السورة بالعربية مع التفسير
استمع إلى سورة العصر (1,282 قارئاً)
بِسۡمِ ٱللَّهِ ٱلرَّحۡمَٰنِ ٱلرَّحِيمِ
وَٱلۡعَصۡرِ ١ਸਹੁੰ ਹੈ, ਜ਼ਮਾਨੇ ਦੀ। إِنَّ ٱلۡإِنسَٰنَ لَفِي خُسۡرٍ ٢ਬੇਸ਼ੱਕ ਮਨੁੱਖ ਘਾਟੇ ਵਿਚ ਹਨ। إِلَّا ٱلَّذِينَ ءَامَنُواْ وَعَمِلُواْ ٱلصَّٰلِحَٰتِ وَتَوَاصَوۡاْ بِٱلۡحَقِّ وَتَوَاصَوۡاْ بِٱلصَّبۡرِ ٣ਪਰੰਤੂ ਜਿਹੜੇ ਲੋਕ ਈਮਾਨ ਲਿਆਏ ਅਤੇ ਚੰਗੇ ਕਰਮ ਕੀਤੇ ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਸੱਚਾਈ ਦਾ ਉਪਦੇਸ਼ ਦਿੱਤਾ। ਅਤੇ ਉਨ੍ਹਾਂ ਨੇ ਇੱਕ ਦੂਜੇ ਨੂੰ ਧੀਰਜ ਰੱਖਣ ਦਾ ਉਪੇਦਸ਼ ਦਿੱਤਾ।
الترجمة: Dr. Muhamad Habib, Bhai Harpreet Singh, Maulana Wahiduddin Khan.