ملة الإسلام

السورة 93 · 11 آية · Dr. Muhamad Habib, Bhai Harpreet Singh, Maulana Wahiduddin Khan

سورة الضحى باللغة البنجابية

السورة بالعربية مع التفسير استمع إلى سورة الضحى (1,350 قارئاً)
مكيةسورة الضحى١١ آية

بِسۡمِ ٱللَّهِ ٱلرَّحۡمَٰنِ ٱلرَّحِيمِ

وَٱلضُّحَىٰ ١ਸਹੁੰ ਹੈ, ਪ੍ਰਕਾਸ਼ਮਈ ਦਿਨ ਦੀ। وَٱلَّيۡلِ إِذَا سَجَىٰ ٢ਅਤੇ ਰਾਤ ਦੀ ਜਦੋਂ ਉਹ (ਦਿਨ ਤੇ) ਛਾ ਜਾਵੇ। مَا وَدَّعَكَ رَبُّكَ وَمَا قَلَىٰ ٣ਤੁਹਾਡੇ ਰੱਬ ਨੇ ਤੁਹਾਨੂੰ ਨਹੀਂ ਛੱਡਿਆ ਅਤੇ ਨਾ ਉਹ ਤੁਹਾਡੇ ਤੋਂ ਬੇਮੁੱਖ ਹੋਇਆ ਹੈ। وَلَلۡأٓخِرَةُ خَيۡرٌ لَّكَ مِنَ ٱلۡأُولَىٰ ٤ਅਤੇ ਨਿਸਚਿਤ ਰੂਪ ਨਾਲ ਪ੍ਰਲੋਕ ਤੁਹਾਡੇ ਲਈ ਸੰਸਾਰ ਤੋਂ ਬਿਹਤਰ ਹੈ। وَلَسَوۡفَ يُعۡطِيكَ رَبُّكَ فَتَرۡضَىٰٓ ٥ਅਤੇ ਜਲਦੀ ਹੀ ਅੱਲਾਹ ਤੁਹਾਨੂੰ ਦੇਵੇਗਾ। ਫਿਰ ਤੂੰ ਸਤੂੰਸ਼ਟ ਹੋ ਜਾਵੇਗਾ। أَلَمۡ يَجِدۡكَ يَتِيمًا فَـَٔاوَىٰ ٦ਕੀ ਅੱਲਾਹ ਨੇ ਤੁਹਾਨੂੰ ਅਨਾਥ ਨਹੀਂ ਦੇਖਿਆ, ਫਿਰ ਉਸ ਨੇ ਤੁਹਾਨੂੰ ਟਿਕਾਣਾ ਦਿੱਤਾ। وَوَجَدَكَ ضَآلًّا فَهَدَىٰ ٧ਅਤੇ ਤੁਹਾਨੂੰ ਲੱਭਣ ਵਾਲਾ ਦੇਖਿਆ, ਤਾਂ ਉਸ ਨੇ ਤੁਹਾਨੂੰ ਰਾਹ ਦਿਖਾਇਆ। وَوَجَدَكَ عَآئِلًا فَأَغۡنَىٰ ٨ਅਤੇ ਤੁਹਾਨੂੰ ਧਨ ਹੀਨ ਦੇਖਿਆ, ਤਾਂ ਤੁਹਾਨੂੰ (ਧਨ ਦੌਲਤ ਨਾਲ) ਸੰਪੰਨ ਕਰ ਦਿੱਤਾ। فَأَمَّا ٱلۡيَتِيمَ فَلَا تَقۡهَرۡ ٩ਤਾਂ ਤੁਸੀਂ ਅਨਾਥਾਂ ਤੇ ਸਖ਼ਤੀ ਨਾ ਕਰੋ। وَأَمَّا ٱلسَّآئِلَ فَلَا تَنۡهَرۡ ١٠ਅਤੇ ਤੁਸੀਂ ਭਿਖਾਰੀਆਂ ਨੂੰ ਨਾ ਝਿੜਕੌ। وَأَمَّا بِنِعۡمَةِ رَبِّكَ فَحَدِّثۡ ١١ਅਤੇ ਤੁਸੀਂ ਆਪਣੇ ਰੱਬ ਦੇ ਉਪਕਾਰਾਂ ਦੀ ਉਸਤਤ ਕਰੋਂ।

الترجمة: Dr. Muhamad Habib, Bhai Harpreet Singh, Maulana Wahiduddin Khan.