ملة الإسلام

السورة 87 · 19 آية · Dr. Muhamad Habib, Bhai Harpreet Singh, Maulana Wahiduddin Khan

سورة الأعلى باللغة البنجابية

السورة بالعربية مع التفسير استمع إلى سورة الأعلى (1,435 قارئاً)
مكيةسورة الأعلى١٩ آية

بِسۡمِ ٱللَّهِ ٱلرَّحۡمَٰنِ ٱلرَّحِيمِ

سَبِّحِ ٱسۡمَ رَبِّكَ ٱلۡأَعۡلَى ١ਆਪਣੇ ਪਾਲਣਹਾਰ ਦੇ ਨਾਮ ਦੀ ਪਵਿੱਤਰਤਾ ਦਾ ਵਰਨਣ ਕਰੋ, ਜਿਹੜਾ ਸਭ ਤੋਂ ਸ੍ਰੇਸ਼ਟ ਹੈ। ٱلَّذِي خَلَقَ فَسَوَّىٰ ٢ਜਿਸ ਨੇ ਪੈਦਾ ਕੀਤਾ ਫਿਰ ਸਵਾਰਿਆ। وَٱلَّذِي قَدَّرَ فَهَدَىٰ ٣ਜਿਸ ਨੇ (ਸਮਝ ਦਿੱਤੀ) ਠਹਿਰਾਇਆ ਅਤੇ ਫਿਰ ਰਾਹ ਵਿਖਾਇਆ। وَٱلَّذِيٓ أَخۡرَجَ ٱلۡمَرۡعَىٰ ٤ਜਿਸ ਨੇ ਘਾਹ (ਚਾਰਾ) ਪੈਦਾ ਕੀਤਾ। فَجَعَلَهُۥ غُثَآءً أَحۡوَىٰ ٥ਫਿਰ ਉਸ ਨੂੰ ਕਾਲੇ ਰੰਗ ਦਾ ਕੂੜਾ ਬਣਾ ਦਿੱਤਾ। سَنُقۡرِئُكَ فَلَا تَنسَىٰٓ ٦ਅਸੀਂ ਤੁਹਾਨੂੰ ਪੜ੍ਹਾਵਾਂਗੇ, ਫਿਰ ਤੁਸੀਂ ਨਹੀਂ ਭੁਲੋਗੇ। إِلَّا مَا شَآءَ ٱللَّهُۚ إِنَّهُۥ يَعۡلَمُ ٱلۡجَهۡرَ وَمَا يَخۡفَىٰ ٧ਪਰੰਤੂ ਜੋ ਅੱਲਾਹ ਚਾਹੇ, ਉਹ ਜਾਣਦਾ ਹੈ, ` ਗੁੱਝੀਆਂ ਵੀ ਅਤੇ ਪ੍ਰਗਟ ਵੀ। وَنُيَسِّرُكَ لِلۡيُسۡرَىٰ ٨ਅਤੇ ਅਸੀਂ ਤੁਹਾਨੂੰ ਸੌਖੇ ਰਾਹ ਤੇ ਲੈ ਚਲਾਂਗੇ। فَذَكِّرۡ إِن نَّفَعَتِ ٱلذِّكۡرَىٰ ٩ਤਾਂ ਸਿੱਖਿਆ ਦੇਵੇਂ, ਜੇਕਰ ਸਿੱਖਿਆ ਲਾਭ ਦੇਵੇ। سَيَذَّكَّرُ مَن يَخۡشَىٰ ١٠ਉਹ ਬੰਦਾ ਉਪਦੇਸ਼ ਸਵੀਕਾਰ ਕਰੇਗਾ ਜਿਹੜਾ ਡਰਦਾ ਹੈ। وَيَتَجَنَّبُهَا ٱلۡأَشۡقَى ١١ਉਹ ਜਿਹੜਾ ਅਭਾਗਾ ਹੋਵੇਗਾ, ਉਸ ਤੋਂ ਮੂੰਹ ਮੋੜੇਗਾ। ٱلَّذِي يَصۡلَى ٱلنَّارَ ٱلۡكُبۡرَىٰ ١٢ਉਹ ਵੱਡੀ ਅੱਗ ਵਿਚ ਡਿੱਗੇਗਾ। ثُمَّ لَا يَمُوتُ فِيهَا وَلَا يَحۡيَىٰ ١٣ਉਹ ਨਾ ਉਸ ਵਿਚ ਮਰੇਗਾ ਅਤੇ ਨਾਂ ਜਿਉਂਦਾ ਰਹੇਗਾ। قَدۡ أَفۡلَحَ مَن تَزَكَّىٰ ١٤ਉਹ ਸਫ਼ਲ ਹੋਇਆ ਜਿਸ ਨੇ ਆਪਣੇ ਆਪ ਨੂੰ ਪਵਿੱਤਰ ਕੀਤਾ। وَذَكَرَ ٱسۡمَ رَبِّهِۦ فَصَلَّىٰ ١٥ਅਤੇ ਅਪਣੇ ਰੱਬ ਦਾ ਨਾਮ ਲਿਆ, ਫਿਰ ਨਮਾਜ਼ ਪੜ੍ਹੀ। بَلۡ تُؤۡثِرُونَ ٱلۡحَيَوٰةَ ٱلدُّنۡيَا ١٦ਸਗੋਂ ਤੁਸੀਂ ਢੁਨਿਆਵੀ ਜੀਵਨ ਨੂੰ ਅਹਮੀਅਤ ਦਿੰਦੇ ਹੋ। وَٱلۡأٓخِرَةُ خَيۡرٌ وَأَبۡقَىٰٓ ١٧ਅਤੇ ਪ੍ਰਲੋਕ ਬਿਹਤਰ ਹੈ ਅਤੇ ਸਥਾਈ ਹੈ। إِنَّ هَٰذَا لَفِي ٱلصُّحُفِ ٱلۡأُولَىٰ ١٨ਇਹ ਪਹਿਲੇ ਸਹੀਫ਼ਿਆਂ (ਗ੍ਰੰਥਾਂ? ਵਿਚ ਵੀ ਹੈ।) صُحُفِ إِبۡرَٰهِيمَ وَمُوسَىٰ ١٩ਮੂਸਾ ਅਤੇ ਇਬਰਾਹੀਮ ਦੇ ਸਹੀਫ਼ਿਆਂ ਵਿਚ।

الترجمة: Dr. Muhamad Habib, Bhai Harpreet Singh, Maulana Wahiduddin Khan.