ملة الإسلام

السورة 110 · 3 آية · Dr. Muhamad Habib, Bhai Harpreet Singh, Maulana Wahiduddin Khan

سورة النصر باللغة البنجابية

السورة بالعربية مع التفسير استمع إلى سورة النصر (1,302 قارئاً)
مدنيةسورة النصر٣ آية

بِسۡمِ ٱللَّهِ ٱلرَّحۡمَٰنِ ٱلرَّحِيمِ

إِذَا جَآءَ نَصۡرُ ٱللَّهِ وَٱلۡفَتۡحُ ١ਜਦੋਂ ਅੱਲਾਹ ਦੀ ਮਦਦ ਆ ਗਈ ਅਤੇ ਜਿੱਤ (ਹੋ ਗਈ)। وَرَأَيۡتَ ٱلنَّاسَ يَدۡخُلُونَ فِي دِينِ ٱللَّهِ أَفۡوَاجًا ٢ਅਤੇ ਤੁਸੀਂ ਦੇਖੋਗੇ ਕਿ ਲੋਕ ਜਥਿਆਂ ਦੇ ਜੱਥੇ ਅੱਲਾਹ ਦੇ ਦੀਨ ਵਿਚ ਸ਼ਾਮਿਲ ਹੋ ਰਹੇ ਹਨ। فَسَبِّحۡ بِحَمۡدِ رَبِّكَ وَٱسۡتَغۡفِرۡهُۚ إِنَّهُۥ كَانَ تَوَّابَۢا ٣ਤਾਂ ਆਪਣੇ ਰੱਬ ਦੀ ਸਿਫ਼ਤ ਸਲਾਹ ਕਰੋ, ਉਸ ਦੀ ਪ੍ਰਸੰਸਾ ਦੇ ਨਾਲ ਅਤੇ ਉਸ ਤੋਂ ਮੁਆਫ਼ੀ ਮੰਗੋ। ਬੇਸ਼ੱਕ ਉਹ ਮੁਆਫ਼ ਕਰਨ ਵਾਲਾ ਹੈ।

الترجمة: Dr. Muhamad Habib, Bhai Harpreet Singh, Maulana Wahiduddin Khan.