السورة بالعربية مع التفسير
استمع إلى سورة المسد (1,267 قارئاً)
بِسۡمِ ٱللَّهِ ٱلرَّحۡمَٰنِ ٱلرَّحِيمِ
تَبَّتۡ يَدَآ أَبِي لَهَبٍ وَتَبَّ ١ਅਬੂ ਲਹਬ ਦੇ ਹੱਥ ਟੁੱਟ ਜਾਣ ਅਤੇ ਉਹ ਖ਼ਤਮ ਹੋ ਜਾਵੇ। مَآ أَغۡنَىٰ عَنۡهُ مَالُهُۥ وَمَا كَسَبَ ٢ਨਾ ਉਸ ਦੀ ਜਾਇਦਾਦ ਉਸ ਦੇ ਕੰਮ ਆਈ ਅਤੇ ਨਾ ਉਹ ਜਿਹੜਾ ਉਸ ਨੇ ਕਮਾਇਆ। سَيَصۡلَىٰ نَارًا ذَاتَ لَهَبٍ ٣ਉਹ ਛੇਤੀ ਹੀ ਭਟਕਦੀ ਹੋਈ ਅੱਗ ਵਿਚ ਡਿੱਗੇਗਾ। وَٱمۡرَأَتُهُۥ حَمَّالَةَ ٱلۡحَطَبِ ٤ਉਸ ਦੀ ਪਤਨੀ ਵੀ ਜਿਹੜੀ ਸਿਰ ਤੇ ਬਾਲਣ ਚੁੱਕੀ ਫਿਰਦੀ ਹੈ। فِي جِيدِهَا حَبۡلٌ مِّن مَّسَدِۭ ٥ਉਸ ਦੀ ਗਰਦਨ ਵਿਚ ਵੱਟੀ ਹੋਈ ਰੱਸੀ ਹੈ।
الترجمة: Dr. Muhamad Habib, Bhai Harpreet Singh, Maulana Wahiduddin Khan.