بِسۡمِ ٱللَّهِ ٱلرَّحۡمَٰنِ ٱلرَّحِيمِ
عَمَّ يَتَسَآءَلُونَ ١ਲੋਕ ਕਿਸ ਚੀਜ਼ ਬਾਰੇ ਪੁੱਛ ਰਹੇ ਹਨ। عَنِ ٱلنَّبَإِ ٱلۡعَظِيمِ ٢ਉਸ ਵੱਡੀ ਸੂਚਨਾ ਬਾਰੇ। ٱلَّذِي هُمۡ فِيهِ مُخۡتَلِفُونَ ٣ਜਿਸ ਬਾਰੇ ਇਹ ਲੋਕ ਮੱਤਭੇਦ ਕਰਦੇ ਹਨ। كـَلَّا سَيَعۡلَمُونَ ٤ਕਦੇ ਵੀ ਨਹੀਂ, ਜਲਦੀ ਹੀ ਉਹ ਜਾਣ ਲੈਣਗੇ। ثُمَّ كـَلَّا سَيَعۡلَمُونَ ٥ਕਦੇ ਵੀ ਨਹੀਂ, ਜਲਦੀ ਹੀ ਉਹ ਜਾਣ ਲੈਣਗੇ। أَلَمۡ نَجۡعَلِ ٱلۡأَرۡضَ مِهَٰدًا ٦ਕੀ ਅਸੀਂ ਧਰਤੀ ਨੂੰ ਫਰਸ਼ ਨਹੀਂ ਬਣਾਇਆ। وَٱلۡجِبَالَ أَوۡتَادًا ٧ਅਤੇ ਪਹਾੜਾਂ ਨੂੰ ਮੇਖਾਂ (ਸਹਾਰਾ ਦੇਣ ਵਾਲੇ ਖੰਬੇ)। وَخَلَقۡنَٰكُمۡ أَزۡوَٰجًا ٨ਅਤੇ ਤੁਹਾਨੂੰ ਅਸੀਂ' ਜੋੜੇ-ਜੋੜੇ ਬਣਾਇਆ। وَجَعَلۡنَا نَوۡمَكُمۡ سُبَاتًا ٩ਅਤੇ ਨੀਂਦ ਨੂੰ ਤੁਹਾਡੀ ਥਕਾਨ ਦੂਰ ਕਰਨ ਲਈ ਬਣਾਇਆ। وَجَعَلۡنَا ٱلَّيۡلَ لِبَاسًا ١٠ਅਤੇ ਰਾਤ ਨੂੰ ਪਰਦਾ ਬਣਾਇਆ। وَجَعَلۡنَا ٱلنَّهَارَ مَعَاشًا ١١ਅਤੇ ਅਸੀਂ ਦਿਨ ਨੂੰ ਰੋਜ਼ੀ ਕਮਾਉਣ ਦਾ ਸਮਾਂ ਬਣਾਇਆ। وَبَنَيۡنَا فَوۡقَكُمۡ سَبۡعًا شِدَادًا ١٢ਅਤੇ ਅਸੀਂ ਤੁਹਾਡੇ ਉੱਪਰ ਸੱਤ ਪੱਕੇ ਅਸਮਾਨ ਬਣਾਏ। وَجَعَلۡنَا سِرَاجًا وَهَّاجًا ١٣ਅਤੇ ਅਸੀਂ ਉਨ੍ਹਾਂ ਵਿਚ ਇੱਕ ਚਮਕਦਾ ਹੋਇਆ ਦੀਵਾ ਰੱਖ ਦਿੱਤਾ। وَأَنزَلۡنَا مِنَ ٱلۡمُعۡصِرَٰتِ مَآءً ثَجَّاجًا ١٤ਅਤੇ ਅਸੀਂ ਪਾਣੀ ਨਾਲ ਭਰੇ ਬੱਦਲਾਂ ਰਾਹੀ' ਮੋਹਲੇਧਾਰ ਮੀਂਹ ਵਰਸਾਇਆ। لِّنُخۡرِجَ بِهِۦ حَبًّا وَنَبَاتًا ١٥ਤਾਂ ਕਿ ਅਸੀਂ ਉਸ ਦੇ ਰਾਹੀਂ ਅਨਾਜ ਅਤੇ ਸਬਜ਼ੀਆਂ ਉਗਾਈਏ। وَجَنَّٰتٍ أَلۡفَافًا ١٦ਅਤੇ ਸੰਘਣੇ ਬਾਗ਼। إِنَّ يَوۡمَ ٱلۡفَصۡلِ كَانَ مِيقَٰتًا ١٧ਬੇਸ਼ੱਕ ਫ਼ੈਸਲੇ ਦੇ ਦਿਨ ਦਾ ਸਮਾਂ ਨਿਸ਼ਚਿਤ ਹੈ। يَوۡمَ يُنفَخُ فِي ٱلصُّورِ فَتَأۡتُونَ أَفۡوَاجًا ١٨ਜਿਸ ਦਿਨ ਸੂਰ ਵਿਚ ਬਿਗਲ ਵਜਾਇਆ ਜਾਵੇਗਾ, ਫਿਰ ਤੁਸੀਂ ਝੂੰਡਾਂ ਦੇ ਝੁੰਡ ਆਵੋਗੇ। وَفُتِحَتِ ٱلسَّمَآءُ فَكَانَتۡ أَبۡوَٰبًا ١٩ਅਤੇ ਅਸਮਾਨ ਖੌਲ੍ਹ ਦਿੱਤਾ ਜਾਵੇਗਾ, ਫਿਰ ਉਸ ਵਿਚ ਦਰਵਾਜ਼ੇ ਹੀ ਦਰਵਾਜ਼ੇ ਹੋ ਜਾਣਗੇ। وَسُيِّرَتِ ٱلۡجِبَالُ فَكَانَتۡ سَرَابًا ٢٠ਅਤੇ ਪਹਾੜ ਚਲਾ ਦਿੱਤਾ ਜਾਣਗੇ ਉਹ ਰੇਤ ਵਰਗੇ ਹੋ ਜਾਣਗੇ। إِنَّ جَهَنَّمَ كَانَتۡ مِرۡصَادًا ٢١ਬੇਸ਼ੱਕ ਨਰਕ ਘਾਤ ਵਿਚ ਹੈ। لِّلطَّٰغِينَ مَـَٔابًا ٢٢ਬਾਗ਼ੀਆਂ ਦਾ ਟਿਕਾਣਾ। لَّٰبِثِينَ فِيهَآ أَحۡقَابًا ٢٣ਉਸ ਵਿਚ ਉਹ ਲੰਮੇ ਸਮੇਂ ਤੱਕ ਪਏ ਰਹਿਣਗੇ। لَّا يَذُوقُونَ فِيهَا بَرۡدًا وَلَا شَرَابًا ٢٤ਉਸ ਵਿਚ ਨਾ ਉਹ ਕਿਸੇ ਠੰਡਕ ਨੂੰ ਚੱਖਣਗੇ ਅਤੇ ਨਾ ਪੀਣ ਵਾਲੀ ਜ਼ੀਜ਼ ਨੂੰ। إِلَّا حَمِيمًا وَغَسَّاقًا ٢٥ਪਰੰਤੂ ਖੌਲ੍ਹਦਾ ਪਾਣੀ ਅਤੇ (ਜਖ਼ਮਾਂ ਦੀ) ਪੀਕ। جَزَآءً وِفَاقًا ٢٦ਉਨ੍ਹਾਂ ਦੇ ਕਰਮ ਅਨੁਸਾਰ ਬਦਲਾ ਹੈ। إِنَّهُمۡ كَانُواْ لَا يَرۡجُونَ حِسَابًا ٢٧ਉਹ ਹਿਸਾਬ ਦਾ ਡਰ ਨਹੀਂ ਰੱਖਦੇ ਸਨ। وَكَذَّبُواْ بِـَٔايَٰتِنَا كِذَّابًا ٢٨ਅਤੇ ਉਨ੍ਹਾਂ ਨੇ ਸਾਡੀਆਂ ਆਇਤਾਂ ਨੂੰ ਸੰਪੂਰਨ ਝੁਠਲਾ' ਦਿੱਤਾ। وَكُلَّ شَيۡءٍ أَحۡصَيۡنَٰهُ كِتَٰبًا ٢٩ਅਤੇ ਅਸੀਂ ਹਰ ਚੀਜ਼ ਨੂੰ ਲਿਖ ਕੇ ਉਸ ਦੀ ਗਿਣਤੀ ਕਰ ਰੱਖੀ ਹੈ। فَذُوقُواْ فَلَن نَّزِيدَكُمۡ إِلَّا عَذَابًا ٣٠ਤਾਂ ਚੱਖੋ। ਅਸੀਂ ਤੁਹਾਡੀ ਸਜ਼ਾ ਵਧਾਉਂਦੇ ਜਾਂਵਾਗੇ। إِنَّ لِلۡمُتَّقِينَ مَفَازًا ٣١ਬੇਸ਼ੱਕ ਡਰਨ ਵਾਲਿਆਂ ਲਈ ਸਫ਼ਲਤਾ ਹੈ। حَدَآئِقَ وَأَعۡنَٰبًا ٣٢ਸ਼ਾਗ਼ ਅਤੇ ਅੰਗੂਰ وَكَوَاعِبَ أَتۡرَابًا ٣٣ਅਤੇ ਬਰਾਬਰ ਉਮਰ ਵਾਲੀਆਂ ਨੌਜਵਾਨ ਲੜਕੀਆਂ। وَكَأۡسًا دِهَاقًا ٣٤ਅਤੇ ਭਰੇ ਹੋਏ ਜਾਮ। لَّا يَسۡمَعُونَ فِيهَا لَغۡوًا وَلَا كِذَّٰبًا ٣٥ਉੱਥੇ ਉਹ ਮਿਥਿਆ ਅਤੇ ਝੂਠੀਆਂ ਗੱਲਾਂ ਨਹੀਂ ਸੁਨਣਗੇ। جَزَآءً مِّن رَّبِّكَ عَطَآءً حِسَابًا ٣٦ਤੇਰੇ ਰੱਬ ਵੱਲੋਂ ਉਨ੍ਹਾਂ ਦੇ ਕਰਮਾਂ ਦੇ ਅਨੁਸਾਰ ਬਦਲਾ ਹੋਵੇਗਾ। رَّبِّ ٱلسَّمَٰوَٰتِ وَٱلۡأَرۡضِ وَمَا بَيۡنَهُمَا ٱلرَّحۡمَٰنِۖ لَا يَمۡلِكُونَ مِنۡهُ خِطَابًا ٣٧ਰਹਿਮਾਨ ਵੱਲੋਂ ਜਿਹੜਾ ਆਕਾਸ਼ ਅਤੇ ਧਰਤੀ ਅਤੇ ਉਨ੍ਹਾਂ ਦੇ ਵਿਚਕਾਰ ਦੀਆਂ ਚੀਜ਼ਾਂ ਦਾ ਪਾਲਣਹਾਰ ਹੈ। ਕੋਈ ਤਾਕਤ ਨਹੀਂ ਰੱਖਦਾ ਕਿ ਉਸ ਨਾਲ ਗੱਲ ਕਰੇ। يَوۡمَ يَقُومُ ٱلرُّوحُ وَٱلۡمَلَٰٓئِكَةُ صَفًّاۖ لَّا يَتَكَلَّمُونَ إِلَّا مَنۡ أَذِنَ لَهُ ٱلرَّحۡمَٰنُ وَقَالَ صَوَابًا ٣٨ਜਿਸ ਦਿਨ ਜਿਬਰੀਲ ਅਤੇ ਫ਼ਰਿਸ਼ਤੇ ਕਤਾਰਾਂ ਬਣਾ ਕੇ ਖੜ੍ਹੇ ਹੋਣਗੇ, (ਉਸ ਵੇਲੇ) ਕੋਈ ਨਹੀਂ' ਬੋਲੇਗਾ। ਪਰੰਤੂ (ਉਸ ਤੋਂ' ਬਿਨ੍ਹਾਂ? ਜਿਸ ਨੂੰ ਰਹਿਮਾਨ ਆਗਿਆ ਦੇਵੇ ਅਤੇ ਉਹ ਯੋਗ ਗੱਲ ਕਹੇਗਾ।) ذَٰلِكَ ٱلۡيَوۡمُ ٱلۡحَقُّۖ فَمَن شَآءَ ٱتَّخَذَ إِلَىٰ رَبِّهِۦ مَـَٔابًا ٣٩ਇਹ ਦਿਨ ਨਿਸ਼ਚਿਤ ਹੈ, ਸੌ ਜਿਹੜਾ ਚਾਹੇ ਆਪਣੇ ਰੱਬ ਵੱਲ (ਆਪਣਾ) ਟਿਕਾਣਾ ਬਣਾ ਲਵੇ। إِنَّآ أَنذَرۡنَٰكُمۡ عَذَابًا قَرِيبًا يَوۡمَ يَنظُرُ ٱلۡمَرۡءُ مَا قَدَّمَتۡ يَدَاهُ وَيَقُولُ ٱلۡكَافِرُ يَٰلَيۡتَنِي كُنتُ تُرَٰبَۢا ٤٠ਅਸੀਂ ਤੁਹਾਨੂੰ ਨੇੜੇ ਆ ਜਾਣ ਵਾਲੀ ਸਜ਼ਾ ਤੋਂ ਡਰਾ ਦਿੱਤਾ ਹੈ। ਜਿਸ ਦਿਨ ਮਨੁੱਖ ਉਸ ਨੂੰ ਦੇਖ ਲਵੇਗਾ, ਜਿਹੜਾ ਉਸ ਦੇ ਹੱਥਾਂ ਨੇ ਅੱਗੇ ਭੇਜਿਆ ਹੈ ਤਾਂ ਅਵੱਗਿਆਕਾਰੀ ਆਖੇਗਾ ਕਿ ਕਾਸ਼! ਮੈਂ ਸਿੱਟੀ ਹੁੰਦਾ।