السورة بالعربية مع التفسير
استمع إلى سورة القدر (1,314 قارئاً)
بِسۡمِ ٱللَّهِ ٱلرَّحۡمَٰنِ ٱلرَّحِيمِ
إِنَّآ أَنزَلۡنَٰهُ فِي لَيۡلَةِ ٱلۡقَدۡرِ ١ਅਸੀਂ ਇਸ ਨੂੰ ਕਦਰ (ਭਾਗਾਂ ਵਾਲੀ, ਅਮੋਲਕ) ਦੀ ਰਾਤ ਨੂੰ ਉਤਾਰਿਆ ਹੈ। وَمَآ أَدۡرَىٰكَ مَا لَيۡلَةُ ٱلۡقَدۡرِ ٢ਅਤੇ ਤੁਸੀਂ ਕੀ ਜਾਣੋ, ਕਿ ਕਦਰ ਦੀ ਰਾਤ ਕੀ ਹੈ। لَيۡلَةُ ٱلۡقَدۡرِ خَيۡرٌ مِّنۡ أَلۡفِ شَهۡرٍ ٣ਕਦਰ ਦੀ ਰਾਤ ਹਜ਼ਾਰ ਮਹੀਨਿਆਂ ਨਾਲੋਂ ਉੱਤਮ ਹੈ। تَنَزَّلُ ٱلۡمَلَٰٓئِكَةُ وَٱلرُّوحُ فِيهَا بِإِذۡنِ رَبِّهِم مِّن كُلِّ أَمۡرٍ ٤ਫ਼ਰਿਸ਼ਤੇ ਅਤੇ ਰੂਹ (ਜਿਬਰੀਲ) (ਇਸ ਰਾਤ) ਨੂੰ ਆਪਣੇ ਰੱਬ ਦੀ ਆਗਿਆ ਨਾਲ ਉੱਤਰਦੇ ਹਨ। ਹਰੇਕ ਹੁਕਮ ਲੈ ਕੇ। سَلَٰمٌ هِيَ حَتَّىٰ مَطۡلَعِ ٱلۡفَجۡرِ ٥ਇਹ ਰਾਤ ਪਹੂ-ਫੁਟਾਲੇ ਤੱਕ ਸੰਪੂਰਨ ਸਲਾਮਤੀ ਵਾਲੀ ਹੈ।
الترجمة: Dr. Muhamad Habib, Bhai Harpreet Singh, Maulana Wahiduddin Khan.