السورة بالعربية مع التفسير
استمع إلى سورة التين (1,313 قارئاً)
بِسۡمِ ٱللَّهِ ٱلرَّحۡمَٰنِ ٱلرَّحِيمِ
وَٱلتِّينِ وَٱلزَّيۡتُونِ ١ਇੰਜੀਰ ਅਤੇ ਜੈਤੂਨ ਦੀ ਸਹੁੰ ਹੈ। وَطُورِ سِينِينَ ٢ਅਤੇ ਸੀਨਾ ਪਹਾੜ ਦੀ। وَهَٰذَا ٱلۡبَلَدِ ٱلۡأَمِينِ ٣ਅਤੇ ਇਸ ਸ਼ਾਂਤੀ ਵਾਲੇ ਨਗਰ (ਮੱਕਾ) ਦੀ। لَقَدۡ خَلَقۡنَا ٱلۡإِنسَٰنَ فِيٓ أَحۡسَنِ تَقۡوِيمٍ ٤ਅਸੀਂ ਮਨੁੱਖ ਨੂੰ ਸੋਹਣੀ ਸ਼ਕਲ ਵਾਲਾ ਪੈਦਾ ਕੀਤਾ। ثُمَّ رَدَدۡنَٰهُ أَسۡفَلَ سَٰفِلِينَ ٥ਫਿਰ ਉਸ ਨੂੰ ਸਾਰਿਆਂ ਤੋਂ ਥੱਲੇ ਸੁੱਟ ਦਿੱਤਾ। إِلَّا ٱلَّذِينَ ءَامَنُواْ وَعَمِلُواْ ٱلصَّٰلِحَٰتِ فَلَهُمۡ أَجۡرٌ غَيۡرُ مَمۡنُونٍ ٦ਨਾ ਖ਼ਤਮ ਹੋਣ ਵਾਲਾ ਬਦਲਾ (ਜੰਨਤ) ਹੈ। فَمَا يُكَذِّبُكَ بَعۡدُ بِٱلدِّينِ ٧ਤਾਂ ਹੁਣ ਕੀ ਹੈ, ਜਿਸ ਤੋਂ ਤੁਸੀਂ ਬਦਲਾ ਮਿਲਣ ਤੋਂ ਇਨਕਾਰ ਕਰਦੇ ਹੋ। أَلَيۡسَ ٱللَّهُ بِأَحۡكَمِ ٱلۡحَٰكِمِينَ ٨ਕੀ ਅੱਲਾਹ ਸਾਰੇ ਹਾਕਮਾਂ ਤੋਂ ਵੱਡਾ ਹਾਕਮ ਨਹੀਂ
الترجمة: Dr. Muhamad Habib, Bhai Harpreet Singh, Maulana Wahiduddin Khan.