ملة الإسلام

السورة 104 · 9 آية · Dr. Muhamad Habib, Bhai Harpreet Singh, Maulana Wahiduddin Khan

سورة الهمزة باللغة البنجابية

السورة بالعربية مع التفسير استمع إلى سورة الهمزة (1,287 قارئاً)
مكيةسورة الهمزة٩ آية

بِسۡمِ ٱللَّهِ ٱلرَّحۡمَٰنِ ٱلرَّحِيمِ

وَيۡلٌ لِّكُلِّ هُمَزَةٍ لُّمَزَةٍ ١ਵਿਨਾਸ਼ ਹੈ ਹਰੇਕ ਵਿਅੰਗ ਕੱਸਣ ਵਾਲੇ ਅਤੇ ਨੁਕਸ ਕੱਢਣ ਵਾਲੇ ਲਈ। ٱلَّذِي جَمَعَ مَالًا وَعَدَّدَهُۥ ٢ਜਿਸ ਨੇ ਜਾਇਦਾਦ ਨੂੰ ਇਕੱਠਾ ਕੀਤਾ ਅਤੇ ਗਿਣ-ਗਿਣ ਕੇ ਰੱਖਿਆ। يَحۡسَبُ أَنَّ مَالَهُۥٓ أَخۡلَدَهُۥ ٣ਉਹ ਸੋਚਦਾ ਹੈ ਕਿ ਉਸ ਦੀ ਜਾਇਦਾਦ ਹਮੇਸ਼ਾ ਉਸ ਦੇ ਨਾਲ ਰਹੇਗੀ। كـَلَّاۖ لَيُنۢبَذَنَّ فِي ٱلۡحُطَمَةِ ٤ਕਦੇ ਵੀ ਨਹੀਂ, ਉਹ ਰੌਂਦਣ ਵਾਲੀ ਜਗ੍ਹਾ ਵਿਚ ਸੁੱਟਿਆ ਜਾਵੇਗਾ। وَمَآ أَدۡرَىٰكَ مَا ٱلۡحُطَمَةُ ٥ਅਤੇ ਤੁਸੀਂ ਕੀ ਜਾਣੋ ਕਿ ਉਹ ਰੌਂਦਣ ਵਾਲੀ ਜਗ੍ਹਾ ਕੀ ਹੈ। نَارُ ٱللَّهِ ٱلۡمُوقَدَةُ ٦ਅੱਲਾਹ ਦੀ ਭਟਕਾਈ ਹੋਈ ਅੱਗ। ٱلَّتِي تَطَّلِعُ عَلَى ٱلۡأَفۡـِٔدَةِ ٧ਜਿਹੜੀ ਦਿਲਾਂ ਤੱਕ ਪੂੰਜੇਗੀ। إِنَّهَا عَلَيۡهِم مُّؤۡصَدَةٌ ٨ਉਹ ਉਨ੍ਹਾਂ ਲਈ ਬੰਦ ਕਰ ਦਿੱਤੀ ਜਾਵੇਗੀ। فِي عَمَدٍ مُّمَدَّدَةِۭ ٩ਉੱਚੇ-ਉੱਚੇ ਖੰਬਿਆਂ ਵਿਚ।

الترجمة: Dr. Muhamad Habib, Bhai Harpreet Singh, Maulana Wahiduddin Khan.