ملة الإسلام

السورة 1 · 7 آية · Dr. Muhamad Habib, Bhai Harpreet Singh, Maulana Wahiduddin Khan

سورة الفاتحة باللغة البنجابية

السورة بالعربية مع التفسير استمع إلى سورة الفاتحة (1,802 قارئاً)
مكيةسورة الفاتحة٧ آية

بِسۡمِ ٱللَّهِ ٱلرَّحۡمَٰنِ ٱلرَّحِيمِ ١ਸ਼ੁਰੂ ਅੱਲਾਹ ਦੇ ਨਾਮ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ। ٱلۡحَمۡدُ لِلَّهِ رَبِّ ٱلۡعَٰلَمِينَ ٢ਸੰਪੂਰਨ ਪ੍ਰਸੰਸਾ ਅੱਲਾਹ ਦੇ ਲਈ ਹੈ। ਜੋ ਸਾਰੇ ਜਹਾਨਾਂ ਦਾ ਪਾਲਣਹਾਰ ਹੈ। ٱلرَّحۡمَٰنِ ٱلرَّحِيمِ ٣ਅਤਿਅੰਤ ਕਿਰਪਾਲੂ ਅਤੇ ਦਿਆਲੂ ਹੈ। مَٰلِكِ يَوۡمِ ٱلدِّينِ ٤ਇਨਸਾਫ਼ ਦੇ ਦਿਨ ਦਾ ਮਾਲਕ ਹੈ। إِيَّاكَ نَعۡبُدُ وَإِيَّاكَ نَسۡتَعِينُ ٥ਹੇ ਅੱਲਾਹ! ਅਸੀਂ ਤੇਰੀ ਹੀ ਬੰਦਗੀ ਕਰਦੇ ਹਾਂ ਅਤੇ ਤੇਰੇ ਤੋਂ ਹੀ ਮਦਦ ਚਾਹੁੰਦੇ ਹਾਂ। ٱهۡدِنَا ٱلصِّرَٰطَ ٱلۡمُسۡتَقِيمَ ٦ਸਾਨੂੰ ਸਿੱਧਾ ਰਸਤਾ ਦਿਖਾ। صِرَٰطَ ٱلَّذِينَ أَنۡعَمۡتَ عَلَيۡهِمۡ غَيۡرِ ٱلۡمَغۡضُوبِ عَلَيۡهِمۡ وَلَا ٱلضَّآلِّينَ ٧ਉਨ੍ਹਾਂ ਲੋਕਾਂ ਦਾ ਰਸਤਾ (ਦਿਖਾ) ਜਿਨ੍ਹਾਂ ਤੇ ਤੁਹਾਡੀ ਕਿਰਪਾ ਹੋਈ। ਉਨ੍ਹਾਂ ਦਾ ਰਸਤਾ ਨਹੀਂ, ਜਿਨ੍ਹਾਂ ਤੇ ਤੇਰਾ ਕ੍ਰੋਧ ਹੋਇਆ ਅਤੇ ਨਾ ਉਨ੍ਹਾਂ ਲੋਕਾਂ ਦਾ ਜਿਹੜੇ ਸਿੱਧੇ ਰਸਤੇ ਤੋਂ ਭਟਕ ਗਏ।

الترجمة: Dr. Muhamad Habib, Bhai Harpreet Singh, Maulana Wahiduddin Khan.