأَسَرُّواْ ٱلنَّجۡوَىٰ ٦٢ਫਿਰ ਉਨ੍ਹਾਂ ਨੇ ਆਪਣੇ ਮਾਮਲੇ ਵਿਚ ਆਪਸੀ ਮੱਤਭੇਦ ਕੀਤਾ ਅਤੇ ਉਨ੍ਹਾਂ ਨੇ ਚੋਰੀ ਚੋਰੀ ਆਪਿਸ ਵਿਚ ਸਲਾਹ ਕੀਤੀ। قَالُوٓاْ إِنۡ هَٰذَٰنِ لَسَٰحِرَٰنِ يُرِيدَانِ أَن يُخۡرِجَاكُم مِّنۡ أَرۡضِكُم بِسِحۡرِهِمَا وَيَذۡهَبَا بِطَرِيقَتِكُمُ ٱلۡمُثۡلَىٰ ٦٣ਉਨ੍ਹਾਂ ਨੇ ਕਿਹਾ ਇਹ ਦੋਵੇ ਯਕੀਨਨ ਜਾਦੂਗਰ ਹਨ। ਉਹ ਚਾਹੁੰਦੇ ਹਨ ਕਿ ਆਪਣੇ ਜਾਦੂ ਦੀ ਸ਼ਕਤੀ ਨਾਲ ਤੁਹਾਨੂੰ ਤੁਹਾਡੇ ਦੇਸ਼ ਵਿਚੋਂ ਕੱਢ ਦੇਣ ਅਤੇ ਤੁਹਾਡੀ ਆਦਰਸ਼ ਪ੍ਰਣਾਲੀ ਦਾ ਖਾਤਮਾ ਕਰ ਦੇਣ। فَأَجۡمِعُواْ كَيۡدَكُمۡ ثُمَّ ٱئۡتُواْ صَفًّاۚ وَقَدۡ أَفۡلَحَ ٱلۡيَوۡمَ مَنِ ٱسۡتَعۡلَىٰ ٦٤ਇਸ ਲਈ ਤੁਸੀ ਆਪਣੀਆਂ ਸਕੀਮਾਂ ਇਕੱਠੀਆਂ ਕਰੋ। ਫਿਰ ਇੱਕ ਜੁੱਟ ਹੋ ਕੇ ਆਉ, ਉਹੀ ਜਿੱਤ ਜਾਵੇਗਾ ਜਿਹੜਾ ਅੱਜ ਪ੍ਰਭਾਵੀ ਰਹੇਗਾ। قَالُواْ يَٰمُوسَىٰٓ إِمَّآ أَن تُلۡقِيَ وَإِمَّآ أَن نَّكُونَ أَوَّلَ مَنۡ أَلۡقَىٰ ٦٥ਉਨ੍ਹਾਂ ਨੇ ਕਿਹਾ ਕਿ ਹੇ ਮੂਸਾ! ਜਾਂ ਤਾਂ ਤੁਸੀਂ ਸੁੱਟੋ ਜਾਂ ਅਸੀਂ ਪਹਿਲਾਂ ਸੁੱਟਣ ਵਾਲੇ ਬਣੀਏ। قَالَ بَلۡ أَلۡقُواْۖ فَإِذَا حِبَالُهُمۡ وَعِصِيُّهُمۡ يُخَيَّلُ إِلَيۡهِ مِن سِحۡرِهِمۡ أَنَّهَا تَسۡعَىٰ ٦٦ਮੂਸਾ ਨੇ ਕਿਹਾ, ਕਿ ਤੁਸੀਂ ਹੀ ਪਹਿਲਾਂ ਸੁੱਟੋ, ਤਾਂ ਅਚਾਨਕ ਉਨ੍ਹਾਂ ਦੀਆਂ ਰਸੀਆਂ ਅਤੇ ਉਨ੍ਹਾਂ ਦੀਆਂ ਡਾਂਗਾਂ ਉਨ੍ਹਾਂ ਦੀ ਜਾਦੂ ਦੀ ਤਾਕਤ ਨਾਲ ਉਸ ਨੂੰ ਇਸ ਤਰ੍ਹਾਂ ਵਿਖਾਈ ਦਿੱਤੀਆਂ ਮੰਨੋ ਉਹ ਭੱਜ ਰਹੀਆਂ ਹੋਣ। فَأَوۡجَسَ فِي نَفۡسِهِۦ خِيفَةً مُّوسَىٰ ٦٧ਇਸ ਲਈ ਮੂਸਾ ਆਪਣੈ ਦਿਲ ਵਿਚ ਛਰ ਗਿਆ। قُلۡنَا لَا تَخَفۡ إِنَّكَ أَنتَ ٱلۡأَعۡلَىٰ ٦٨ਅਸੀਂ ਕਿਹਾ ਕਿ ਤੁਸੀ ਡਰੋ ਨਾ ਤੁਸੀਂ ਪ੍ਰਭਾਵੀ ਰਹੋਗੇ। وَأَلۡقِ مَا فِي يَمِينِكَ تَلۡقَفۡ مَا صَنَعُوٓاْۖ إِنَّمَا صَنَعُواْ كَيۡدُ سَٰحِرٍۖ وَلَا يُفۡلِحُ ٱلسَّاحِرُ حَيۡثُ أَتَىٰ ٦٩ਅਤੇ ਜਿਹੜਾ ਤੁਹਾਡੇ ਸੱਜੇ ਹੱਥ ਵਿਚ ਹੈ ਤੁਸੀਂ ਉਸ ਨੂੰ ਸੁੱਟ ਦੇਵੋ, ਉਹ ਉਨ੍ਹਾਂ ਨੂੰ ਨਿਗਲ ਜਾਏਗਾ ਜਿਹੜਾ ਉਨ੍ਹਾਂ ਨੇ ਬਣਾਇਆ ਹੈ। ਜਿਹੜਾ ਕੁਝ ਉਨ੍ਹਾਂ ਬਣਾਇਆ ਹੈ ਇਹ ਜਾਦੂਗਰੀ ਦਾ ਧੌਖਾ ਹੈ ਅਤੇ ਜਾਦੂਗਰ ਕਦੇ ਸਫ਼ਲ ਨਹੀ ਹੁੰਦਾ ਚਾਹੇ ਉਹ ਕਿਹੋ ਜਿਹਾ ਵੀ ਹੋਵੋ। فَأُلۡقِيَ ٱلسَّحَرَةُ سُجَّدًا قَالُوٓاْ ءَامَنَّا بِرَبِّ هَٰرُونَ وَمُوسَىٰ ٧٠ਇਸ ਲਈ ਜਾਦੂਗਰ ਸਿਜਦੇ ਵਿਚ ਲੰਮੇ ਪੈ ਗਏ। ਉਨ੍ਹਾਂ ਨੇ ਕਿਹਾ ਅਸੀਂ ਹਾਰੂਨ ਅਤੇ ਮੂਸਾ ਦੇ ਪਾਲਣਹਾਰ ਉੱਪਰ ਈਮਾਨ ਲਿਆਏ ਹਾਂ। قَالَ ءَامَنتُمۡ لَهُۥ قَبۡلَ أَنۡ ءَاذَنَ لَكُمۡۖ إِنَّهُۥ لَكَبِيرُكُمُ ٱلَّذِي عَلَّمَكُمُ ٱلسِّحۡرَۖ فَلَأُقَطِّعَنَّ أَيۡدِيَكُمۡ وَأَرۡجُلَكُم مِّنۡ خِلَٰفٍ وَلَأُصَلِّبَنَّكُمۡ فِي جُذُوعِ ٱلنَّخۡلِ وَلَتَعۡلَمُنَّ أَيُّنَآ أَشَدُّ عَذَابًا وَأَبۡقَىٰ ٧١ਫਿਰਐਨ ਨੇ ਕਿਹਾ ਤੁਸੀਂ ਮੇਰੀ ਆਗਿਆ ਤੋਂ' ਬਿਨ੍ਹਾਂ ਇਸ ਨੂੰ ਮੰਨ ਲਿਆ ਕਿ ਇਹ ਹੀ ਤੁਹਾਡਾ ਵੱਡਾ ਹੈ, ਜਿਸ ਨੇ ਤੁਹਾਨੂੰ ਜਾਦੂ ਸਿਖਾਇਆ ਹੈ ਤਾਂ ਹੁਣ ਮੈਂ ਤੁਹਾਡੇ ਹੱਥ ਪੈਰ ਉਲਟੀਆਂ ਦਿਸ਼ਾਵਾਂ ਵਿਚ ਕਟੱਵਾਂਵਾਗਾ ਅਤੇ ਮੈ' ਤੁਹਾਨੂੰ ਖਜੂਰ ਦੇ ਤਣਿਆਂ ਉੱਪਰ ਫਾਹੇ ਲਾਵਾਂਗਾ। ਅਤੇ ਤੁਸੀਂ ਜਾਣ ਲਵੌਗੇ ਕਿ ਸਾਡੇ ਵਿਚੋਂ ਕਿਸ ਦੀ ਸਜ਼ਾ ਜ਼ਿਆਦਾ ਦਰਦਨਾਕ ਹੈ ਅਤੇ ਜ਼ਿਆਦਾ ਦੇਰ ਤੱਕ ਰਹਿਣ ਵਾਲੀ ਹੈ। قَالُواْ لَن نُّؤۡثِرَكَ عَلَىٰ مَا جَآءَنَا مِنَ ٱلۡبَيِّنَٰتِ وَٱلَّذِي فَطَرَنَاۖ فَٱقۡضِ مَآ أَنتَ قَاضٍۖ إِنَّمَا تَقۡضِي هَٰذِهِ ٱلۡحَيَوٰةَ ٱلدُّنۡيَآ ٧٢ਜਾਦੂਗਰਾਂ ਨੇ ਆਖਿਆ ਕਿ ਅਸੀਂ ਤੁਹਾਨੂੰ ਕਦੇ ਵੀ ਉਨ੍ਹਾਂ ਦਲੀਲਾਂ ਉੱਪਰ ਪ੍ਰਧਾਨਤਾ ਨਹੀਂ ਦਿੰਦੇ ਜਿਹੜੇ ਸਾਡੇ ਕੋਲ ਆਏ ਹਨ ਅਤੇ ਉਸ ਹਸਤੀ ਦੇ ਉੱਪਰੋਂ ਵੀ (ਪ੍ਰਧਾਨਤਾਂ ਨਹੀਂ ਦਿੰਦੇ) ਜਿਸ ਨੇ ਸਾਨੂੰ ਪੈਦਾ ਕੀਤਾ ਹੈ। ਇਸ ਲਈ ਤੂੰ ਜੋ ਕਰਨਾ ਹੈ ਕਰ ਲੈ। ਤੂੰ ਜੋ ਕੁਝ ਕਰ ਸਕਦਾ ਹੈਂ ਇਸ ਸੰਸਾਰਿਕ ਜੀਵਨ ਵਿਚ ਹੀਂ ਕਰ ਸਕਦਾ ਹੈ। إِنَّآ ءَامَنَّا بِرَبِّنَا لِيَغۡفِرَ لَنَا خَطَٰيَٰنَا وَمَآ أَكۡرَهۡتَنَا عَلَيۡهِ مِنَ ٱلسِّحۡرِۗ وَٱللَّهُ خَيۡرٌ وَأَبۡقَىٰٓ ٧٣ਅਸੀਂ ਆਪਣੇ ਰੱਬ ਤੇ ਈਮਾਨ ਲਿਆਏ ਤਾਂ ਕਿ ਉਹ ਸਾਡੇ ਪਾਪਾਂ ਨੂੰ ਮੁਆਫ਼ ਕਰ ਦੇਵੇ ਅਤੇ ਇਸ ਜਾਦੂ ਨੂੰ ਵੀ ਜਿਸ ਲਈ ਤੂੰ ਸਾਨੂੰ ਮਜਬੂਰ ਕੀਤਾ। ਅਤੇ ਅੱਲਾਹ ਸਰਵ ਸ੍ਰੇਸ਼ਟ ਹੈ ਅਤੇ ਹਮੇਸ਼ਾ ਰਹਿਣ ਵਾਲਾ ਹੈ। إِنَّهُۥ مَن يَأۡتِ رَبَّهُۥ مُجۡرِمًا فَإِنَّ لَهُۥ جَهَنَّمَ لَا يَمُوتُ فِيهَا وَلَا يَحۡيَىٰ ٧٤ਬੇਸ਼ੱਕ ਜਿਹੜਾ ਬੰਦਾ ਅਪਰਾਧੀ ਬਣ ਕੇ ਆਪਣੇ ਰੱਬ ਦੇ ਸਾਹਮਣੇ ਹਾਜ਼ਿਰ ਹੋਵੇਗਾ ਉਸ ਲਈ ਨਰਕ ਹੈ। ਉਹ ਉਸ ਵਿਚ ਨਾ ਮਰ ਸਕੇਗਾ ਅਤੇ ਨਾ ਜਿਉਂ' ਸਕੇਗਾ। وَمَن يَأۡتِهِۦ مُؤۡمِنًا قَدۡ عَمِلَ ٱلصَّٰلِحَٰتِ فَأُوْلَٰٓئِكَ لَهُمُ ٱلدَّرَجَٰتُ ٱلۡعُلَىٰ ٧٥ਅਤੇ ਜਿਹੜਾ ਬੰਦਾ ਆਪਣੇ ਰੱਬ ਦੇ ਕੋਲ ਮੋਮਿਨ ਬਣ ਕੇ ਆਵੇਗਾ ਅਤੇ ਜਿਸ ਨੇ ਚੰਗੇ ਕਰਮ ਕੀਤੇ ਹੋਣਗੇ ਤਾਂ ਅਜਿਹੇ ਲੋਕਾਂ ਲਈ ਬੜੀਆਂ ਉੱਚੀਆਂ ਪਦਵੀਆਂ ਹਨ। جَنَّٰتُ عَدۡنٍ تَجۡرِي مِن تَحۡتِهَا ٱلۡأَنۡهَٰرُ خَٰلِدِينَ فِيهَاۚ وَذَٰلِكَ جَزَآءُ مَن تَزَكَّىٰ ٧٦ਉਨ੍ਹਾਂ ਲਈ ਹਮੇਸ਼ਾਂ ਰਹਿਣ ਵਾਲੇ ਬਾਗ਼ ਹਨ ਜਿਨ੍ਹਾਂ ਦੇ ਥੱਲੇ ਨਹਿਰਾਂ ਵੱਗਦੀਆਂ ਹੋਣਗੀਆਂ, ਉਹ ਉਸ ਵਿਚ ਹਮੇਸ਼ਾਂ ਰਹਿਣਗੇ ਅਤੇ ਇਹ ਫ਼ਲ ਹੈ ਉਸ ਬੰਦੇ ਲਈ ਜਿਹੜਾ ਪਵਿੱਤਰਤਾ ਨੂੰ ਅਪਣਾਵੇ। وَلَقَدۡ أَوۡحَيۡنَآ إِلَىٰ مُوسَىٰٓ أَنۡ أَسۡرِ بِعِبَادِي فَٱضۡرِبۡ لَهُمۡ طَرِيقًا فِي ٱلۡبَحۡرِ يَبَسًا لَّا تَخَٰفُ دَرَكًا وَلَا تَخۡشَىٰ ٧٧ਅਤੇ ਅਸੀਂ ਮੂਸਾ ਉੱਪਰ ਵਹੀ ਪ੍ਰਕਾਸ਼ੀ ਕਿ ਉਹ ਰਾਤ ਦੇ ਸਮੇਂ ਮੇਰੇ ਬੰਦਿਆਂ ਨੂੰ ਲੈ ਕੇ ਨਿਕਲੇ ਫਿਰ ਉਨ੍ਹਾਂ ਲਈ ਸਮੁੰਦਰ ਵਿਚ ਸੁੱਕਾ ਮਾਰਗ ਬਣਾ ਲਵੋ। ਤੁਸੀਂ ਪਿੱਛਾ ਕਰਨ ਵਾਲਿਆਂ ਤੋਂ ਨਾ ਡਰੋਂ ਅਤੇ ਨਾ ਹੀਂ ਕਿਸੇ ਹੋਰ ਚੀਜ਼ ਤੋਂ ਡਰੋ। فَأَتۡبَعَهُمۡ فِرۡعَوۡنُ بِجُنُودِهِۦ فَغَشِيَهُم مِّنَ ٱلۡيَمِّ مَا غَشِيَهُمۡ ٧٨ਫਿਰ ਫਿਰਔਨ ਨੇ ਆਪਣੀਆਂ ਫੌਜਾਂ ਨਾਲ ਉਨ੍ਹਾਂ ਦਾ ਪਿੱਛਾ ਕੀਤਾ ਫਿਰ ਉਨ੍ਹਾਂ ਨੂੰ ਸਮੁੰਦਰ ਦੇ ਪਾਣੀ ਨੇ ਢੱਕ ਲਿਆ। وَأَضَلَّ فِرۡعَوۡنُ قَوۡمَهُۥ وَمَا هَدَىٰ ٧٩ਅਤੇ ਫਿਰਔਨ ਨੇ ਆਪਣੀ ਕੌਮ ਨੂੰ ਗੁੰਮਰਾਹ ਕੀਤਾ ਅਤੇ ਉਨ੍ਹਾਂ ਨੂੰ ਯੋਗ ਰਾਹ ਨਾ ਦਿਖਾਇਆ। يَٰبَنِيٓ إِسۡرَٰٓءِيلَ قَدۡ أَنجَيۡنَٰكُم مِّنۡ عَدُوِّكُمۡ وَوَٰعَدۡنَٰكُمۡ جَانِبَ ٱلطُّورِ ٱلۡأَيۡمَنَ وَنَزَّلۡنَا عَلَيۡكُمُ ٱلۡمَنَّ وَٱلسَّلۡوَىٰ ٨٠ਹੇ ਇਸਰਾਈਲ ਦੀ ਔਲਾਦ! ਅਸੀਂ ਤੁਹਾਨੂੰ ਤੁਹਾਡੇ ਢੁਸ਼ਮਨਾਂ ਤੋਂ ਮੁਕਤੀ ਦਿੱਤੀ ਅਤੇ ਤੁਹਾਡੇ ਨਾਲ ਤੂਰ ਦੇ ਸੱਜੇ ਵੱਲ ਵਾਅਦਾ ਕੀਤਾ। ਅਤੇ ਅਸੀਂ ਤੁਹਾਡੇ ਉੱਪਰ ਮੰਨ ਅਤੇ ਸਲਵਾ ਉਤਾਰੇ। كُلُواْ مِن طَيِّبَٰتِ مَا رَزَقۡنَٰكُمۡ وَلَا تَطۡغَوۡاْ فِيهِ فَيَحِلَّ عَلَيۡكُمۡ غَضَبِيۖ وَمَن يَحۡلِلۡ عَلَيۡهِ غَضَبِي فَقَدۡ هَوَىٰ ٨١ਖਾਉ ਸਾਡੀ ਦਿੱਤੀ ਹੋਈ ਪਵਿੱਤਰ ਰੋਜ਼ੀ ਅਤੇ ਉਸ ਲਈ ਵਿਦਰੋਹ ਨਾ ਕਰੋ ਤਾਂ ਕਿ ਤੁਹਾਡੇ ਉੱਪਰ ਮੇਰਾ ਕ੍ਰੋਧ ਨਾ ਹੋਵੇ। ਅਤੇ ਜਿਸ ਉੱਪਰ ਮੇਰਾ ਕ੍ਰੋਧ ਹੁੰਦਾ ਹੈ ਉਹ ਖ਼ਤਮ ਹੋ ਜਾਂਦਾ ਹੈ। وَإِنِّي لَغَفَّارٌ لِّمَن تَابَ وَءَامَنَ وَعَمِلَ صَٰلِحًا ثُمَّ ٱهۡتَدَىٰ ٨٢ਹਾਂ ਟਿਕਿਆ ਰਹੇ ਤਾਂ ਉਸ ਲਈ ਮੈਂ ਬਹੁਤ ਜ਼ਿਆਦਾ ਮੁਆਫ਼ੀ ਬਖਸ਼ਣ ਵਾਲਾ ਹਾਂ। ۞ وَمَآ أَعۡجَلَكَ عَن قَوۡمِكَ يَٰمُوسَىٰ ٨٣ਅਤੇ ਹੇ ਮੂਸਾ! ਆਪਣੀ ਕੌਮ ਨੂੰ ਛੱਡ ਕੇ ਜਲਦੀ ਆਉਣ ਲਈ ਤੁਹਾਨੂੰ ਕਿਸ ਚੀਜ਼ ਨੇ ਪ੍ਰੇਰਿਤ ਕੀਤਾ। قَالَ هُمۡ أُوْلَآءِ عَلَىٰٓ أَثَرِي وَعَجِلۡتُ إِلَيۡكَ رَبِّ لِتَرۡضَىٰ ٨٤ਮੂਸਾ ਨੇ ਕਿਹਾ ਉਹ ਲੋਕ ਵੀ ਮੇਰੇ ਪਿੱਛੇ ਹੀ ਹਨ। ਅਤੇ ਹੇ ਮੇਰੇ ਪਾਲਣਹਾਰ! ਮੈਂ ਤੇਰੇ ਵੱਲ ਜਲਦੀ ਇਸ ਲਈ ਆ ਗਿਆ ਤਾਂ ਕਿ ਤੂੰ ਪ੍ਰਸੰਨ ਹੋਵੇਂ। قَالَ فَإِنَّا قَدۡ فَتَنَّا قَوۡمَكَ مِنۢ بَعۡدِكَ وَأَضَلَّهُمُ ٱلسَّامِرِيُّ ٨٥ਫ਼ਰਮਾਇਆ, ਤਾਂ ਅਸੀਂ ਤੁਹਾਡੀ ਕੌਮ ਨੂੰ ਤੁਹਾਡੇ ਤੋਂ ਬਾਅਦ ਇੱਕ ਇਮਤਿਹਾਨ ਵਿਚ ਪਾ ਦਿੱਤਾ ਅਤੇ ਸਾਮਰੀ ਨੇ ਉਨ੍ਹਾਂ ਨੂੰ ਗੁੰਮਰਾਹ ਕਰ ਦਿੱਤਾ। فَرَجَعَ مُوسَىٰٓ إِلَىٰ قَوۡمِهِۦ غَضۡبَٰنَ أَسِفًاۚ قَالَ يَٰقَوۡمِ أَلَمۡ يَعِدۡكُمۡ رَبُّكُمۡ وَعۡدًا حَسَنًاۚ أَفَطَالَ عَلَيۡكُمُ ٱلۡعَهۡدُ أَمۡ أَرَدتُّمۡ أَن يَحِلَّ عَلَيۡكُمۡ غَضَبٌ مِّن رَّبِّكُمۡ فَأَخۡلَفۡتُم مَّوۡعِدِي ٨٦ਫਿਰ ਮੂਸਾ ਆਪਣੀ ਕੌਮ ਵੱਲ ਦੁੱਖ ਅਤੇ ਗੁੱਸੇ ਦੇ ਭਰੇ ਵਾਪਿਸ ਮੁੜੇ। ਉਸ ਨੇ ਕਿਹਾ ਹੇ ਮੇਰੀ ਕੌਮ! ਕਿ ਤੁਹਾਡੇ ਨਾਲ ਤੁਹਾਡੇ ਰੱਬ ਨੇ ਇੱਕ ਚੰਗਾ ਵਾਅਦਾ ਨਹੀਂ ਕੀਤਾ ਸੀ। ਕੀ ਤੁਹਾਨੂੰ ਲੰਮਾ ਸਮਾਂ ਹੋ ਗਿਆ ਹੈ। ਜਾਂ ਤੁਸੀਂ ਚਾਹਿਆ ਕਿ ਤੁਹਾਡੇ ਉੱਪਰ ਤੁਹਾਡੇ ਰੱਬ ਦਾ ਕ੍ਰੋਧ ਪ੍ਰਗਟ ਹੋਵੇ ਇਸ ਲਈ ਤੂਸੀਂ ਆਪਣਾ ਵਚਨ ਤੋੜ ਦਿੱਤਾ। قَالُواْ مَآ أَخۡلَفۡنَا مَوۡعِدَكَ بِمَلۡكِنَا وَلَٰكِنَّا حُمِّلۡنَآ أَوۡزَارًا مِّن زِينَةِ ٱلۡقَوۡمِ فَقَذَفۡنَٰهَا فَكَذَٰلِكَ أَلۡقَى ٱلسَّامِرِيُّ ٨٧ਉਨ੍ਹਾਂ ਨੇ ਕਿਹਾ ਕਿ ਅਸੀਂ ਆਪਣੀ ਇੱਛਾ ਨਾਲ ਤੁਹਾਡੇ ਨਾਲ ਵਿਸ਼ਵਾਸ਼ਘਾਤ ਨਹੀਂ ਕੀਤਾ ਬਲਕਿ ਕੌਮ ਦੇ ਗਹਿਣਿਆਂ ਦਾ ਭਾਰ ਸਾਡੇ ਤੋਂ ਜ਼ੁੱਕਵਾਇਆ ਗਿਆ ਸੀ ਤਾਂ ਅਸੀਂ ਉਸ ਨੂੰ ਸੁੱਟ ਦਿੱਤਾ। ਫਿਰ ਇਸ ਤੜ੍ਹਾਂ ਸਾਮਰੀ ਨੇ ਢਾਲ ਲਿਆ। فَأَخۡرَجَ لَهُمۡ عِجۡلًا جَسَدًا لَّهُۥ خُوَارٌ فَقَالُواْ هَٰذَآ إِلَٰهُكُمۡ وَإِلَٰهُ مُوسَىٰ فَنَسِيَ ٨٨ਇਸ ਲਈ ਉਸ ਨੇ ਉਨ੍ਹਾਂ ਲਈ ਇੱਕ ਵੱਛਾ ਬਣਾ ਦਿੱਤਾ, ਇੱਕ ਅਜਿਹੀ ਮੂਰਤੀ ਜਿਸ ਵਿਚੋਂ ਬਲਦ ਵਰਗੀ ਅਵਾਜ਼ ਨਿਕਲਦੀ ਸੀ। ਫਿਰ ਉਸ ਨੇ ਕਿਹਾ ਇਹ ਤੁਹਾਡਾ ਪੂਜਣਯੋਗ ਹੈ ਅਤੇ ਮੂਸਾ ਦਾ ਵੀ। ਮੂਸਾ ਇਸ ਨੂੰ ਕੁੱਲ ਗਏ। أَفَلَا يَرَوۡنَ أَلَّا يَرۡجِعُ إِلَيۡهِمۡ قَوۡلًا وَلَا يَمۡلِكُ لَهُمۡ ضَرًّا وَلَا نَفۡعًا ٨٩ਕੀ ਉਹ ਵੇਖਦੇ ਨਹੀਂ' ਸੀ ਕਿ ਨਾ ਉਹ ਕਿਸੇ ਗੱਲ ਦਾ ਉੱਤਰ ਚਿੰਦਾ ਹੈ ਨਾ ਉਹ ਕੋਈ ਲਾਭ ਦੇ ਸਕਦਾ ਹੈ ਨਾ ਹਾਨੀ ਪਹੁੰਚਾ ਸਕਦਾ ਹੈ। وَلَقَدۡ قَالَ لَهُمۡ هَٰرُونُ مِن قَبۡلُ يَٰقَوۡمِ إِنَّمَا فُتِنتُم بِهِۦۖ وَإِنَّ رَبَّكُمُ ٱلرَّحۡمَٰنُ فَٱتَّبِعُونِي وَأَطِيعُوٓاْ أَمۡرِي ٩٠ਅਤੇ ਹਾਰੂਨ ਨੇ ਉਨ੍ਹਾਂ ਨੂੰ ਪਹਿਲਾਂ ਹੀ ਕਿਹਾ ਸੀ ਕਿ ਹੇ ਮੇਰੀ ਕੌਮ! ਤੁਸੀਂ ਇਸ ਵੱਡੇ ਦੇ ਰਾਹੀਂ ਗੁੰਮਰਾਹ ਹੋ ਗਏ ਹੋਂ। ਤੁਹਾਡਾ ਰੱਬ ਤਾਂ ਰਹਿਮਾਨ ਹੈ। ਇਸ ਲਈ ਮੇਰੀ ਸ਼ਰਣ ਲਵੋ ਅਤੇ ਮੇਰੀ ਆਗਿਆ ਪਾਲਣ ਕਰੋ। قَالُواْ لَن نَّبۡرَحَ عَلَيۡهِ عَٰكِفِينَ حَتَّىٰ يَرۡجِعَ إِلَيۡنَا مُوسَىٰ ٩١ਉਨ੍ਹਾਂ ਨੇ ਕਿਹਾ ਕਿ ਅਸੀਂ ਤਾਂ ਇਸੇ ਦੀ ਹੀ ਪੂਜਾ ਵਿਚ ਲੱਗੇ ਰਹਾਂਗੇ ਜਦ ਤੱਕ ਚਿਰ ਮੂਸਾ ਸਾਡੇ ਕੋਲ ਵਾਪਿਸ ਨਾ ਜਾਵੇ। قَالَ يَٰهَٰرُونُ مَا مَنَعَكَ إِذۡ رَأَيۡتَهُمۡ ضَلُّوٓاْ ٩٢ਮੂਸਾ ਨੇ ਕਿਹਾ, ਹੇ ਹਾਰੂਨ! ਜਦੋਂ' ਤੂੰ ਦੇਖਿਆ ਕਿ ਇਹ ਭਟਕ ਗਏ ਹਨ ਤਾਂ ਤੁਹਾਨੂੰ ਕਿਸ ਚੀਜ਼ ਨੇ ਰੋਕਿਆ ਕਿ ਤੁਸੀਂ ਮੇਰੇ ਹੁਕਮ ਦਾ ਪਾਲਣ ਕਰੋਂ। أَلَّا تَتَّبِعَنِۖ أَفَعَصَيۡتَ أَمۡرِي ٩٣ਕੀ ਤੁਸੀਂ ਮੇਰੇ ਕਹਿਣ ਦੇ ਵਿਰੁੱਧ ਕੀਤਾ। قَالَ يَبۡنَؤُمَّ لَا تَأۡخُذۡ بِلِحۡيَتِي وَلَا بِرَأۡسِيٓۖ إِنِّي خَشِيتُ أَن تَقُولَ فَرَّقۡتَ بَيۡنَ بَنِيٓ إِسۡرَٰٓءِيلَ وَلَمۡ تَرۡقُبۡ قَوۡلِي ٩٤ਹਾਰੂਨ ਨੇ ਕਿਹਾ, ਹੇ ਮੇਰੀ ਮਾਂ ਦੇ ਬੇਟੇ! ਤੂੰ ਮੇਰੀ ਦਾੜੀ ਅਤੇ ਸਿਰ ਨਾ ਫੜ੍ਹ। ਮੈਨੂੰ ਭਰ ਸੀ ਕਿ ਤੁਸੀ ਕਹੋਗੇ ਕਿ ਤੁਸੀਂ ਬਨੀ ਇਸਰਾਈਲ ਦੇ ਵਿਚ ਫੁੱਟ ਪਾ ਦਿੱਤੀ ਅਤੇ ਮੇਰੀ ਗੱਲ ਚਾ ਧਿਆਨ ਨਾ ਰੱਖਿਆ। قَالَ فَمَا خَطۡبُكَ يَٰسَٰمِرِيُّ ٩٥ਮੂਸਾ ਨੇ ਕਿਹਾ, ਕਿ ਹੇ ਸਾਮਰੀ! ਤੁਹਾਡਾ ਕੀ ਮਸਲਾ ਹੈ। قَالَ بَصُرۡتُ بِمَا لَمۡ يَبۡصُرُواْ بِهِۦ فَقَبَضۡتُ قَبۡضَةً مِّنۡ أَثَرِ ٱلرَّسُولِ فَنَبَذۡتُهَا وَكَذَٰلِكَ سَوَّلَتۡ لِي نَفۡسِي ٩٦ਉਸ ਨੇ ਕਿਹਾ ਮੈਨੂੰ ਉਹ ਚੀਜ਼ ਦਿਖਾਈ ਦਿੱਤੀ ਜਿਹੜੀ ਦੂਜਿਆਂ ਨੂੰ ਵਿਖਾਈ ਨਹੀਂ ਦਿੰਦੀ। ਤਾਂ ਮੈਂ ਰਸੂਲ ਦੇ ਪਦ ਚਿੰਨ੍ਹਾਂ ਵਿਚੋਂ ਇੱਕ ਮੂਠੀ ਜ਼ੁੱਕੀ ਅਤੇ ਇਸ ਵਿਚ ਸੁੱਟ ਦਿੱਤੀ। ਮਰੇ ਮਨ ਨੇ ਹੀਂ ਮੈਨੂੰ ਅਜਿਹਾ ਕਰਨ ਲਈ ਪ੍ਰੇਰਿਤ ਕੀਤਾ। قَالَ فَٱذۡهَبۡ فَإِنَّ لَكَ فِي ٱلۡحَيَوٰةِ أَن تَقُولَ لَا مِسَاسَۖ وَإِنَّ لَكَ مَوۡعِدًا لَّن تُخۡلَفَهُۥۖ وَٱنظُرۡ إِلَىٰٓ إِلَٰهِكَ ٱلَّذِي ظَلۡتَ عَلَيۡهِ عَاكِفًاۖ لَّنُحَرِّقَنَّهُۥ ثُمَّ لَنَنسِفَنَّهُۥ فِي ٱلۡيَمِّ نَسۡفًا ٩٧ਸੂਸਾ ਨੇ ਆਖਿਆ, ਚੂਰ ਹੋ ਜਾ। ਹੁਣ ਤੇਰੇ ਲਈ ਜੀਵਨ ਭਰ ਇਹ ਹੀ (ਸਜ਼ਾ ਹੈ) ਕਿ ਤੂੰ ਕਹਿੰਦਾ ਰਹੇਂ ਮੈਨੂੰ ਨਾ ਡੂਹੋ। ਅਤੇ ਤੇਰੇ ਲਈ ਇੱਕ ਹੋਰ ਵਾਅਦਾ ਇਹ ਹੈ ਜਿਹੜਾ ਤੇਰੇ ਤੋਂ ਟੱਲਣ ਵਾਲਾ ਨਹੀਂ। ਅਤੇ ਤੂੰ ਆਪਣੇ ਇਸ ਪੂਜਕ ਨੂੰ ਦੇਖ ਜਿਸ ਉੱਪਰ ਤੂੰ ਲਗਾਤਾਰ ਮਸਤ ਹੋਇਆ ਟਿਕਿਆ ਰਹਿੰਦਾ ਸੀ। ਅਸੀਂ ਉਸ ਨੂੰ ਸਾੜਾਂਗੇ ਫਿਰ ਉਸ ਨੂੰ ਨਦੀ ਵਿਚ ਖਿਲਾਰ ਕੇ ਵਹਾ ਦੇਵਾਂਗੇ। إِنَّمَآ إِلَٰهُكُمُ ٱللَّهُ ٱلَّذِي لَآ إِلَٰهَ إِلَّا هُوَۚ وَسِعَ كُلَّ شَيۡءٍ عِلۡمًا ٩٨ਤੁਹਾਡਾ ਪੂਜਣਯੋਗ ਤਾਂ ਸਿਰਫ ਅੱਲਾਹ ਹੈ ਉਸ ਤੋਂ ਬਿਨ੍ਹਾਂ ਕੋਈ ਪੂਜਣਯੋਗ ਨਹੀਂ। ਉਸ ਦਾ ਗਿਆਨ ਹਰੇਕ ਵਸਤੂ ਉੱਪਰ ਛਾਇਆ ਹੋਇਆ ਹੈ। كَذَٰلِكَ نَقُصُّ عَلَيۡكَ مِنۡ أَنۢبَآءِ مَا قَدۡ سَبَقَۚ وَقَدۡ ءَاتَيۡنَٰكَ مِن لَّدُنَّا ذِكۡرًا ٩٩ਇਸ ਤਰ੍ਹਾਂ ਅਸੀਂ ਤੁਹਾਨੂੰ ਉਨ੍ਹਾਂ ਦੇ ਹਾਲ ਸੁਣਾਉਂਦੇ ਹਾਂ ਜਿਹੜੇ ਪਹਿਲਾਂ ਹੋ ਚੁੱਕੇ ਹਨ। ਅਤੇ ਅਸੀਂ ਤੁਹਾਨੂੰ ਆਪਣੇ ਕੋਲੋਂ ਇੱਕ ਮਾਰਗ ਦਰਸ਼ਨ ਦੀ ਕਿਤਾਬ ਦਿੱਤੀ ਹੈ। مَّنۡ أَعۡرَضَ عَنۡهُ فَإِنَّهُۥ يَحۡمِلُ يَوۡمَ ٱلۡقِيَٰمَةِ وِزۡرًا ١٠٠ਜੋ ਇਸ ਤੋਂ ਬੇਮੁੱਖ ਹੋਵੇਗਾ ਉਹ ਕਿਆਮਤ ਦੇ ਦਿਨ ਭਾਰੀ ਬੋਝ ਉਠਾਵੇਗਾ। خَٰلِدِينَ فِيهِۖ وَسَآءَ لَهُمۡ يَوۡمَ ٱلۡقِيَٰمَةِ حِمۡلًا ١٠١ਉਹ ਉਸ ਵਿਚ ਹਮੇਸ਼ਾਂ ਰਹਿਣਗੇ ਅਤੇ ਇਹ ਬੋਝ ਕਿਆਮਤ ਦੇ ਦਿਨ ਉਨ੍ਹਾਂ ਲਈ ਬਹੁਤ ਮਾੜਾ ਸਾਬਿਤ ਹੋਵੇਗਾ। يَوۡمَ يُنفَخُ فِي ٱلصُّورِۚ وَنَحۡشُرُ ٱلۡمُجۡرِمِينَ يَوۡمَئِذٍ زُرۡقًا ١٠٢ਜਿਸ ਦਿਨ ਮਹਾਂ ਸੰਖ ਵਿਚ ਫੂਕ ਮਾਰੀ ਜਾਵੇਗੀ ਅਤੇ ਅਪਰਾਧੀਆਂ ਨੂੰ ਉਸ ਦਿਨ ਅਸੀਂ ਇਸ ਹਾਲਤ ਵਿਚ ਇਕੱਠਾ ਕਰਾਂਗੇ ਕਿ ਡਰ ਨਾਲ ਉਨ੍ਹਾਂ ਦੀਆਂ ਅੱਖਾਂ ਨੀਲੀਆਂ ਹੋ ਜਾਣਗੀਆਂ। يَتَخَٰفَتُونَ بَيۡنَهُمۡ إِن لَّبِثۡتُمۡ إِلَّا عَشۡرًا ١٠٣ਆਪਿਸ ਵਿਚ ਹੌਲੀ-ਹੌਲੀ ਕਹਿੰਦੇ ਹੋਣਗੇ ਕਿ ਤੁਸੀਂ ਸਿਰਫ਼ ਦਸ ਦਿਨ ਰਹੇ ਹੋਵੇਂਗੇ। نَّحۡنُ أَعۡلَمُ بِمَا يَقُولُونَ إِذۡ يَقُولُ أَمۡثَلُهُمۡ طَرِيقَةً إِن لَّبِثۡتُمۡ إِلَّا يَوۡمًا ١٠٤ਅਸੀਂ ਚੰਗੀ ਤਰ੍ਹਾਂ ਜਾਣਦੇ ਹਾਂ ਜੋ ਕੁਝ ਉਹ ਕਹਿਣਗੇ। ਜਦੋਂ ਕਿ ਉਨ੍ਹਾਂ ਦਾ ਸਭ ਤੋਂ ਜ਼ਿਆਦਾ ਸਮਝ ਰੱਖਣ ਵਾਲਾ ਬੰਦਾ ਕਹੇਗਾ ਕਿ ਤੁਸੀਂ ਸਿਰਫ਼ ਇਕ ਦਿਨ (ਦੁਨੀਆਂ ਵਿਚ) ਰੁਕੇ। وَيَسۡـَٔلُونَكَ عَنِ ٱلۡجِبَالِ فَقُلۡ يَنسِفُهَا رَبِّي نَسۡفًا ١٠٥ਅਤੇ ਲੋਕ ਤੁਹਾਡੇ ਤੋਂ ਪਹਾੜਾਂ ਦੇ ਸਬੰਧ ਵਿਚ ਪੁੱਛਦੇ ਹਨ। ਆਖੋ, ਕਿ ਮੇਰਾ ਰੱਬ ਇਨ੍ਹਾਂ ਨੂੰ ਖਿਲਾਰ ਦੇਵੇਗਾ। فَيَذَرُهَا قَاعًا صَفۡصَفًا ١٠٦ਫਿਰ ਧਰਤੀ ਨੂੰ ਪੱਧਰਾ ਮੈਦਾਨ ਬਣਾ ਕੇ ਛੱਡ ਦੇਵੇਗਾ। لَّا تَرَىٰ فِيهَا عِوَجًا وَلَآ أَمۡتًا ١٠٧ਤੁਸੀਂ ਉਸ ਵਿਚ ਕੌਈ ਵਿੰਗ ਨਹੀਂ ਦੇਖੋਗੇ ਅਤੇ ਨਾ ਕੋਈ ਉਚਾ ਨੀਂਵਾ। يَوۡمَئِذٍ يَتَّبِعُونَ ٱلدَّاعِيَ لَا عِوَجَ لَهُۥۖ وَخَشَعَتِ ٱلۡأَصۡوَاتُ لِلرَّحۡمَٰنِ فَلَا تَسۡمَعُ إِلَّا هَمۡسًا ١٠٨ਉਸ ਦਿਨ ਸਾਰੇ ਲੋਕ ਪੁਕਾਰਣ ਵਾਲੇ ਦੇ ਪਿੱਛੇ ਚੱਲ ਪੈਣਗੇ। ਭੋਰਾ ਮਾਤਰ ਵੀ ਕੋਈ ਵਿੰਗ ਵਲ ਨਹੀਂ ਹੋਵੇਗਾ। ਸਾਰੀਆਂ ਆਵਾਜ਼ਾਂ ਰਹਿਮਾਨ ਦੇ ਅੱਗੇ ਦੱਬ ਜਾਣਗੀਆਂ। ਤੁਸੀਂ ਇੱਕ ਸਰਸਰਾਹਟ ਤੋਂ' ਬਿਨ੍ਹਾਂ ਕੁਝ ਨਹੀਂ ਸੁਣੌਗੇ। يَوۡمَئِذٍ لَّا تَنفَعُ ٱلشَّفَٰعَةُ إِلَّا مَنۡ أَذِنَ لَهُ ٱلرَّحۡمَٰنُ وَرَضِيَ لَهُۥ قَوۡلًا ١٠٩ਉਸ ਦਿਨ ਸਿਫਾਰਿਸ਼ ਕੰਮ ਨਾ ਆਵੇਗੀ ਪਰੰਤੂ ਅਜਿਹਾ ਬੰਦਾ ਜਿਸ ਨੂੰ ਰਹਿਮਾਨ ਨੇ ਆਗਿਆ ਦਿੱਤੀ ਹੋਵੇ ਅਤੇ ਉਸ ਲਈ ਬੋਲਣਾ ਪਸੰਦ ਕੀਤਾ ਹੋਵੇ। يَعۡلَمُ مَا بَيۡنَ أَيۡدِيهِمۡ وَمَا خَلۡفَهُمۡ وَلَا يُحِيطُونَ بِهِۦ عِلۡمًا ١١٠ਉਹ ਸਾਰਿਆਂ ਦੇ ਅਗਲੇ ਅਤੇ ਪਿਛਲੇ ਹਾਲ ਨੂੰ ਜਾਣਦਾ ਹੈ ਅਤੇ ਉਨ੍ਹਾਂ ਦਾ ਗਿਆਨ ਉੱਸ ਨੂੰ ਘੇਰੇ ਵਿਚ ਨਹੀਂ ਲੈ ਸਕਦਾ। ۞ وَعَنَتِ ٱلۡوُجُوهُ لِلۡحَيِّ ٱلۡقَيُّومِۖ وَقَدۡ خَابَ مَنۡ حَمَلَ ظُلۡمًا ١١١ਅਤੇ ਸਾਰੇ ਚਿਹਰੇ ਉਸ ਜੀਵਿਤ ਅਤੇ ਸਦੀਵੀ ਸੱਤਾ ਦੇ ਸਾਹਮਣੇ ਝੁੱਕੇ ਹੋਣਗੇ। ਅਤੇ ਅਜਿਹਾ ਬੰਦਾ ਅਸਫ਼ਲ ਹੋਵੇਗਾ, ਜਿਹੜਾ ਨਾ ਇਨਸਾਫੀ ਲੈ ਕੇ ਆਇਆ ਹੋਵੇ। وَمَن يَعۡمَلۡ مِنَ ٱلصَّٰلِحَٰتِ وَهُوَ مُؤۡمِنٌ فَلَا يَخَافُ ظُلۡمًا وَلَا هَضۡمًا ١١٢ਅਤੇ ਜਿਸ ਨੇ ਚੰਗੇ ਕੰਮ ਕੀਤੇ ਹੋਣਗੇ ਅਤੇ ਉਹ ਈਮਾਨ ਵੀ ਰੱਖਦਾ ਹੋਵੇਗਾ ਤਾਂ ਉਸ ਨੂੰ ਨਾ ਕਿਸੇ ਜ਼ਿਆਦਤੀ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਘਾਟੇ ਦਾ। وَكَذَٰلِكَ أَنزَلۡنَٰهُ قُرۡءَانًا عَرَبِيًّا وَصَرَّفۡنَا فِيهِ مِنَ ٱلۡوَعِيدِ لَعَلَّهُمۡ يَتَّقُونَ أَوۡ يُحۡدِثُ لَهُمۡ ذِكۡرًا ١١٣ਅਤੇ ਇਸ ਤਰ੍ਹਾਂ ਅਸੀਂ ਅਰਬੀ ਵਿਚ ਕੁਰਆਨ ਉਤਾਰਿਆ ਹੈ ਅਤੇ ਤਾਂ ਕਿ ਲੋਕ ਡਰਨ, ਜਾਂ ਇਹ ਉਨ੍ਹਾਂ ਦੇ ਦਿਲਾਂ ਵਿਚ਼ ਕੁਝ ਸੋਚ ਪਾ ਦੇਵੇ। فَتَعَٰلَى ٱللَّهُ ٱلۡمَلِكُ ٱلۡحَقُّۗ وَلَا تَعۡجَلۡ بِٱلۡقُرۡءَانِ مِن قَبۡلِ أَن يُقۡضَىٰٓ إِلَيۡكَ وَحۡيُهُۥۖ وَقُل رَّبِّ زِدۡنِي عِلۡمًا ١١٤ਤਾਂ ਅੱਲਾਹ ਹੀ ਅਸਲੀ ਸ਼ਾਸਕ ਅਤੇ ਸ੍ਰੇਸ਼ਟ ਹੈ ਅਤੇ ਤੁਸੀਂ ਕੁਰਆਨ ਦੇ ਲੈਣ ਵਿਚ ਜਲਦੀ ਨਾ ਕਰੋ ਜਦੋਂ ਤੱਕ ਉਸ ਦੀ ਵਹੀ ਸੰਪੂਰਨ ਨਾ ਹੋ ਜਾਏ ਅਤੇ ਕਹੋ ਕਿ ਹੇ ਮੇਰੇ ਪਾਲਣਹਾਰ! ਮੇਰੇ ਗਿਆਨ ਵਿਚ ਵਾਧਾ ਕਰ। وَلَقَدۡ عَهِدۡنَآ إِلَىٰٓ ءَادَمَ مِن قَبۡلُ فَنَسِيَ وَلَمۡ نَجِدۡ لَهُۥ عَزۡمًا ١١٥ਅਤੇ ਅਸੀਂ ਆਦਮ ਨੂੰ ਇਸ ਤੋਂ ਪਹਿਲਾਂ ਹੁਕਮ ਦਿੱਤਾ ਸੀ ਤਾਂ ਉਹ ਭੁੱਲ ਗਿਆ ਅਤੇ ਅਸੀਂ ਉਸ ਵਿਚ ਇੱਕ ਮਜ਼ਬੂਤ ਸੰਕਲਪ ਨਾ ਦੇਖਿਆ। وَإِذۡ قُلۡنَا لِلۡمَلَٰٓئِكَةِ ٱسۡجُدُواْ لِأٓدَمَ فَسَجَدُوٓاْ إِلَّآ إِبۡلِيسَ أَبَىٰ ١١٦ਨੇ ਸਿਜਦਾ ਕੀਤਾ ਪਰੰਤੂ ਇਬਲੀਸ ਨੇ ਇਨਕਾਰ ਕਰ ਦਿੱਤਾ। فَقُلۡنَا يَٰٓـَٔادَمُ إِنَّ هَٰذَا عَدُوٌّ لَّكَ وَلِزَوۡجِكَ فَلَا يُخۡرِجَنَّكُمَا مِنَ ٱلۡجَنَّةِ فَتَشۡقَىٰٓ ١١٧ਫਿਰ ਅਸੀਂ ਕਿਹਾ ਕਿ ਹੇ ਆਦਮ! ਇਹ ਬੇਸ਼ੱਕ ਤੁਹਾਡਾ ਅਤੇ ਤੁਹਾਡੀ ਪਤਨੀ ਦਾ ਦੁਸ਼ਮਨ ਹੈ ਰਹਿ ਜਾਉਗੇ। إِنَّ لَكَ أَلَّا تَجُوعَ فِيهَا وَلَا تَعۡرَىٰ ١١٨ਇੱਥੇ ਤੁਹਾਡੇ ਲਈ ਇਹ ਹੈ ਕਿ ਨਾ ਤੁਸੀਂ ਭੁੱਖੇ ਰਹੋਗੇ ਅਤੇ ਨਾਂ ਨੰਗੇ। وَأَنَّكَ لَا تَظۡمَؤُاْ فِيهَا وَلَا تَضۡحَىٰ ١١٩ਅਤੇ ਇੱਥੇ ਨਾ ਤੁਸੀਂ ਪਿਆਸੇ ਹੋਵੋਂਗੇ ਅਤੇ ਨਾ ਤੁਹਾਨੂੰ ਧੁੱਪ ਲੱਗੇਗੀ। فَوَسۡوَسَ إِلَيۡهِ ٱلشَّيۡطَٰنُ قَالَ يَٰٓـَٔادَمُ هَلۡ أَدُلُّكَ عَلَىٰ شَجَرَةِ ٱلۡخُلۡدِ وَمُلۡكٍ لَّا يَبۡلَىٰ ١٢٠ਫਿਰ ਸ਼ੈਤਾਨ ਨੇ ਉਨ੍ਹਾਂ ਨੂੰ ਬਹਿਕਾਇਆ। ਉਸ ਨੇ ਕਿਹਾ ਕਿ ਹੇ ਆਦਮ! ਕੀ ਮੈ ਤੁਹਾਨੂੰ ਹਮੇਸ਼ਾਂ ਰਹਿਣ ਵਾਲੇ ਦਰੱਖਤ ਦਾ ਪਤਾ ਦੱਸਾਂ। ਅਤੇ ਇੱਕ ਰਾਜ ਦਾ ਵੀ ਜਿਸ ਦਾ ਕਦੇ ਨਾਸ਼ ਨਹੀਂ' ਹੁੰਦਾ। فَأَكَلَا مِنۡهَا فَبَدَتۡ لَهُمَا سَوۡءَٰتُهُمَا وَطَفِقَا يَخۡصِفَانِ عَلَيۡهِمَا مِن وَرَقِ ٱلۡجَنَّةِۚ وَعَصَىٰٓ ءَادَمُ رَبَّهُۥ فَغَوَىٰ ١٢١ਇਸ ਲਈ ਉਨ੍ਹਾਂ ਦੋਵਾਂ ਨੇ ਉਸ ਦਰੱਖਤ ਦਾ ਫ਼ਲ ਖਾ ਲਿਆ ਤਾਂ ਉਨ੍ਹਾਂ ਦੋਵਾਂ ਦੇ ਗੁਪਤ ਅੰਗ ਇੱਕ ਦੂਸਰੇ ਦੇ ਸਾਹਮਣੇ ਖੁੱਲ੍ਹ ਗਏ। ਅਤੇ ਦੋਵੇਂ ਆਪਣੇ ਨੂੰ ਜੰਨਤ ਦੇ ਬਾਗ਼ਾਂ ਦੇ ਪੱਤਿਆਂ ਦੇ ਨਾਲ ਢੱਕਣ ਲੱਗ ਪਏ। ਅਤੇ ਆਦਮ ਨੇ ਆਪਣੇ ਰੱਬ ਦੇ ਹੁਕਮ ਦੀ ਉਲੰਘਣਾ ਕੀਤੀ ਤਾਂ ਉਹ ਭਟਕ ਗਏ। ثُمَّ ٱجۡتَبَٰهُ رَبُّهُۥ فَتَابَ عَلَيۡهِ وَهَدَىٰ ١٢٢ਫਿਰ ਉਸ ਦੇ ਰੱਬ ਨੇ ਉਨ੍ਹਾਂ ਉੱਪਰ ਕਿਰਪਾ ਕੀਤੀ ਫਿਰ ਉਨ੍ਹਾਂ ਦੀ ਤੌਬਾ ਸਵੀਕਾਰ ਕੀਤੀ ਗਈ ਅਤੇ ਫਿਰ ਉਨ੍ਹਾਂ ਨੂੰ ਨਸੀਹਤ ਬਖਸ਼ੀ। قَالَ ٱهۡبِطَا مِنۡهَا جَمِيعَۢاۖ بَعۡضُكُمۡ لِبَعۡضٍ عَدُوٌّۖ فَإِمَّا يَأۡتِيَنَّكُم مِّنِّي هُدًى فَمَنِ ٱتَّبَعَ هُدَايَ فَلَا يَضِلُّ وَلَا يَشۡقَىٰ ١٢٣ਅੱਲਾਹ ਨੇ ਕਿਹਾ ਕਿ ਤੁਸੀਂ ਦੋਵੇਂ ਇੱਥੋਂ ਉਤਰੋ। ਤੁਸੀਂ ਇੱਕ ਦੂਸਰੇ ਦੇ ਦੁਸ਼ਮਨ ਹੋਵੋਂਗੇ। ਫਿਰ ਜੇਕਰ ਤੁਹਾਡੇ ਕੋਲ ਮੇਰੀ ਤਰਫੋਂ ਨਸੀਹਤ ਆਵੇ ਤਾਂ ਜਿਹੜਾ ਬੰਦਾ ਮੇਰੀ ਨਸੀਹਤ ਦਾ ਪਾਲਣ ਕਰੇਗਾ ਉਹ ਨਾ ਭਟਕੇਗਾ ਅਤੇ ਨਾ ਸੱਖਣਾ (ਖਾਲੀ) ਰਹੇਗਾ। وَمَنۡ أَعۡرَضَ عَن ذِكۡرِي فَإِنَّ لَهُۥ مَعِيشَةً ضَنكًا وَنَحۡشُرُهُۥ يَوۡمَ ٱلۡقِيَٰمَةِ أَعۡمَىٰ ١٢٤ਅਤੇ ਜਿਹੜਾ ਬੰਦਾ ਮੇਰੇ ਉਪਦੇਸ਼ ਤੋਂ ਮੂੰਹ ਮੌੜੇਗਾ ਤਾਂ ਉਸ ਲਈ ਜੀਵਨ ਔਖਾ ਹੋ ਜਾਵੇਗਾ ਅਤੇ ਕਿਆਮਤ ਦੇ ਦਿਨ ਅਸੀਂ ਉਸ ਨੂੰ ਅੰਨ੍ਹਾ ਕਰਕੇ ਚੁੱਕਾਂਗੇ। قَالَ رَبِّ لِمَ حَشَرۡتَنِيٓ أَعۡمَىٰ وَقَدۡ كُنتُ بَصِيرًا ١٢٥ਉਹ ਕਹੇਗਾ ਕਿ ਹੇ ਮੇਰੇ ਪਾਲਣਹਾਰ! ਤੂੰ ਮੈਨੂੰ ਅੰਨ੍ਹੇ ਨੂੰ ਕਿਉਂ ਚੁੱਕਿਆ ਮੈਂ' ਤਾਂ ਅੱਖਾਂ ਵਾਲਾ ਸੀ। قَالَ كَذَٰلِكَ أَتَتۡكَ ءَايَٰتُنَا فَنَسِيتَهَاۖ وَكَذَٰلِكَ ٱلۡيَوۡمَ تُنسَىٰ ١٢٦ਕਿਹਾ ਜਾਵੇਗਾ ਕਿ ਇਸੇ ਤਰ੍ਹਾਂ ਤੇਰੇ ਕੋਲ ਸਾਡੀਆਂ ਨਿਸ਼ਾਨੀਆਂ ਆਈਆਂ ਤਾਂ ਤੂੰ ਉਨ੍ਹਾਂ ਉੱਪਰ ਭੋਰਾ ਵੀ ਧਿਆਨ ਨਹੀਂ ਦਿੱਤਾ ਇਸ ਲਈ ਉਸੇ ਤਰ੍ਹਾਂ ਅੱਜ ਤੇਰੇ ਉੱਪਰ ਵੀ ਧਿਆਨ ਨਹੀਂ' ਦਿੱਤਾ ਜਾਵੇਗਾ। وَكَذَٰلِكَ نَجۡزِي مَنۡ أَسۡرَفَ وَلَمۡ يُؤۡمِنۢ بِـَٔايَٰتِ رَبِّهِۦۚ وَلَعَذَابُ ٱلۡأٓخِرَةِ أَشَدُّ وَأَبۡقَىٰٓ ١٢٧ਅਤੇ ਇਸ ਤਰ੍ਹਾਂ ਅਸੀਂ ਬਦਲਾ ਦੇਵਾਂਗੇ ਉਸ ਨੂੰ ਜਿਹੜੇ ਹੱਦਾਂ ਪਾਰ ਕਰ ਜਾਂਦੇ ਹਨ ਅਤੇ ਆਪਣੇ ਰੱਬ ਦੀਆਂ ਨਿਸ਼ਾਨੀਆਂ ਉੱਪਰ ਈਮਾਨ ਨਹੀਂ ਲਿਆਉਂਦੇ ਅਤੇ ਪ੍ਰਲੋਕ ਦੀ ਸਜ਼ਾ ਬਹੁਤ ਸਖ਼ਤ ਹੈ ਅਤੇ ਹਮੇਸ਼ਾ ਰਹਿਣ ਵਾਲੀ ਹੈ। أَفَلَمۡ يَهۡدِ لَهُمۡ كَمۡ أَهۡلَكۡنَا قَبۡلَهُم مِّنَ ٱلۡقُرُونِ يَمۡشُونَ فِي مَسَٰكِنِهِمۡۚ إِنَّ فِي ذَٰلِكَ لَأٓيَٰتٍ لِّأُوْلِي ٱلنُّهَىٰ ١٢٨ਕੀ ਲੋਕਾਂ ਨੂੰ ਇਸ ਗੱਲ ਨਾਲ ਗਿਆਨ ਨਹੀਂ ਮਿਲਿਆ ਕਿ ਇਨ੍ਹਾਂ ਤੋਂ ਪਹਿਲਾਂ ਅਸੀਂ ਕਿੰਨੇ ਵਰਗ ਨਸ਼ਟ ਕਰ ਦਿੱਤੇ ਹਨ। ਇਹ ਉਨ੍ਹਾਂ ਦੇ ਸ਼ਹਿਰਾਂ ਵਿਚ ਰਹਿੰਦੇ ਹਨ। ਬੇਸ਼ੱਕ ਇਸ ਵਿਚ ਸ਼ੁੱਧੀ ਵਾਲਿਆਂ ਲਈ ਵੱਡੀਆਂ ਨਿਸ਼ਾਨੀਆਂ ਹਨ। وَلَوۡلَا كَلِمَةٌ سَبَقَتۡ مِن رَّبِّكَ لَكَانَ لِزَامًا وَأَجَلٌ مُّسَمًّى ١٢٩ਅਤੇ ਜੇਕਰ ਤੁਹਾਡੇ ਰੱਬ ਵੱਲੋਂ ਇੱਕ ਗੱਲ ਪਹਿਲਾਂ ਨੀਯਤ ਨਾ ਹੋ ਚੁੱਕੀ ਹੁੰਦੀ ਅਤੇ ਮੌਕੇ ਦੀ ਇੱਕ ਹੱਦ ਨਿਰਧਾਰਿਤ ਨਾ ਹੁੰਦੀ ਤਾਂ ਜ਼ਰੂਰ ਇਸ ਦਾ ਫੈਸਲਾ ਮੁਕਾ ਦਿੱਤਾ ਜਾਂਦਾ। فَٱصۡبِرۡ عَلَىٰ مَا يَقُولُونَ وَسَبِّحۡ بِحَمۡدِ رَبِّكَ قَبۡلَ طُلُوعِ ٱلشَّمۡسِ وَقَبۡلَ غُرُوبِهَاۖ وَمِنۡ ءَانَآيِٕ ٱلَّيۡلِ فَسَبِّحۡ وَأَطۡرَافَ ٱلنَّهَارِ لَعَلَّكَ تَرۡضَىٰ ١٣٠ਇਸ ਲਈ ਇਹ ਲੋਕ ਜਿਹੜਾ ਕੁਝ ਆਖਦੇ ਹਨ, ਉਸ ਉੱਪਰ ਧੀਰਜ ਰੱਖੋ। ਅਤੇ ਆਪਣੇ ਰੱਬ ਦੀ ਪ੍ਰਸੰਸਾ ਦੇ ਸਹਿਤ ਉਪਮਾਂ ਕਰੋ, ਸੂਰਜ ਨਿਕਲਣ ਤੋਂ ਪਹਿਲਾਂ ਅਤੇ ਸੂਰਜ ਡੁੱਬਣ ਤੋਂ ਪਹਿਲਾਂ, ਅਤੇ ਰਾਤ ਦੀਆਂ ਘੜੀਆਂ ਵਿਚ ਵੀ ਉਸ ਦੀ ਵਡਿਆਈ ਕਰੋ। ਦਿਨ ਦੇ ਕਿਨਾਰਿਆਂ ਤੇ ਵੀ (ਵਡਿਆਈ ਕਰੋ) ਤਾਂ ਕਿ ਤੁਹਾਨੂੰ ਸੰਤੁਸ਼ਟੀ ਮਿਲੇ। وَلَا تَمُدَّنَّ عَيۡنَيۡكَ إِلَىٰ مَا مَتَّعۡنَا بِهِۦٓ أَزۡوَٰجًا مِّنۡهُمۡ زَهۡرَةَ ٱلۡحَيَوٰةِ ٱلدُّنۡيَا لِنَفۡتِنَهُمۡ فِيهِۚ وَرِزۡقُ رَبِّكَ خَيۡرٌ وَأَبۡقَىٰ ١٣١ਅਤੇ ਕਦੇ ਵੀ ਉਨ੍ਹਾਂ ਚੀਜ਼ਾਂ ਵੱਲ ਅੱਖ ਚੁੱਕ ਕੇ ਵੀ ਨਾ' ਦੇਖੋ, ਜਿਸ ਨੂੰ ਅਸੀਂ ਉਨ੍ਹਾਂ ਦੇ ਕੁਝ ਜੱਥਿਆਂ ਨੂੰ ਉਨ੍ਹਾਂ ਦੇ ਇਮਤਿਹਾਨ ਲਈ ਉਨ੍ਹਾਂ ਨੂੰ ਸੰਸਾਰ ਦੀ ਸੁੰਦਰਤਾ ਦੇ ਰੱਖੀ ਹੈ। ਅਤੇ ਤੁਹਾਡੇ ਰੱਬ ਦਾ ਰਿਜ਼ਕ ਜ਼ਿਆਦਾ ਉੱਤਮ ਹੈ ਅਤੇ ਬਾਕੀ ਰਹਿਣ ਵਾਲਾ ਹੈ। وَأۡمُرۡ أَهۡلَكَ بِٱلصَّلَوٰةِ وَٱصۡطَبِرۡ عَلَيۡهَاۖ لَا نَسۡـَٔلُكَ رِزۡقًاۖ نَّحۡنُ نَرۡزُقُكَۗ وَٱلۡعَٰقِبَةُ لِلتَّقۡوَىٰ ١٣٢ਅਤੇ ਆਪਣੇ ਲੋਕਾਂ ਨੂੰ ਨਮਾਜ਼ ਦਾ ਹੁਕਮ ਦਿਉਂ ਅਤੇ ਉਸ ਦੀ ਪਾਬੰਦੀ ਕਰੋ। ਅਸੀਂ' ਤੁਹਾਡੇ ਤੋਂ ਕੋਈ ਰਿਜ਼ਕ ਨਹੀਂ ਮੰਗਦੇ। ਰਿਜ਼ਕ ਤਾਂ ਤੁਹਾਨੂੰ ਅਸੀਂ ਦੇਵਾਂਗੇ। ਚੰਗਾ ਸਿੱਟਾ ਤਾਂ ਤਕਵਾ (ਧੀਰਜ ਰੱਖਣ ਵਾਲੇ) ਲਈ ਹੀ ਹੈ। وَقَالُواْ لَوۡلَا يَأۡتِينَا بِـَٔايَةٍ مِّن رَّبِّهِۦٓۚ أَوَلَمۡ تَأۡتِهِم بَيِّنَةُ مَا فِي ٱلصُّحُفِ ٱلۡأُولَىٰ ١٣٣ਅਤੇ ਲੋਕ ਕਹਿੰਦੇ ਹਨ ਕਿ ਇਹ ਆਪਣੇ ਰੱਬ ਤੋਂ ਸਾਡੇ ਲਈ ਕੋਈ ਨਿਸ਼ਾਨੀਆਂ ਕਿਉਂ ਨਹੀਂ ਲਿਆਉਂਦੇ। ਕੀ ਉਨ੍ਹਾਂ ਪਾਸ ਪਿਛਲੀਆਂ ਕਿਤਾਬਾਂ ਦੀ ਦਲੀਲ ਨਹੀਂ' ਪਹੁੰਚੀ। وَلَوۡ أَنَّآ أَهۡلَكۡنَٰهُم بِعَذَابٍ مِّن قَبۡلِهِۦ لَقَالُواْ رَبَّنَا لَوۡلَآ أَرۡسَلۡتَ إِلَيۡنَا رَسُولًا فَنَتَّبِعَ ءَايَٰتِكَ مِن قَبۡلِ أَن نَّذِلَّ وَنَخۡزَىٰ ١٣٤ਅਤੇ ਜੇਕਰ ਅਸੀਂ ਉਨ੍ਹਾਂ ਨੂੰ ਇਸ ਤੋਂ ਪਹਿਲਾਂ ਕਿਸੇ ਆਫ਼ਤ ਨਾਲ ਨਸ਼ਟ ਕਰ ਦਿੰਦੇ ਤਾਂ ਉਹ ਕਹਿੰਦੇ, ਹੇ ਸਾਡੇ ਪਾਲਣਹਾਰ! ਤੂੰ ਸਾਡੇ ਕੋਲ ਰਸੂਲ ਕਿਉਂ ਨ ਭੇਜਿਆ ਤਾਂ ਜੋ ਅਸੀਂ ਅਪਮਾਣਿਤ ਅਤੇ ਸ਼ਰਮਿੰਦਾ ਹੋਣ ਤੋਂ ਪਹਿਲਾਂ ਤੇਰੀਆਂ ਨਿਸ਼ਾਨੀਆਂ ਦਾ ਪਾਲਣ ਕਰਦੇ। قُلۡ كُلٌّ مُّتَرَبِّصٌ فَتَرَبَّصُواْۖ فَسَتَعۡلَمُونَ مَنۡ أَصۡحَٰبُ ٱلصِّرَٰطِ ٱلسَّوِيِّ وَمَنِ ٱهۡتَدَىٰ ١٣٥ਆਖੋ, ਕਿ ਹਰ ਇੱਕ ਉਡੀਕ ਵਿਚ ਹੈ, ਤਾਂ ਤੂਸੀਂ ਵੀ ਉਡੀਕ ਕਰੋ। ਭਵਿੱਖ ਵਿਚ ਤੁਸੀ ਜਾਣ ਲਵੌਗੇ ਕਿ ਕੌਣ ਸਿੱਧੇ ਰਾਹ ਤੇ ਚੱਲਣ ਵਾਲਾ ਹੈ ਅਤੇ ਕੌਣ ਜੰਨਤ ਵੱਲ ਰਾਹ ਲੱਭਣ ਵਾਲਾ ਹੈ।