بِسۡمِ ٱللَّهِ ٱلرَّحۡمَٰنِ ٱلرَّحِيمِ
تَبَارَكَ ٱلَّذِي نَزَّلَ ٱلۡفُرۡقَانَ عَلَىٰ عَبۡدِهِۦ لِيَكُونَ لِلۡعَٰلَمِينَ نَذِيرًا ١ਉਹ ਹਸਤੀ ਬਹੁਤ ਬਰਕਤ ਵਾਲੀ ਹੈ ਜਿਸ ਨੇ ਆਪਣੇ ਬੰਦੇ (ਮੁਹੰਮਦ) ਤੇ ਕੁਰਆਨ ਉਤਾਰੀ 'ਤਾਂ ਕਿ ਉਹ ਦੁਨੀਆ ਵਾਲਿਆਂ ਨੂੰ ਪ੍ਰਲੋਕ ਦਾ ਡਰ ਸੁਣਾਉਣ ਵਾਲਾ ਹੋਵੇ। ٱلَّذِي لَهُۥ مُلۡكُ ٱلسَّمَٰوَٰتِ وَٱلۡأَرۡضِ وَلَمۡ يَتَّخِذۡ وَلَدًا وَلَمۡ يَكُن لَّهُۥ شَرِيكٌ فِي ٱلۡمُلۡكِ وَخَلَقَ كُلَّ شَيۡءٍ فَقَدَّرَهُۥ تَقۡدِيرًا ٢ਉਹ ਜਿਸ ਲਈ ਆਕਾਸ਼ਾਂ ਅਤੇ ਧਰਤੀ ਦੀ ਬਾਦਸ਼ਾਹੀ ਹੈ ਅਤੇ ਉਸ ਨੇ ਕੋਈ ਪੁੱਤਰ ਨਹੀਂ ਬਣਾਇਆ ਅਤੇ ਬਾਦਸ਼ਾਹੀ ਵਿਚ ਉਸ ਦਾ ਕੋਈ ਸ਼ਰੀਕ ਨਹੀਂ। ਉਸ ਨੇ ਹਰ ਚੀਜ ਨੂੰ ਪੈਦਾ ਕੀਤਾ ਅਤੇ ਉਸ ਦਾ ਇਕ ਅੰਦਾਜ਼ਾ ਨਿਰਧਾਰਿਤ ਕੀਤਾ। وَٱتَّخَذُواْ مِن دُونِهِۦٓ ءَالِهَةً لَّا يَخۡلُقُونَ شَيۡـًٔا وَهُمۡ يُخۡلَقُونَ وَلَا يَمۡلِكُونَ لِأَنفُسِهِمۡ ضَرًّا وَلَا نَفۡعًا وَلَا يَمۡلِكُونَ مَوۡتًا وَلَا حَيَوٰةً وَلَا نُشُورًا ٣ਅਤੇ ਲੋਕਾਂ ਨੇ ਉਸ ਤੋਂ ਬਿਨਾ ਅਜਿਹੇ ਹੋਰ ਪੂਜਨੀਕ ਬਣਾ ਲਏ ਹਨ। ਜਿਹੜੇ ਕਿਸੇ ਚੀਜ਼ ਨੂੰ ਪੈਦਾ ਨਹੀਂ ਕਰ ਸਕਦੇ, ਉਹ ਖੁਦ ਪੈਦਾ ਕੀਤੇ ਗਏ ਹਨ। ਅਤੇ ਉਹ ਖੁਦ ਆਪਣੇ ਲਈ ਨਾ ਹਾਨੀ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਲਾਭ ਦਾ। ਅਤੇ ਨਾ ਉਹ ਕਿਸੇ ਮੌਤ ਦਾ ਅਧਿਕਾਰ ਰੱਖਦੇ ਹਨ ਅਤੇ ਨਾ ਕਿਸੇ ਦੇ ਜੀਵਨ ਦਾ ਅਤੇ ਨਾ ਮਰ ਕੇ ਮੁੜ ਜੀਵਤ ਹੋਣ ਦਾ। وَقَالَ ٱلَّذِينَ كَفَرُوٓاْ إِنۡ هَٰذَآ إِلَّآ إِفۡكٌ ٱفۡتَرَىٰهُ وَأَعَانَهُۥ عَلَيۡهِ قَوۡمٌ ءَاخَرُونَۖ فَقَدۡ جَآءُو ظُلۡمًا وَزُورًا ٤ਅਤੇ ਇਨਾਕਰੀ ਲੋਕ ਆਖਦੇ ਹਨ ਕਿ ਇਹ ਸਿਰਫ਼ ਮਨਘੜਤ ਗੱਲਾਂ ਹਨ ਜਿਹੜੀਆਂ ਇਨ੍ਹਾਂ ਨੇ ਘੜੀਆਂ ਹੈ। ਅਤੇ ਕੁਝ ਦੂਜੇ ਲੋਕਾਂ ਨੇ ਇਸ ਵਿਚ ਉਸ ਦੀ ਮਦਦ ਕੀਤੀ ਹੈ। ਤਾਂ ਇਹ ਲੋਕ ਜ਼ੁਲਮ ਅਤੇ ਝੂਠ ਦੇ ਦੋਸ਼ੀ ਹੋਏ। وَقَالُوٓاْ أَسَٰطِيرُ ٱلۡأَوَّلِينَ ٱكۡتَتَبَهَا فَهِيَ تُمۡلَىٰ عَلَيۡهِ بُكۡرَةً وَأَصِيلًا ٥ਅਤੇ ਉਹ ਆਖਦੇ ਹਨ ਕਿ ਇਹ ਪਹਿਲੇ ਲੋਕਾਂ ਦੀਆਂ ਕਹਾਣੀਆਂ ਹਨ, ਜਿਨ੍ਹਾਂ ਨੂੰ ਇਨ੍ਹਾਂ ਨੇ ਲਿਖਵਾ ਲਿਆ ਹੈ। ਅਤੇ ਉਹ ਇਨ੍ਹਾਂ ਨੂੰ ਸਵੇਰੇ ਸ਼ਾਮ ਪੜ੍ਹ ਰਹੇ ਹਨ। قُلۡ أَنزَلَهُ ٱلَّذِي يَعۡلَمُ ٱلسِّرَّ فِي ٱلسَّمَٰوَٰتِ وَٱلۡأَرۡضِۚ إِنَّهُۥ كَانَ غَفُورًا رَّحِيمًا ٦ਆਖੋ, ਕਿ ਇਸ ਨੂੰ ਉਸ ਨੇ ਉਤਾਰਿਆ ਹੈ, ਜਿਹੜਾ ਆਕਾਸ਼ਾਂ ਅਤੇ ਧਰਤੀ ਦੇ ਭੇਦਾਂ ਨੂੰ ਜਾਣਦਾ ਹੈ। ਬੇਸ਼ੱਕ ਉਹ ਮੁਆਫ਼ ਕਰਨ ਵਾਲਾ ਅਤੇ ਰਹਿਮਤ ਕਰਨ ਵਾਲਾ ਹੈ। وَقَالُواْ مَالِ هَٰذَا ٱلرَّسُولِ يَأۡكُلُ ٱلطَّعَامَ وَيَمۡشِي فِي ٱلۡأَسۡوَاقِ لَوۡلَآ أُنزِلَ إِلَيۡهِ مَلَكٌ فَيَكُونَ مَعَهُۥ نَذِيرًا ٧ਅਤੇ ਉਹ ਆਖਦੇ ਹਨ ਕਿ ਇਹ ਕਿਹੋ ਜਿਹਾ ਰਸੂਲ ਹੈ, ਜਿਹੜਾ ਭੋਜਨ ਖਾਂਦਾ ਹੈ। ਅਤੇ ਬਜ਼ਾਰਾਂ ਵਿਚ ਘੁੰਮਦਾ ਫਿਰਦਾ ਹੈ। ਕਿਉਂ ਨਾ ਉਸ ਦੇ ਕੋਲ ਕੋਈ ਫ਼ਰਿਸ਼ਤਾ ਭੇਜਿਆ ਗਿਆ ਜਿਹੜਾ ਉਸ ਦੇ ਨਾਲ ਰਹਿ ਕੇ ਹਦਾਇਤ ਕਰਦਾ। أَوۡ يُلۡقَىٰٓ إِلَيۡهِ كَنزٌ أَوۡ تَكُونُ لَهُۥ جَنَّةٌ يَأۡكُلُ مِنۡهَاۚ وَقَالَ ٱلظَّٰلِمُونَ إِن تَتَّبِعُونَ إِلَّا رَجُلًا مَّسۡحُورًا ٨ਜਾਂ ਉਸ ਲਈ ਕੋਈ ਖਜ਼ਾਨਾ ਉਤਾਰਿਆ ਜਾਂਦਾ। ਜਾਂ ਉਸ ਲਈ ਕੋਈ ਬਾਗ਼ ਹੁੰਦਾ ਉਸ ਵਿਚੋਂ ਉਹ ਖਾਂਦਾ। ਅਤੇ ਜ਼ਾਲਿਮਾਂ ਨੇ ਆਖਿਆ ਕਿ ਤੁਸੀਂ ਲੋਕ ਇੱਕ ਜਾਦੂ ٱنظُرۡ كَيۡفَ ضَرَبُواْ لَكَ ٱلۡأَمۡثَٰلَ فَضَلُّواْ فَلَا يَسۡتَطِيعُونَ سَبِيلًا ٩ਤੋਂ ਪ੍ਰਭਾਵਿਤ ਬੰਦੇ ਦਾ ਪਾਲਣ ਕਰ ਰਹੇ ਹੋ। ਦੋਖੋ, ਉਹ ਕਿਹੋ ਜਿਹੀਆਂ ਹੁਜਤਾਂ ਤੁਹਾਡੇ ਲਈ ਬਿਆਨ ਕਰ ਰਹੇ ਹਨ, ਇਸ ਲਈ ਉਹ ਭਟਕ ਗਏ ਹਨ, ਫਿਰ ਉਹ ਰਾਹ ਨਹੀਂ ਪਾ ਸਕਦੇ। تَبَارَكَ ٱلَّذِيٓ إِن شَآءَ جَعَلَ لَكَ خَيۡرًا مِّن ذَٰلِكَ جَنَّٰتٍ تَجۡرِي مِن تَحۡتِهَا ٱلۡأَنۡهَٰرُ وَيَجۡعَل لَّكَ قُصُورَۢا ١٠ਉਹ ਅੱਲਾਹ ਬਹੁਤ ਬਰਕਤ ਵਾਲਾ ਹੈ। ਜੇਕਰ ਉਹ ਚਾਹੇ ਤਾਂ ਤੁਹਾਨੂੰ ਉਸ ਤੋਂ ਵੀ ਬਿਹਤਰ ਚੀਜ਼ ਪ੍ਰਦਾਨ ਕਰ ਦੇਵੇ। ਅਜਿਹੇ ਬਾਗ਼ ਜਿਨ੍ਹਾਂ ਦੇ ਹੇਠਾਂ ਨਹਿਰਾਂ ਵਗਦੀਆਂ ਹੋਣ ਅਤੇ ਤੁਹਾਨੂੰ ਬਹੁਤ ਸਾਰੇ ਮਹਿਲ ਬਖ਼ਸ਼ ਦੇਵੇ। بَلۡ كَذَّبُواْ بِٱلسَّاعَةِۖ وَأَعۡتَدۡنَا لِمَن كَذَّبَ بِٱلسَّاعَةِ سَعِيرًا ١١ਸਗੋਂ ਉਨ੍ਹਾਂ ਨੇ ਕਿਆਮਤ ਨੂੰ ਝੂਠਲਾ ਦਿੱਤਾ ਹੈ। ਅਤੇ ਅਸੀਂ ਅਜਿਹੇ ਬੰਦਿਆਂ ਲਈ ਜਿਹੜੇ ਕਿਆਮਤ ਨੂੰ ਝੁਠਲਾਉਣ, ਉਨ੍ਹਾਂ ਲਈ ਨਰਕ ਤਿਆਰ ਕਰ ਰੱਖਿਆ ਹੈ। إِذَا رَأَتۡهُم مِّن مَّكَانِۭ بَعِيدٍ سَمِعُواْ لَهَا تَغَيُّظًا وَزَفِيرًا ١٢ਜਦੋਂ ਉਹ ਉਨ੍ਹਾਂ ਨੂੰ ਦੂਰ ਤੋਂ ਵੇਖੇਗਾ ਤਾਂ ਉਹ ਉਸ ਦੇ ਗੁੱਸੇ ਦਾ ਜੋਸ਼ ਅਤੇ ਢਹਾੜ ਸੁਨਣਗੇ। وَإِذَآ أُلۡقُواْ مِنۡهَا مَكَانًا ضَيِّقًا مُّقَرَّنِينَ دَعَوۡاْ هُنَالِكَ ثُبُورًا ١٣ਤੈ ਜਦੋਂ ਇਹ ਉਸ (ਨਰਕ) ਦੇ ਕਿਸੇ ਭੀੜੇ ਥਾਂ ਤੇ ਬੰਨ੍ਹ ਕੇ ਸੁੱਟ ਦਿੱਤੇ ਜਾਣਗੇ “ਤਾਂ ਉਹ ਉੱਤੇ ਮੌਤ ਨੂੰ ਹਾਕਾਂ ਮਾਰਨਗੇ। لَّا تَدۡعُواْ ٱلۡيَوۡمَ ثُبُورًا وَٰحِدًا وَٱدۡعُواْ ثُبُورًا كَثِيرًا ١٤ਅੱਜ ਇਕ ਮੌਤ ਨੂੰ ਨਾ ਹਾਕਾਂ ਮਾਰੋ ਸਗੋਂ ਅਨੇਕਾਂ ਮੌਤਾਂ ਨੂੰ ਪੁਕਾਰੋ। قُلۡ أَذَٰلِكَ خَيۡرٌ أَمۡ جَنَّةُ ٱلۡخُلۡدِ ٱلَّتِي وُعِدَ ٱلۡمُتَّقُونَۚ كَانَتۡ لَهُمۡ جَزَآءً وَمَصِيرًا ١٥ਆਖੋ, ਕੀ ਇਹ ਬਿਹਤਰ ਹੈ ਜਾਂ ਹਮੇਸ਼ਾ ਰਹਿਣ ਵਾਲੀ ਜੰਨਤ, ਜਿਸ ਦਾ ਵਾਅਦਾ ਅੱਲਾਹ ਨੇ ਪ੍ਰਹੇਜ਼ਗਾਰਾਂ ਲਈ ਕੀਤਾ ਹੈ। ਇਹ ਉਨ੍ਹਾਂ ਲਈ ਅਮਲਾਂ ਦਾ ਫ਼ਲ ਅਤੇ ਟਿਕਾਣਾ ਹੋਵੇਗੀ। لَّهُمۡ فِيهَا مَا يَشَآءُونَ خَٰلِدِينَۚ كَانَ عَلَىٰ رَبِّكَ وَعۡدًا مَّسۡـُٔولًا ١٦ਜੰਨਤ ਵਿਚ ਉਨ੍ਹਾਂ ਲਈ ਉਹ ਸਾਰਾ ਕੁਝ ਹਾਜ਼ਿਰ ਹੋਵੇਗਾ, ਜਿਹੜਾ ਕੁਝ ਉਹ ਚਾਹੁੰਣਗੇ। ਉਹ ਉਸ ਵਿਚ ਹਮੇਸ਼ਾ ਰਹਿਣਗੇ। ਇਹ ਤੇਰੇ ਰੱਬ ਦੇ ਜ਼ਿੰਮੇ ਇੱਕ ਵਾਅਦਾ ਹੈ। ਜਿਸ ਦਾ ਪੂਰਾ ਹੋਣਾ ਲਾਜ਼ਮੀ ਹੈ। وَيَوۡمَ يَحۡشُرُهُمۡ وَمَا يَعۡبُدُونَ مِن دُونِ ٱللَّهِ فَيَقُولُ ءَأَنتُمۡ أَضۡلَلۡتُمۡ عِبَادِي هَٰٓؤُلَآءِ أَمۡ هُمۡ ضَلُّواْ ٱلسَّبِيلَ ١٧ਅਤੇ ਜਿਸ ਦਿਨ ਅੱਲਾਹ ਉਨ੍ਹਾਂ ਨੂੰ ਇਕੱਠਿਆਂ ਕਰੇਗਾ ਅਤੇ ਉਨ੍ਹਾਂ ਨੂੰ ਜਿਨ੍ਹਾਂ ਨੂੰ ਉਹ ਅੱਲਾਹ ਤੋਂ ਇਲਾਵਾ ਪੂਜਦੇ ਹਨ, ਇਕੱਤਰ ਕਰੇਗਾ। ਫਿਰ ਉਹ ਆਖੇਗਾ, ਕੀ ਤੁਸੀਂ ਮੇਰੇ ਇਨ੍ਹਾਂ ਬੰਦਿਆਂ ਨੂੰ ਭਟਕਾਇਆ ਜਾਂ ਉਹ ਖੂਦ ਰਾਹ ਤੋਂ ਭਟਕ ਗਏ। قَالُواْ سُبۡحَٰنَكَ مَا كَانَ يَنۢبَغِي لَنَآ أَن نَّتَّخِذَ مِن دُونِكَ مِنۡ أَوۡلِيَآءَ وَلَٰكِن مَّتَّعۡتَهُمۡ وَءَابَآءَهُمۡ حَتَّىٰ نَسُواْ ٱلذِّكۡرَ وَكَانُواْ قَوۡمَۢا بُورًا ١٨ਉਹ ਕਹਿਣਗੇ ਕਿ ਤੇਰੀ ਹਸਤੀ ਪਾਕ ਹੈ। ਸਾਡੇ ਲਈ ਇਹ ਯੋਗ ਨਹੀਂ ਸੀ ਕਿ ਤੇਰੇ ਤੋਂ ਬਿਨਾ ਕਿਸੇ ਦੂਸਰੇ ਨੂੰ ਕੰਮ ਬਣਾਉਣ ਵਾਲਾ ਪ੍ਰਵਾਨ ਕਰਦੇ। ਪਰੰਤੂ ਤੂਸੀ ਉਨ੍ਹਾਂ ਨੂੰ ਅਤੇ ਉਨ੍ਹਾਂ ਦੇਂ ਪਿਉ-ਦਾਦਿਆਂ ਨੂੰ ਇਸਤੇਮਾਲ ਲਈ ਨਿਅਮਤਾਂ ਬਖਸ਼ੀਆਂ, ਇਥੋਂ ਤੱਕ ਕਿ ਉਹ ਤੇਰੇ ਉਪਦੇਸ਼ ਨੂੰ ਭੁੱਲ ਗਏ ਅਤੇ ਖ਼ਤਮ ਹੋਣ ਵਾਲੇ ਬਣੇ। فَقَدۡ كَذَّبُوكُم بِمَا تَقُولُونَ فَمَا تَسۡتَطِيعُونَ صَرۡفًا وَلَا نَصۡرًاۚ وَمَن يَظۡلِم مِّنكُمۡ نُذِقۡهُ عَذَابًا كَبِيرًا ١٩ਤਾਂ ਉਨ੍ਹਾਂ ਨੇ ਤੁਹਾਨੂੰ ਤੁਹਾਡੀਆਂ ਹੀ ਗੱਲਾਂ ਵਿਚ ਝੂਠਾ ਠਹਿਰਾ ਦਿੱਤਾ। ਹੁਣ ਨਾ ਤੁਸੀਂ ਖੁਦ ਟਾਲ ਸਕਦੇ ਹੋ। ਅਤੇ ਨਾ ਹੀ ਕੋਈ ਮਦਦ ਪ੍ਰਾਪਤ ਕਰ ਸਕਦੇ ਹੋ। ਅਤੇ ਤੁਹਾਡੇ ਵਿਚੋਂ ਜਿਹੜਾ ਬੰਦਾ ਜ਼ੁਲਮ ਕਰੇਗਾ, ਅਸੀਂ ਉਸ ਨੂੰ ਇੱਕ ਵੱਡੀ ਸਜ਼ਾ ਚਖਾਵਾਂਗੇ। وَمَآ أَرۡسَلۡنَا قَبۡلَكَ مِنَ ٱلۡمُرۡسَلِينَ إِلَّآ إِنَّهُمۡ لَيَأۡكُلُونَ ٱلطَّعَامَ وَيَمۡشُونَ فِي ٱلۡأَسۡوَاقِۗ وَجَعَلۡنَا بَعۡضَكُمۡ لِبَعۡضٍ فِتۡنَةً أَتَصۡبِرُونَۗ وَكَانَ رَبُّكَ بَصِيرًا ٢٠ਅਤੇ ਅਸੀਂ ਤੁਹਾਡੇ ਤੋਂ ਪਹਿਲਾਂ ਜਿਨ੍ਹੇ ਵੀ ਪੈਗ਼ੰਬਰ ਭੇਜੇ ਹਨ ਉਹ ਸਾਰੇ ਭੋਜਨ ਖਾਂਦੇ ਸੀ ਅਤੇ ਬਜ਼ਾਰਾਂ ਵਿਚ ਤੁਰਦੇ ਫਿਰਦੇ ਸੀ। ਅਤੇ ਅਸੀਂ ਤੁਹਾਨੂੰ ਇੱਕ ਦੂਜੇ ਦੇ ਲਈ ਅਜ਼ਮਾਇਸ਼ ਬਣਾਇਆ। ਕੀ ਤੁਸੀਂ ਸਬਰ ਕਰਦੇ ਹੋ। ਅਤੇ ਤੁਹਾਡਾ ਰੱਬ ਸਾਰਾ ਕੁਝ ਦੇਖਦਾ ਹੈ।
۞ وَقَالَ ٱلَّذِينَ لَا يَرۡجُونَ لِقَآءَنَا لَوۡلَآ أُنزِلَ عَلَيۡنَا ٱلۡمَلَٰٓئِكَةُ أَوۡ نَرَىٰ رَبَّنَاۗ لَقَدِ ٱسۡتَكۡبَرُواْ فِيٓ أَنفُسِهِمۡ وَعَتَوۡ عُتُوًّا كَبِيرًا ٢١ਅਤੇ ਜਿਹੜੇ ਲੋਕ ਸਾਡੇ ਸਾਹਮਣੇ ਹਾਜ਼ਿਰ ਹੌਣ ਤੇ ਵਿਸ਼ਵਾਸ਼ ਨਹੀਂ ਰਖਦੇ। ਉਹ ਆਖਦੇ ਹਨ ਕਿ ਸਾਡੇ ਉੱਪਰ ਫ਼ਰਿਸ਼ਤੇ ਕਿਉਂ ਨਹੀਂ ਉਤਾਰੇ ਗਏ ਜਾਂ ਅਸੀਂ ਕਿਉਂ ਆਪਣੇ ਰੱਬ ਨੂੰ ਨਹੀਂ ਵੇਖ ਸਕਦੇ?ਉਨ੍ਹਾਂ ਨੇ ਆਪਣੇ ਮਨ ਵਿਚ ਆਪਣੇ ਆਪ ਨੂੰ ਬਹੁਤ ਵੱਡਾ ਸਮਝਿਆ ਅਤੇ ਉਹ ਵਿਦਰੋਹ ਵਿਚ (ਬਾਗ਼ੀ ਬਣ ਕੇ) ਹੱਦਾਂ ਤੋਂ ਅੱਗੇ ਲੰਘ ਗਏ ਹਨ। يَوۡمَ يَرَوۡنَ ٱلۡمَلَٰٓئِكَةَ لَا بُشۡرَىٰ يَوۡمَئِذٍ لِّلۡمُجۡرِمِينَ وَيَقُولُونَ حِجۡرًا مَّحۡجُورًا ٢٢ਜਿਸ ਦਿਨ ਉਹ ਫ਼ਰਿਸ਼ਤਿਆਂ ਨੂੰ ਵੇਖਣਗੇ, ਉਸ ਦਿਨ ਪਾਪੀਆਂ ਲਈ ਕੋਈ ਖੁਸ਼ਖਬਰੀ ਨਹੀਂ' ਹੋਵੇਗੀ। ਉਹ ਕਹਿਣਗੇ ਸ਼ਰਣ ਸ਼ਰਣ। وَقَدِمۡنَآ إِلَىٰ مَا عَمِلُواْ مِنۡ عَمَلٍ فَجَعَلۡنَٰهُ هَبَآءً مَّنثُورًا ٢٣ਅਤੇ ਅਸੀਂ ਉਨ੍ਹਾਂ ਦੇ ਹਰੇਕ ਕੰਮ ਵੱਲ ਵਧਾਂਗੇ, ਜਿਹੜਾ ਉਨ੍ਹਾਂ ਨੇ ਕੀਤਾ ਸੀ। ਅਤੇ ਫਿਰ ਉਨ੍ਹਾਂ ਨੂੰ ਉਡਦੀ ਹੋਈ ਧੂੜ ਬਣਾ ਦੇਵਾਂਗੇ। أَصۡحَٰبُ ٱلۡجَنَّةِ يَوۡمَئِذٍ خَيۡرٌ مُّسۡتَقَرًّا وَأَحۡسَنُ مَقِيلًا ٢٤ਜੰਨਤ ਵਾਲੇ ਉਸ ਦਿਨ ਵਧੀਆ ਟਿਕਾਣਿਆਂ ਤੇ ਹੋਣਗੇ ਅਤੇ ਬੇਅੰਤ ਵਧੀਆ ਵਿਸ਼ਰਾਮ ਘਰਾਂ ਵਿਚ। وَيَوۡمَ تَشَقَّقُ ٱلسَّمَآءُ بِٱلۡغَمَٰمِ وَنُزِّلَ ٱلۡمَلَٰٓئِكَةُ تَنزِيلًا ٢٥ਅਤੇ ਜਿਸ ਦਿਨ ਅਸਮਾਨ ਬੱਦਲ ਨਾਲ ਪਾਟ ਜਾਵੇਗਾ ਅਤੇ ਫ਼ਰਿਸ਼ਤੇ ਲਗਾਤਾਰ ਉਤਾਰੇ ਜਾਣਗੇ। ٱلۡمُلۡكُ يَوۡمَئِذٍ ٱلۡحَقُّ لِلرَّحۡمَٰنِۚ وَكَانَ يَوۡمًا عَلَى ٱلۡكَٰفِرِينَ عَسِيرًا ٢٦ਉਸ ਦਿਨ ਅਸਲ ਬਾਦਸ਼ਾਹੀ ਕੇਵਲ ਰਹਿਮਾਨ ਦੀ ਹੋਵੇਗੀ। ਅਤੇ ਉਹ ਦਿਨ ਇਨਕਾਰੀਆਂ ਲਈ ਬੇਅੰਤ ਸਖ਼ਤ ਹੋਵੇਗਾ। وَيَوۡمَ يَعَضُّ ٱلظَّالِمُ عَلَىٰ يَدَيۡهِ يَقُولُ يَٰلَيۡتَنِي ٱتَّخَذۡتُ مَعَ ٱلرَّسُولِ سَبِيلًا ٢٧ਅਤੇ ਜਿਸ ਦਿਨ ਜ਼ਾਲਿਮ ਅਪਣੇ ਹੱਥਾਂ ਨੂੰ ਕੱਟਣਗੇ, ਉਹ ਕਹਿਣਗੇ ਕਾਸ਼! ਮੈਂ ਰਸੂਲ ਦੇ ਨਾਲ ਰਿਸ਼ਤਾ ਜੋੜਿਆ ਹੁੰਦਾ। يَٰوَيۡلَتَىٰ لَيۡتَنِي لَمۡ أَتَّخِذۡ فُلَانًا خَلِيلًا ٢٨ਹਾਏ! ਮੇਰੀ ਮਾੜੀ ਕਿਸਮਤ, ਕਿ ਕਾਸ਼! ਮੈਂ' ਫਲਾਣੇ ਬੰਦੇ ਨੂੰ ਆਪਣਾ ਮਿੱਤਰ ਨਾ ਬਣਾਉਂਦਾ। لَّقَدۡ أَضَلَّنِي عَنِ ٱلذِّكۡرِ بَعۡدَ إِذۡ جَآءَنِيۗ وَكَانَ ٱلشَّيۡطَٰنُ لِلۡإِنسَٰنِ خَذُولًا ٢٩ਉਸ ਨੇ ਮੈਨੂੰ ਨਸੀਹਤ ਤੋਂ ਭਟਕਾ ਦਿੱਤਾ, ਉਹ ਵੀ ਇਸ ਤੋਂ ਬਾਅਦ ਕਿ ਮੇਰੀ ਕੋਲ ਉਹ (ਚੇਤਾਵਨੀ) ਆ ਚੁੱਕੀ ਸੀ। ਅਤੇ ਸੈਤਾਨ ਹੀ ਮਨੁੱਖ ਨੂੰ ਸਮੇ ਤੇ ਧੋਖਾ ਦੇਣ ਵਾਲਾ ਹੈ। وَقَالَ ٱلرَّسُولُ يَٰرَبِّ إِنَّ قَوۡمِي ٱتَّخَذُواْ هَٰذَا ٱلۡقُرۡءَانَ مَهۡجُورًا ٣٠ਅਤੇ ਰਸੂਲ ਆਖੇਗਾ, ਕਿ ਹੇ ਮੇਰੇ ਪਾਲਣਹਾਰ! ਮੇਰੀ ਕੌਮ ਨੇ ਇਸ ਕੁਰਆਨ ਨੂੰ ਪੂਰੇ ਤੌਰ ਤੇ ਛੱਡ ਦਿੱਤਾ ਹੈ। وَكَذَٰلِكَ جَعَلۡنَا لِكُلِّ نَبِيٍّ عَدُوًّا مِّنَ ٱلۡمُجۡرِمِينَۗ وَكَفَىٰ بِرَبِّكَ هَادِيًا وَنَصِيرًا ٣١ਅਤੇ ਇੰਝ ਹੀ ਅਸੀਂ ਪਾਪੀਆਂ ਵਿਚੋਂ ਹਰੇਕ ਰਸੂਲ ਦੇ ਵੈਰੀ ਬਣਾਏ। ਅਤੇ ਤੁਹਾਡਾ ਰੱਬ ਕਾਫ਼ੀ ਹੈ ਹਦਾਇਤ ਦੇਣ ਅਤੇ ਮਦਦ ਕਰਨ ਲਈ। وَقَالَ ٱلَّذِينَ كَفَرُواْ لَوۡلَا نُزِّلَ عَلَيۡهِ ٱلۡقُرۡءَانُ جُمۡلَةً وَٰحِدَةًۚ كَذَٰلِكَ لِنُثَبِّتَ بِهِۦ فُؤَادَكَۖ وَرَتَّلۡنَٰهُ تَرۡتِيلًا ٣٢ਤਾਂ ਅਤੇ ਇਨਕਾਰੀਆਂ ਨੇ ਆਖਿਆ ਕਿ ਇਸ ਬੰਦੇ ਉੱਪਰ ਪੂਰਾ ਕੁਰਆਨ ਕਿਉਂ ਨਹੀਂ ਉਤਾਰਿਆ ਗਿਆ। ਅਜਿਹਾ ਇਸ ਲਈ ਹੈ ਤਾਂ ਕਿ ਕੁਰਆਨ ਦੇ ਰਾਹੀਂ ਅਸੀਂ' ਤੁਹਾਡੇ ਦਿਲਾਂ ਨੂੰ ਪੱਕਾ ਕਰ ਸਕੀਏ। ਅਤੇ ਅਸੀਂ ਇਸ ਨੂੰ ਰੁਕ ਰੁਕ ਕੇ ਉਤਾਰਿਆ ਹੈ। وَلَا يَأۡتُونَكَ بِمَثَلٍ إِلَّا جِئۡنَٰكَ بِٱلۡحَقِّ وَأَحۡسَنَ تَفۡسِيرًا ٣٣ਅਤੇ ਇਹ ਲੋਕ ਕਿਹੋ ਜਿਹਾ ਅਨੋਖਾ ਸਵਾਲ ਤੁਹਾਡੇ ਸਾਹਮਣੇ ਲਿਆਏ, ਪਰੰਤੂ ਅਸੀਂ ਉਸਦਾ ਯੋਗ ਉਤਰ ਅਤੇ ਸਭ ਤੋਂ ਵਧੀਆ ਸਪੱਸ਼ਟੀਕਰਨ ਤੁਹਾਨੂੰ ਦੱਸ ਦੇਵਾਂਗੇ। ٱلَّذِينَ يُحۡشَرُونَ عَلَىٰ وُجُوهِهِمۡ إِلَىٰ جَهَنَّمَ أُوْلَٰٓئِكَ شَرٌّ مَّكَانًا وَأَضَلُّ سَبِيلًا ٣٤ਜਿਹੜੇ ਲੋਕ ਮੂਧੇ ਮੂੰਹ ਨਰਕ ਵੱਲ ਲਿਜਾਏ ਜਾਣਗੇ। ਉਨ੍ਹਾਂ ਦਾ ਸ਼ੁਰਾ ਟਿਕਾਣਾ ਹੈ ਅਤੇ ਉਹ ਹੀ ਰਾਹ ਤੋਂ ਭਟਕ ਹਏ ਹਨ। وَلَقَدۡ ءَاتَيۡنَا مُوسَى ٱلۡكِتَٰبَ وَجَعَلۡنَا مَعَهُۥٓ أَخَاهُ هَٰرُونَ وَزِيرًا ٣٥ਅਤੇ ਅਸੀਂ ਮੂਸਾ ਨੂੰ ਕਿਤਾਬ ਦਿੱਤੀ। ਅਤੇ ਉਸ ਦੇ ਨਾਲ ਉਸ ਦੇ ਭਰਾ ਹਾਰੂਨ ਅਲੈ ਨੂੰ ਉਸ ਦਾ ਮਦਦਗਾਰ ਬਣਾਇਆ। فَقُلۡنَا ٱذۡهَبَآ إِلَى ٱلۡقَوۡمِ ٱلَّذِينَ كَذَّبُواْ بِـَٔايَٰتِنَا فَدَمَّرۡنَٰهُمۡ تَدۡمِيرًا ٣٦ਅਤੇ ਅਸੀਂ ਉਨ੍ਹਾਂ ਨੂੰ ਕਿਹਾ ਕਿ ਤੁਸੀਂ ਦੋਵੇਂ ਉਨ੍ਹਾਂ ਲੋਕਾਂ ਦੇ ਕੋਲ ਜਾਵੇਂ, ਜਿਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਝੂਠਲਾ ਦਿੱਤਾ ਹੈ। ਫਿਰ ਅਸੀਂ ਉਨ੍ਹਾਂ ਨੂੰ ਪੂਰਨ ਤੌਰ ਤੇ ਬਰਬਾਦ ਕਰ ਦਿੱਤਾ। وَقَوۡمَ نُوحٍ لَّمَّا كَذَّبُواْ ٱلرُّسُلَ أَغۡرَقۡنَٰهُمۡ وَجَعَلۡنَٰهُمۡ لِلنَّاسِ ءَايَةًۖ وَأَعۡتَدۡنَا لِلظَّٰلِمِينَ عَذَابًا أَلِيمًا ٣٧ਅਤੇ ਨੂਹ ਦੀ ਕੌਂਮ ਨੂੰ ਵੀ ਅਸੀਂ ਡੋਬ ਦਿੱਤਾ, ਜਦੋਂ' ਉਨ੍ਹਾਂ ਨੇ ਰਸੂਲਾਂ ਨੂੰ ਬੁਠਲਾਇਆ ਅਤੇ ਅਸੀਂ ਉਨ੍ਹਾਂ ਨੂੰ ਲੋਕਾਂ ਲਈ ਇਕ ਨਿਸ਼ਾਨੀ ਬਣਾ ਦਿੱਤਾ ਅਤੇ ਅਸੀਂ ਜ਼ਾਲਿਮਾਂ ਲਈ ਇਕ ਦਰਦਨਾਕ ਸਜ਼ਾ ਤਿਆਰ ਕਰ ਰੱਖੀ ਹੈ। وَعَادًا وَثَمُودَاْ وَأَصۡحَٰبَ ٱلرَّسِّ وَقُرُونَۢا بَيۡنَ ذَٰلِكَ كَثِيرًا ٣٨ਅਤੇ ਆਦ ਤੇ ਸਮੂਦ ਨੂੰ ਅਤੇ ਖੂਹ ਵਾਲਿਆਂ ਤੇ ਅਤੇ ਉਨ੍ਹਾਂ ਵਿਚਕਾਰ ਬਹੁਤ ਸਾਰੀਆਂ ਕੌਮਾਂ ਨੂੰ (ਬਰਬਾਦ ਕਰ ਦਿੱਤਾ)। وَكُلًّا ضَرَبۡنَا لَهُ ٱلۡأَمۡثَٰلَۖ وَكُلًّا تَبَّرۡنَا تَتۡبِيرًا ٣٩ਅਤੇ ਅਸੀਂ ਉਨ੍ਹਾਂ ਵਿਚੋਂ ਹਰੇਕ ਨੂੰ ਮਿਸਾਲਾਂ ਸੁਣਾਈਆਂ ਅਤੇ ਨਾ ਮੰਨਣ ਤੇ ਅਸੀਂ ਹਰੇਕ ਨੂੰ ਪੂਰਨ ਤੌਰ ਤੇ ਬਰਬਾਦ ਕਰ ਦਿੱਤਾ। وَلَقَدۡ أَتَوۡاْ عَلَى ٱلۡقَرۡيَةِ ٱلَّتِيٓ أُمۡطِرَتۡ مَطَرَ ٱلسَّوۡءِۚ أَفَلَمۡ يَكُونُواْ يَرَوۡنَهَاۚ بَلۡ كَانُواْ لَا يَرۡجُونَ نُشُورًا ٤٠ਅਤੇ ਇਹ ਲੋਕ ਉਸ ਬਸਤੀ ਤੋਂ ਲੰਘੇ ਹਨ, ਜਿਸ ਤੇ ਸ਼ੁਰੀ ਤਰਾਂ ਪੱਥਰ ਵਰਸਾਏ ਗਏ, ਕੀ ਉਹ ਉੱਸ ਨੂੰ ਵੇਖਦੇ ਨਹੀਂ ਹੌਣਗੇ। ਸਗੋਂ ਇਹ ਲੋਕ ਫਿਰ ਜੀਵਤ ਹੋਣ ਦੀ ਆਸ ਨਹੀਂ ਰਖਦੇ। وَإِذَا رَأَوۡكَ إِن يَتَّخِذُونَكَ إِلَّا هُزُوًا أَهَٰذَا ٱلَّذِي بَعَثَ ٱللَّهُ رَسُولًا ٤١ਅਤੇ ਉਹ ਜਦੋਂ' ਤੁਹਾਨੂੰ ਵੇਖਦੇ ਹਨ ਤਾਂ ਉਹ ਤੁਹਾਡਾ ਮਜ਼ਾਕ ਕਰਨ ਲਗਦੇ ਹਨ। ਕੀ ਇਹ ਹੀ' ਹੈ, ਜਿਸਨੂੰ ਅੱਲਾਹ ਨੇ ਰਸੂਲ ਬਣਾ ਕੇ ਭੇਜਿਆ ਹੈ। إِن كَادَ لَيُضِلُّنَا عَنۡ ءَالِهَتِنَا لَوۡلَآ أَن صَبَرۡنَا عَلَيۡهَاۚ وَسَوۡفَ يَعۡلَمُونَ حِينَ يَرَوۡنَ ٱلۡعَذَابَ مَنۡ أَضَلُّ سَبِيلًا ٤٢ਉਸ ਨੇ ਤਾਂ ਸਾਨੂੰ ਸਾਡੇ ਪੂਜਕਾਂ ਤੋਂ ਹਟਾ ਹੀ ਦਿੱਤਾ ਹੁੰਦਾ, ਜੇਕਰ ਅਸੀਂ ਉਨ੍ਹਾਂ ਕੋਲ ਪੱਕੇ ਪੈਰੀ' ਨਾ ਰਹਿੰਦੇ। ਅਤੇ ਜਲਦੀ ਹੀ ਉਨ੍ਹਾਂ ਨੂੰ ਪਤਾ ਲੱਗ ਜਾਵੇਗਾ ਜਦੋਂ ਉਹ ਸਜ਼ਾ ਨੂੰ ਵੇਖਣਗੇ ਕਿ ਸਾਰਿਆਂ ਤੋਂ ਜ਼ਿਆਦਾ ਸਿੱਧੇ ਰਾਹ ਤੋਂ ਕੌਣ ਭਟਕਿਆ ਹੈ। أَرَءَيۡتَ مَنِ ٱتَّخَذَ إِلَٰهَهُۥ هَوَىٰهُ أَفَأَنتَ تَكُونُ عَلَيۡهِ وَكِيلًا ٤٣ਕੀ' ਤੁਸੀਂ ਉਸ ਬੰਦੇ ਨੂੰ ਵੇਖਿਆ ਜਿਸਨੇ ਆਪਣੀਆਂ ਇਛਾਵਾਂ ਨੂੰ ਆਪਣਾ ਪੂਜਨੀਕ ਬਣਾ ਰੱਖਿਆ ਹੈ, ਤਾਂ ਕੀ ਤੁਸੀਂ ਉਸ ਦੀ ਜ਼ਿੰਮੇਵਾਰੀ ਲੈ ਸਕਦੇ ਹੋ। أَمۡ تَحۡسَبُ أَنَّ أَكۡثَرَهُمۡ يَسۡمَعُونَ أَوۡ يَعۡقِلُونَۚ إِنۡ هُمۡ إِلَّا كَٱلۡأَنۡعَٰمِ بَلۡ هُمۡ أَضَلُّ سَبِيلًا ٤٤ਜਾਂ ਤੁਸੀਂ ਇਹ ਸਮਝਦੇ ਹੋ ਕਿ ਉਨ੍ਹਾਂ ਵਿਚੋਂ ਜ਼ਿਆਦਾਤਰ ਸੁਣਦੇ ਅਤੇ ਸਮਝਦੇ ਹਨ, ਇਹ ਤਾਂ ਸਿਰਫ਼ ਪਸ਼ੂਆਂ ਦੀ ਤਰ੍ਹਾਂ ਹਨ ਸਗੋਂ ਉਨ੍ਹਾਂ ਤੋਂ ਵੀ ਜ਼ਿਆਦਾ ਗੁੰਮਰਾਹ ਹਨ। أَلَمۡ تَرَ إِلَىٰ رَبِّكَ كَيۡفَ مَدَّ ٱلظِّلَّ وَلَوۡ شَآءَ لَجَعَلَهُۥ سَاكِنًا ثُمَّ جَعَلۡنَا ٱلشَّمۡسَ عَلَيۡهِ دَلِيلًا ٤٥ਕੀ ਤੁਸੀਂ ਆਪਣੇ ਰੱਬ ਵੱਲ ਨਹੀ ਵੇਖਿਆ ਕਿ ਉਹ ਕਿਸ ਤਰਾਂ ਛਾਂ ਨੂੰ ਲੰਬਾ ਕਰ ਦਿੰਦਾ ਹੈ। ਜੇਕਰ ਉਹ ਚਾਹੁੰਦਾ ਤਾਂ ਉਹ ਉਸ ਨੂੰ ਸਥਿੱਰ ਕਰ ਦਿੰਦਾ। ਫਿਰ ਅਸੀਂ ਸੂਰਜ ਨੂੰ ਇਸ ਲਈ ਮਾਰਗ ਦਰਸ਼ਕ ਬਣਾਇਆ। ثُمَّ قَبَضۡنَٰهُ إِلَيۡنَا قَبۡضًا يَسِيرًا ٤٦ਫਿਰ ਅਸੀਂ ਹੌਲੀ ਹੌਲੀ ਉਸ ਨੂੰ ਆਪਣੇ ਵੱਲ ਸਮੇਟ ਲਿਆ। وَهُوَ ٱلَّذِي جَعَلَ لَكُمُ ٱلَّيۡلَ لِبَاسًا وَٱلنَّوۡمَ سُبَاتًا وَجَعَلَ ٱلنَّهَارَ نُشُورًا ٤٧ਅਤੇ ਉਹ ਹੀ ਹੈ ਜਿਸ ਨੇ ਤੁਹਾਡੇ ਲਈ ਰਾਤ ਨੂੰ ਪਰਦਾ ਬਣਾਇਆ ਅਤੇ ਨੀਂਦ ਨੂੰ ਅਰਾਮ ਤੇ ਸੁੱਖ ਦਾ (ਸਾਧਨ) ਬਣਾਇਆ ਅਤੇ ਦਿਨ ਨੂੰ ਜੀਅ ਉਠਣ ਦਾ ਸਮਾਂ ਬਣਾਇਆ। وَهُوَ ٱلَّذِيٓ أَرۡسَلَ ٱلرِّيَٰحَ بُشۡرَۢا بَيۡنَ يَدَيۡ رَحۡمَتِهِۦۚ وَأَنزَلۡنَا مِنَ ٱلسَّمَآءِ مَآءً طَهُورًا ٤٨ਅਤੇ ਉਹ ਹੀ ਹੈ ਜਿਹੜਾ ਵਰਖਾ ਤੋਂ ਪਹਿਲਾਂ ਹਵਾਂਵਾ ਨੂੰ ਖੁਸ਼ਖਬਰੀ ਬਣਾ ਕੇ ਭੇਜਦਾ ਹੈ। ਅਤੇ ਅਸੀਂ ਅਸਮਾਨ ਤੋਂ ਪਾਕ ਪਾਣੀ ਵਰਸਾਉਂਦੇ ਹਾਂ। لِّنُحۡـِۧيَ بِهِۦ بَلۡدَةً مَّيۡتًا وَنُسۡقِيَهُۥ مِمَّا خَلَقۡنَآ أَنۡعَٰمًا وَأَنَاسِيَّ كَثِيرًا ٤٩ਤਾਂ ਕਿ ਉਸ ਨਾਲ ਮੁਰਦਾ ਧਰਤੀ ਵਿਚ ਜੀਵਨ ਪਾ ਦਈਏ। ਅਤੇ ਆਪਣੇ ਪੈਦਾ ਕੀਤੇ ਪਸ਼ੂਆਂ ਅਤੇ ਮਨੁੱਖਾਂ ਨੂੰ ਉਹ (ਪਾਣੀ) ਪਿਲਾਈਏ। وَلَقَدۡ صَرَّفۡنَٰهُ بَيۡنَهُمۡ لِيَذَّكَّرُواْ فَأَبَىٰٓ أَكۡثَرُ ٱلنَّاسِ إِلَّا كُفُورًا ٥٠ਅਤੇ ਅਸੀਂ' ਇਸ ਨੂੰ ਉਨ੍ਹਾਂ ਦੇ ਵਿਚਕਾਰ ਅਲੱਗ ਅਲੱਗ ਤਰਾਂ ਬਿਆਨ ਕੀਤਾ ਹੈ, ਤਾਂ ਕਿ ਉਹ ਵਿਚਾਰ ਕਰਨ। ਫਿਰ ਵੀ ਜ਼ਿਆਦਾਤਰ ਲੋਕਾਂ ਇਨਕਾਰ ਕੀਤੇ ਬਿਨਾ ਨਹੀ ਰਹਿ ਸਕਦੇ। وَلَوۡ شِئۡنَا لَبَعَثۡنَا فِي كُلِّ قَرۡيَةٍ نَّذِيرًا ٥١ਅਤੇ ਜੇਕਰ ਅਸੀਂ' ਚਾਹੁੰਦੇ ਤਾਂ ਹਰੇਕ ਬਸਤੀ ਵਿਚ ਇਕ ਡਰਾਉਣ ਵਾਲਾ ਭੇਜ ਦਿੰਦੇ। فَلَا تُطِعِ ٱلۡكَٰفِرِينَ وَجَٰهِدۡهُم بِهِۦ جِهَادًا كَبِيرًا ٥٢ਇਸ ਲਈ ਤੁਸੀਂ ਇਨਕਾਰੀਆਂ ਦੀ ਗੱਲ ਨਾ ਮੰਨੋ ਅਤੇ ਇਸ ਦੇ ਰਾਹੀਂ ਉਨ੍ਹਾਂ ਦੇ ਨਾਲ ਵੱਡਾ ਜਿਹਾਦ (ਕਰੜਾ ਸੰਘਰਸ) ਕਰੋ। ۞ وَهُوَ ٱلَّذِي مَرَجَ ٱلۡبَحۡرَيۡنِ هَٰذَا عَذۡبٌ فُرَاتٌ وَهَٰذَا مِلۡحٌ أُجَاجٌ وَجَعَلَ بَيۡنَهُمَا بَرۡزَخًا وَحِجۡرًا مَّحۡجُورًا ٥٣ਅਤੇ ਉਹ ਹੀ ਹੈ ਜਿਸ ਨੇ ਦੋ ਦਰਿਆਵਾਂ ਨੂੰ ਮਿਲਾਇਆ। ਇਹ ਮਿੱਠਾ ਹੈ, ਪਿਆਸ ਬੁਝਾਉਣ ਵਾਲਾ ਅਤੇ ਖਾਰਾ ਹੈ, ਕੌੜਾ ਹੈ। ਅਤੇ ਉਸ ਨੇ ਇਨ੍ਹਾਂ ਦੇ ਵਿਚਕਾਰ ਪਰਦਾ ਰੱਖ ਦਿੱਤਾ ਹੈ ਅਤੇ ਇਕ ਪੱਕੀ ਓਟ। وَهُوَ ٱلَّذِي خَلَقَ مِنَ ٱلۡمَآءِ بَشَرًا فَجَعَلَهُۥ نَسَبًا وَصِهۡرًاۗ وَكَانَ رَبُّكَ قَدِيرًا ٥٤ਅਤੇ ਉਹ ਹੀ ਹੈ ਜਿਸ ਨੇ ਮਨੁੱਖ ਨੂੰ ਪਾਣੀ ਤੋਂ ਪੈਦਾ ਕੀਤਾ। ਫਿਰ ਉੱਸ ਨੂੰ ਪਰਿਵਾਰ ਅਤੇ ਸਹੂਰਾ (ਸਾਕ ਸਬੰਧੀਆਂ) ਵਾਲਾ ਬਣਇਆ। ਅਤੇ ਤੁਹਾਡਾ ਰੱਬ ਬਹੁਤ ਤਾਕਤ ਵਾਲਾ ਹੈ। وَيَعۡبُدُونَ مِن دُونِ ٱللَّهِ مَا لَا يَنفَعُهُمۡ وَلَا يَضُرُّهُمۡۗ وَكَانَ ٱلۡكَافِرُ عَلَىٰ رَبِّهِۦ ظَهِيرًا ٥٥ਅਤੇ ਇਹ ਅੱਲਾਹ ਨੂੰ ਛੱਡ ਕੇ ਅਜਿਹੀਆਂ ਚੀਜ਼ਾਂ ਨੂੰ ਪੂਜਦੇ ਹਨ, ਜਿਹੜੀਆਂ ਨਾ ਇਨ੍ਹਾਂ ਨੂੰ ਲਾਭ ਪਹੁੰਚਾ ਸਕਦੀਆਂ ਹਨ, ਨਾ ਹਾਨੀ। ਅਤੇ ਇਨਕਾਰੀਆਂ ਨੇ ਤਾਂ ਆਪਣੇ ਰੱਬ ਦੇ ਵਿਰੁੱਧ ਸਹਾਇਕ ਬਣਿਆ ਹੋਇਆ ਹੈ। وَمَآ أَرۡسَلۡنَٰكَ إِلَّا مُبَشِّرًا وَنَذِيرًا ٥٦ਅਤੇ ਅਸੀਂ ਤੁਹਾਨੂੰ ਸਿਰਫ਼ ਖੁਸ਼ਖ਼ਬਰੀ ਦੇਣ ਵਾਲਾ ਅਤੇ ਅਜ਼ਾਬ ਦੇਣ ਵਾਲਾ ਬਣਾ ਕੇ ਭੇਜਿਆ ਹੈ। قُلۡ مَآ أَسۡـَٔلُكُمۡ عَلَيۡهِ مِنۡ أَجۡرٍ إِلَّا مَن شَآءَ أَن يَتَّخِذَ إِلَىٰ رَبِّهِۦ سَبِيلًا ٥٧ਤੁਸੀਂ ਆਖੋ, ਕਿ ਮੈਂ ਤੁਹਾਡੇ ਤੋਂ ਇਸ ਲਈ ਕੋਈ ਮਜ਼ਦੂਰੀ ਨਹੀਂ ਮੰਗਦਾ। ਪਰੰਤੂ ਇਹ ਕਿ ਜਿਹੜਾ ਚਾਹੇ ਆਪਣੇ ਰੱਬ ਦਾ ਰਾਹ ਅਪਣਾ ਲਵੇ। وَتَوَكَّلۡ عَلَى ٱلۡحَيِّ ٱلَّذِي لَا يَمُوتُ وَسَبِّحۡ بِحَمۡدِهِۦۚ وَكَفَىٰ بِهِۦ بِذُنُوبِ عِبَادِهِۦ خَبِيرًا ٥٨ਅਤੇ ਜੀਵਤ ਅੱਲਾਹ ਤੇ ਜਿਹੜਾ ਕਦੇ ਮਰਨ ਵਾਲਾ ਨਹੀ ਭਰੋਸਾ ਰੱਖੋ ਅਤੇ ਉਸ ਦੀ ਖੁਸ਼ੀ ਦੇ ਨਾਲ ਉਸ ਦੀ ਉਪਮਾ ਕਰੋ। ਅਤੇ ਉਹ ਆਪਣੇ ਬੰਦਿਆਂ ਦੇ ਪਾਪਾਂ ਦੀ ਖ਼ਬਰ ਰੱਖਣ ਵਾਲਾ ਕਾਫੀ ਹੈ। ٱلَّذِي خَلَقَ ٱلسَّمَٰوَٰتِ وَٱلۡأَرۡضَ وَمَا بَيۡنَهُمَا فِي سِتَّةِ أَيَّامٍ ثُمَّ ٱسۡتَوَىٰ عَلَى ٱلۡعَرۡشِۖ ٱلرَّحۡمَٰنُ فَسۡـَٔلۡ بِهِۦ خَبِيرًا ٥٩ਜਿਸ ਨੇ ਆਕਾਸ਼ਾਂ ਅਤੇ ਧਰਤੀ ਨੂੰ ਛੇ ਦਿਨਾਂ ਵਿਚ ਪੈਦਾ ਕੀਤਾ ਅਤੇ (ਉਸ ਨੂੰ) ਜਿਹੜਾ ਇਨ੍ਹਾਂ ਦੇ ਵਿਚਕਾਰ ਹੈ। ਫਿਰ ਉਹ ਰਹਿਮਾਨ ਅਰਸ਼ ਤੇ ਬਿਰਾਜ਼ਮਾਨ ਹੋਇਆ। ਇਸ ਲਈ ਉਸ ਨੂੰ ਪੁੱਛੋਂ ਜਿਹੜਾ ਕੋਈ ਜਾਣਦਾ ਹੈ। وَإِذَا قِيلَ لَهُمُ ٱسۡجُدُواْۤ لِلرَّحۡمَٰنِ قَالُواْ وَمَا ٱلرَّحۡمَٰنُ أَنَسۡجُدُ لِمَا تَأۡمُرُنَا وَزَادَهُمۡ نُفُورًا ۩ ٦٠ਅਤੇ ਜਦੋਂ ਉਨ੍ਹਾਂ ਨੂੰ ਕਿਹਾ ਜਾਂਦਾ ਹੈ ਕਿ ਰਹਿਮਾਨ ਨੂੰ ਸਿਜਦਾ ਕਰੋ “ਤਾਂ ਉਹ ਆਖਦੇ ਹਨ ਕਿ ਰਹਿਮਾਨ ਕੀ ਹੈ। ਕੀ ਅਸੀਂ ਉਸਨੂੰ ਸਿਜਦਾ ਕਰੀਏ ਜਿਸ ਨੂੰ ਤੁਸੀਂ ਆਖਦੇ ਹੋ। ਅਤੇ ਉਨ੍ਹਾਂ ਦਾ ਥਿੜਕਣਾ ਹੋਰ ਵੱਧ ਜਾਂਦਾ ਹੈ। تَبَارَكَ ٱلَّذِي جَعَلَ فِي ٱلسَّمَآءِ بُرُوجًا وَجَعَلَ فِيهَا سِرَٰجًا وَقَمَرًا مُّنِيرًا ٦١ਅਤੇ ਅੱਲਾਹ ਵੱਡੀ ਬਰਕਤ ਵਾਲਾ ਹੈ। ਜਿਸ ਨੇ ਆਕਾਸ਼ਾਂ ਵਿਚ ਬ਼ੁਰਜ ਬਣਾਏ ਅਤੇ ਉਨ੍ਹਾਂ ਵਿਚ ਇੱਕ ਦੀਵਾ (ਸੂਰਜ) ਅਤੇ ਇੱਕ ਚਮਕਦਾ ਹੋਇਆ ਚੰਨ ਰੱਖਿਆ। وَهُوَ ٱلَّذِي جَعَلَ ٱلَّيۡلَ وَٱلنَّهَارَ خِلۡفَةً لِّمَنۡ أَرَادَ أَن يَذَّكَّرَ أَوۡ أَرَادَ شُكُورًا ٦٢ਅਤੇ ਉਹ ਹੀ ਹੈ ਜਿਸ ਨੇ ਦਿਨਾਂ ਨੂੰ ਇੱਕ ਤੋਂ ਬਾਅਦ ਇੱਕ ਆਉਣ ਵਾਲੇ ਬਣਾਇਆ ਉਸ ਬੰਦੇ ਲਈ, ਜਿਹੜਾ ਸਿੱਖਿਆ ਲੈਣਾ ਚਾਹਵੇ ਅਤੇ ਅਹਿਸਾਨ ਮੰਦ ਬਨਣਾ ਚਾਹਵੇ। وَعِبَادُ ٱلرَّحۡمَٰنِ ٱلَّذِينَ يَمۡشُونَ عَلَى ٱلۡأَرۡضِ هَوۡنًا وَإِذَا خَاطَبَهُمُ ٱلۡجَٰهِلُونَ قَالُواْ سَلَٰمًا ٦٣ਅਤੇ ਅੱਲਾਹ ਦੇ ਬੰਦੇ ਉਹ ਹਨ, ਜਿਹੜੇ ਧਰਤੀ ਉੱਤੇ ਨਿਮਰਤਾ ਆਖ ਦਿੰਦੇ ਹਨ ਕਿ ਤੁਹਾਨੂੰ ਸਲਾਮ। وَٱلَّذِينَ يَبِيتُونَ لِرَبِّهِمۡ سُجَّدًا وَقِيَٰمًا ٦٤ਅਤੇ ਜਿਹੜੇ ਆਪਣੇ ਰੱਬ ਦੇ ਅੱਗੇ ਸਿਜਦਾ ਅਤੇ ਕਯਾਮ (ਖੜੇ ਹੋਣਾ) ਵਿਚ ਰਾਤਾਂ ਬਤੀਤ ਕਰਦੇ ਹਨ। وَٱلَّذِينَ يَقُولُونَ رَبَّنَا ٱصۡرِفۡ عَنَّا عَذَابَ جَهَنَّمَۖ إِنَّ عَذَابَهَا كَانَ غَرَامًا ٦٥ਅਤੇ ਜਿਹੜੇ ਆਖਦੇ ਹਨ, ਕਿ ਹੇ ਸਾਡੇ ਰੱਬ! ਨਰਕ ਦੀ ਸਜ਼ਾ ਨੂੰ ਸਾਡੇ ਤੋਂ ਦੂਰ ਰੱਖ। ਬੇਸ਼ੱਕ ਉਸ ਦੀ ਸਜ਼ਾ ਬਹੁਤ ਦੁਖਦਾਇਕ ਹੈ। إِنَّهَا سَآءَتۡ مُسۡتَقَرًّا وَمُقَامًا ٦٦ਬੇਸ਼ੱਕ ਉਹ ਬਹੁਤ ਭੈੜਾ ਟਿਕਾਣਾ ਹੈ ਅਤੇ ਭੈੜਾ ਸਥਾਨ ਹੈ। وَٱلَّذِينَ إِذَآ أَنفَقُواْ لَمۡ يُسۡرِفُواْ وَلَمۡ يَقۡتُرُواْ وَكَانَ بَيۡنَ ذَٰلِكَ قَوَامًا ٦٧ਅਤੇ ਉਹ ਲੋਕ ਜਦੋਂ ਉਹ ਖਰਚ ਕਰਦੇ ਹਨ, ਨਾ ਤਾਂ ਅਜਾਂਈਂ' ਉਡਾਉਂਦੇ ਹਨ ਅਤੇ ਨਾ ਹੀ ਉਹ ਕੰਜੂਸੀ ਕਰਦੇ ਹਨ, (ਸਗੋਂ) ਉਨ੍ਹਾਂ ਵਾ ਖਰਚ ਦਰਮਿਆਨਾ ਹੁੰਦਾ ਹੈ। وَٱلَّذِينَ لَا يَدۡعُونَ مَعَ ٱللَّهِ إِلَٰهًا ءَاخَرَ وَلَا يَقۡتُلُونَ ٱلنَّفۡسَ ٱلَّتِي حَرَّمَ ٱللَّهُ إِلَّا بِٱلۡحَقِّ وَلَا يَزۡنُونَۚ وَمَن يَفۡعَلۡ ذَٰلِكَ يَلۡقَ أَثَامًا ٦٨ਅਤੇ ਜਿਹੜੇ ਲੋਕ ਅੱਲਾਹ ਤੋਂ ਸ਼ਿਨਾ ਕਿਸੇ ਹੋਰ ਨੂੰ ਪੂਜਨੀਕ ਨਹੀਂ ਮੰਨਦੇ ਅਤੇ ਉਹ ਅੱਲਾਹ ਦੀਆਂ ਨਜਾਇਜ਼ (ਜਿਨ੍ਹਾ ਨੂੰ ਮਾਰਨਾ ਅੱਲਾਹ ਨੇ ਹਰਾਮ ਕੀਤਾ ਹੈ) ਕੀਤੇ ਹੋਏ ਜੀਵ ਦੀ ਹੱਤਿਆ ਨਹੀਂ ਕਰਦੇ, ਪਰ ਜਾਇਜ਼ ਤਰੀਕੇ ਨਾਲ। ਅਤੇ ਉਹ ਵਿਭਚਾਰ ਨਹੀਂ ਕਰਦੇ ਅਤੇ ਜਿਹੜੇ ਬੰਦੇ ਅਜਿਹਾ ਕੰਮ ਕਰਨਗੇ ਉਹ ਸਜ਼ਾ ਦੇ ਭਾਗੀ ਦਾਰ ਹੋਣਗੇ। يُضَٰعَفۡ لَهُ ٱلۡعَذَابُ يَوۡمَ ٱلۡقِيَٰمَةِ وَيَخۡلُدۡ فِيهِۦ مُهَانًا ٦٩ਕਿਆਮਤ ਦੇ ਦਿਨ ਉਸ ਦੀ ਸਜ਼ਾ ਵਧਦੀ ਚਲੀ ਜਾਵੇਗੀ। ਅਤੇ ਉਹ ਉਸ ਵਿਚ ਹਮੇਸ਼ਾ ਬੇ-ਇੱਜਤ ਹੋ ਕੇ ਰਹਿਣਗੇ। إِلَّا مَن تَابَ وَءَامَنَ وَعَمِلَ عَمَلًا صَٰلِحًا فَأُوْلَٰٓئِكَ يُبَدِّلُ ٱللَّهُ سَيِّـَٔاتِهِمۡ حَسَنَٰتٍۗ وَكَانَ ٱللَّهُ غَفُورًا رَّحِيمًا ٧٠ਪਰੰਤੂ ਜਿਹੜਾ ਬੰਦਾ ਤੌਬਾ ਕਰੇ ਅਤੇ ਈਮਾਨ ਲਿਆਏ ਤੇ ਨੇਕ ਕਰਮ ਕਰੇ ਤਾਂ ਅੱਲਾਹ ਅਜਿਹੇ ਲੋਕਾਂ ਦੇ ਗੁਨਾਹਾਂ ਨੂੰ ਨੇਕੀਆਂ ਵਿਚ ਬਦਲ ਦੇਵੇਗਾ। ਅੱਲਾਹ ਮੁਆਫ਼ ਕਰਨ ਵਾਲਾ ਅਤੇ ਰਹਿਮ ਕਰਨ ਵਾਲਾ ਹੈ। وَمَن تَابَ وَعَمِلَ صَٰلِحًا فَإِنَّهُۥ يَتُوبُ إِلَى ٱللَّهِ مَتَابًا ٧١ਅਤੇ ਜਿਹੜਾ ਬੰਦਾ ਹੋ ਰਿਹਾ ਹੈ। وَٱلَّذِينَ لَا يَشۡهَدُونَ ٱلزُّورَ وَإِذَا مَرُّواْ بِٱللَّغۡوِ مَرُّواْ كِرَامًا ٧٢ਅਤੇ ਜਿਹੜੇ ਲੋਕ ਝੂਠੀ ਗਵਾਹੀ ਵਿਚ ਸ਼ਾਮਿਲ ਨਹੀਂ' ਹੋਣਗੇ ਅਤੇ ਜਦੋਂ ਕਿਸੇ ਅਸ਼ਲੀਲ ਜ਼ੀਜ਼ ਕੋਲੋਂ ਲੰਘਣਾ ਪੈ ਜਾਵੇ ਤਾਂ ਉਹ ਸੰਜੀਦਗੀ ਨਾਲ ਲੰਘ وَٱلَّذِينَ إِذَا ذُكِّرُواْ بِـَٔايَٰتِ رَبِّهِمۡ لَمۡ يَخِرُّواْ عَلَيۡهَا صُمًّا وَعُمۡيَانًا ٧٣(ਜਾਦੇ ਹਨ73) ਅਤੇ ਉਹ ਅਜਿਹੇ ਹਨ ਕਿ ਜਦੋਂ ਨਹ ਨੰ ਉਨਾਂ ਦੇ ਰੱਥ ਦੀਆਂ ਗੱਲਾਂ ਰਾਹੀਂ ਉਪਦੇਸ਼ ਦਿੱਤਾ ਜਾਂਦਾ ਹੈ “ਤਾਂ ਉਹ ਉਨ੍ਹਾਂ ਤੇ ਗੂੰਗੇ ਅਤੇ ਅੰਨ੍ਹੇ ਹੋ ਕੇ ਨਹੀਂ ਡਿਗਦੇ। وَٱلَّذِينَ يَقُولُونَ رَبَّنَا هَبۡ لَنَا مِنۡ أَزۡوَٰجِنَا وَذُرِّيَّٰتِنَا قُرَّةَ أَعۡيُنٍ وَٱجۡعَلۡنَا لِلۡمُتَّقِينَ إِمَامًا ٧٤ਅਤੇ ਜਿਹੜੇ ਆਖਦੇ ਹਨ ਕਿ ਹੈ ਸਾਡੇ ਰੱਬ! ਸਾਨੂੰ ਸਾਡੀਆਂ ਪਤਨੀਆਂ ਅਤੇ ਸਾਡੀ ਔਲਾਦ ਵੱਲੋਂ ਅੱਖਾਂ ਦੀ ਠੰਡਕ ਬਖਸ਼ ਦੇ ਅਤੇ ਸਾਨੂੰ ਪ੍ਰਹੇਜ਼ਗਾਰਾਂ ਦਾ ਆਗੂ ਬਣਾ ਦੇ। أُوْلَٰٓئِكَ يُجۡزَوۡنَ ٱلۡغُرۡفَةَ بِمَا صَبَرُواْ وَيُلَقَّوۡنَ فِيهَا تَحِيَّةً وَسَلَٰمًا ٧٥ਇਹ (ਉਹ) ਲੋਕ ਹਨ ਜਿਨ੍ਹਾਂ ਨੂੰ ਉੱਚੇ ਮਹਿਲ ਮਿਲਣਗੇ। ਇਸ ਲਈ ਕਿ ਉਨ੍ਹਾਂ ਨੇ ਸਬਰ ਕੀਤਾ। ਅਤੇ ਉਨ੍ਹਾਂ ਵਿਚ ਇਨ੍ਹਾਂ ਦਾ ਸਵਾਗਤ ਦੁਆ ਅਤੇ ਸਲਾਮ ਦੇ ਨਾਲ ਹੋਵੇਗਾ। خَٰلِدِينَ فِيهَاۚ حَسُنَتۡ مُسۡتَقَرًّا وَمُقَامًا ٧٦ਉਹ ਉਸ ਵਿਚ ਹਮੇਸ਼ਾ ਰਹਿਣਗੇ। ਉਹ ਠਹਿਰਣ ਦਾ ਅਤੇ ਰਹਿਣ ਦਾ ਵਧੀਆ ਸਥਾਨ ਹੈ। قُلۡ مَا يَعۡبَؤُاْ بِكُمۡ رَبِّي لَوۡلَا دُعَآؤُكُمۡۖ فَقَدۡ كَذَّبۡتُمۡ فَسَوۡفَ يَكُونُ لِزَامَۢا ٧٧ਆਖੋ, ਕਿ ਮੇਰਾ ਰੱਬ ਤੁਹਾਡੀ ਪ੍ਰਵਾਹ ਨਹੀਂ ਕਰਦਾ। ਜੇਕਰ ਤੁਸੀਂ ਉਸ ਨੂੰ ਨਾ ਪੁਕਾਰੋ। ਇਸ ਲਈ (ਜੇਕਰ) ਤੁਸੀਂ ਝੂਠਲਾ ਚੁੱਕੇ ਤਾਂ ਉਹ ਚੀਜ਼ ਜਲਦੀ ਹੀ ਵਾਪਰ ਕੇ ਰਹੇਗੀ।