ملة الإسلام

السورة 19 · 98 آية · Dr. Muhamad Habib, Bhai Harpreet Singh, Maulana Wahiduddin Khan

سورة مريم باللغة البنجابية

السورة بالعربية مع التفسير استمع إلى سورة مريم (1,467 قارئاً)
مكيةسورة مريم٩٨ آية

بِسۡمِ ٱللَّهِ ٱلرَّحۡمَٰنِ ٱلرَّحِيمِ

كٓهيعٓصٓ ١ਕਾਫ. ਹਾ. ਯਾ. ਐਨ. ਸਾਦ ذِكۡرُ رَحۡمَتِ رَبِّكَ عَبۡدَهُۥ زَكَرِيَّآ ٢ਇਹ ਉਸ ਰਹਿਮਤ ਦਾ ਵਰਣਨ ਹੈ ਜਿਹੜੀ ਤੇਰੇ ਰੱਬ ਨੇ ਆਪਣੇ ਬੰਦੇ ਜ਼ਕਰੀਆ ਉੱਪਰ ਕੀਤੀ। إِذۡ نَادَىٰ رَبَّهُۥ نِدَآءً خَفِيًّا ٣ਜਦੋਂ ਉਸ ਨੇ ਆਪਣੇ ਰੱਬ ਨੂੰ ਛੁਪੀ ਹੋਈ ਅਵਾਜ਼ ਨਾਲ ਪੁਕਾਰਿਆ। قَالَ رَبِّ إِنِّي وَهَنَ ٱلۡعَظۡمُ مِنِّي وَٱشۡتَعَلَ ٱلرَّأۡسُ شَيۡبًا وَلَمۡ أَكُنۢ بِدُعَآئِكَ رَبِّ شَقِيًّا ٤ਜ਼ਕਰੀਆ ਨੇ ਕਿਹਾ ਹੇ ਮੇਰੇ ਪਾਲਣਹਾਰ! ਮੇਰੀਆਂ ਹੱਡੀਆਂ ਕਮਜ਼ੋਰ ਹੋ ਗਈਆਂ ਹਨ ਅਤੇ ਸਿਰ ਦੇ ਵਾਲ ਵੀ ਚਿੱਟੇ ਹੋ ਗਏ ਹਨ। ਅਤੇ ਹੇ ਮੇਰੇ ਪਾਲਣਹਾਰ! ਤੇਰੇ ਪਾਸੋਂ ਮੰਗ ਕੇ ਸੈਂ ਕਦੇ ਖਾਲੀ ਨਹੀਂ ਮੁੜਿਆ। وَإِنِّي خِفۡتُ ٱلۡمَوَٰلِيَ مِن وَرَآءِي وَكَانَتِ ٱمۡرَأَتِي عَاقِرًا فَهَبۡ لِي مِن لَّدُنكَ وَلِيًّا ٥ਅਤੇ ਮੈਂ ਹੈ। ਇਸ ਲਈ ਮੈਨੂੰ ਆਪਣੇ ਕੋਲੋਂ ਇਕ ਵਾਰਿਸ ਬਖਸ਼ ਦੇ। يَرِثُنِي وَيَرِثُ مِنۡ ءَالِ يَعۡقُوبَۖ وَٱجۡعَلۡهُ رَبِّ رَضِيًّا ٦ਜਿਹੜਾ ਮੇਰੀ ਥਾਂ ਲਵੇ ਅਤੇ ਯਾਕੂਬ ਦੀ ਔਲਾਦ ਦਾ ਵੀ। ਹੇ ਮੇਰੇ ਪਾਲਣਹਾਰ! ਉਸਨੂੰ ਆਪਣਾ ਪਿਆਰਾ ਬਣਾ ਲੈ। يَٰزَكَرِيَّآ إِنَّا نُبَشِّرُكَ بِغُلَٰمٍ ٱسۡمُهُۥ يَحۡيَىٰ لَمۡ نَجۡعَل لَّهُۥ مِن قَبۡلُ سَمِيًّا ٧ਹੇ ਜ਼ਕਰੀਆ! ਅਸੀਂ ਤੁਹਾਨੂੰ ਇੱਕ ਬੇਟੇ ਦੀ ਖੁਸ਼ਖ਼ਬਰੀ ਦਿੰਦੇ ਹਾਂ। ਜਿਸ ਵਾ ਨਾਂ ਯਾਹਯਾ ਹੋਵੇਗਾ। ਅਸੀਂ ਇਸ ਤੋਂ ਪਹਿਲਾਂ ਇਸ ਨਾਮ ਵਾ ਕੋਈ ਬੰਦਾ ਨਹੀਂ ਬਣਾਇਆ। قَالَ رَبِّ أَنَّىٰ يَكُونُ لِي غُلَٰمٌ وَكَانَتِ ٱمۡرَأَتِي عَاقِرًا وَقَدۡ بَلَغۡتُ مِنَ ٱلۡكِبَرِ عِتِيًّا ٨ਉਸ ਨੇ ਕਿਹਾ, ਹੇ ਮੇਰੇ ਪਾਲਣਹਾਰ! ਮੇਰੇ ਕਿਵੇਂ ਲੜਕਾ ਪੈਦਾ ਹੋਵੇਗਾ, ਜਦੋਂ ਕਿ ਮੇਰੀ ਪਤਨੀ ਬਾਂਝ ਹੈ ਅਤੇ ਮੈਂ ਬੁੱਢਾਪੇ ਦੇ ਸਿਖਰਾਂ ਤੇ ਪਹੁੰਚ ਚੁੱਕਾ ਹਾਂ। قَالَ كَذَٰلِكَ قَالَ رَبُّكَ هُوَ عَلَيَّ هَيِّنٌ وَقَدۡ خَلَقۡتُكَ مِن قَبۡلُ وَلَمۡ تَكُ شَيۡـًٔا ٩ਉੱਤਰ ਮਿਲਿਆ ਕਿ ਇਹੋ ਜਿਹਾ ਹੀ ਹੋਵੇਗਾ, ਤੇਰੇ ਰੱਬ ਦਾ ਫੁਰਮਾਨ ਹੈ ਕਿ ਇਹ ਮੇਰੇ ਲਈ ਆਸਾਨ ਹੈ, ਮੈਂ ਇਸ ਤੋਂ' ਪਹਿਲਾਂ ਤੁਹਾਨੂੰ ਪੈਦਾ ਕੀਤਾ। ਜਦੋਂ ਕਿ ਤੁਸੀਂ ਕੁਝ ਵੀ ਨਹੀਂ ਸੀ। قَالَ رَبِّ ٱجۡعَل لِّيٓ ءَايَةًۖ قَالَ ءَايَتُكَ أَلَّا تُكَلِّمَ ٱلنَّاسَ ثَلَٰثَ لَيَالٍ سَوِيًّا ١٠ਜ਼ਕਰੀਆ ਨੇ ਕਿਹਾ ਕਿ ਹੇ ਮੇਰੇ ਪਾਲਣਹਾਰ ! ਮੇਰੇ ਲਈ ਕੋਈ ਨਿਸ਼ਾਨੀ ਨਿਰਧਾਰਿਤ ਕਰ ਦੇ। ਫ਼ਰਮਾਇਆ ਕਿ ਤੁਹਾਡੀ ਨਿਸ਼ਾਨੀ ਇਹ ਹੈ ਕਿ ਤੁਸੀਂ ਤਿੰਨ ਰਾਤਾਂ ਅਤੇ ਦਿਨ ਲੋਕਾਂ ਨਾਲ ਗੱਲ ਨਹੀਂ ਕਰ ਸਕੌਗੇ। ਜਦੋਂ ਕਿ ਤੁਸੀਂ ਸਿਹਤਮੰਦ ਹੋਵੋਂਗੇ। فَخَرَجَ عَلَىٰ قَوۡمِهِۦ مِنَ ٱلۡمِحۡرَابِ فَأَوۡحَىٰٓ إِلَيۡهِمۡ أَن سَبِّحُواْ بُكۡرَةً وَعَشِيًّا ١١ਫਿਰ ਜ਼ਕਰੀਆ ਬੰਦਗੀ ਕਰਨ ਵਾਲੇ ਸਥਾਨ ਤੋਂ ਨਿਕਲ ਕੇ, ਲੋਕਾਂ ਦੇ ਕੋਲ ਆਇਆ ਅਤੇ ਉਨ੍ਹਾਂ ਨੂੰ ਇਸ਼ਾਰਿਆਂ ਵਿਚ ਕਿਹਾ ਕਿ ਤੁਸੀਂ ਸਵੇਰੇ ਅਤੇ ਸ਼ਾਮ ਅੱਲਾਹ ਦੀ ਪਵਿੱਤਰਤਾ ਦਾ ਵਰਣਨ ਕਰੋ। يَٰيَحۡيَىٰ خُذِ ٱلۡكِتَٰبَ بِقُوَّةٍۖ وَءَاتَيۡنَٰهُ ٱلۡحُكۡمَ صَبِيًّا ١٢ਹੇ ਯਾਹਯਾ! ਕਿਤਾਬਾਂ ਨੂੰ ਦ੍ਰਿੜਤਾ ਨਾਲ ਫੜ੍ਹੋ। ਅਤੇ ਅਸੀਂ ਉਸ ਨੂੰ ਬਚਪਨ ਵਿਚ ਹੀ ਧਰਮ ਦੀ ਸਮਝ ਦਿੱਤੀ। وَحَنَانًا مِّن لَّدُنَّا وَزَكَوٰةًۖ وَكَانَ تَقِيًّا ١٣ਅਤੇ ਆਪਣੇ ਵੱਲੋਂ ਉਸ ਨੂੰ ਹਿਰਦੇ ਦੀ ਕੋਮਲਤਾ ਅਤੇ ਪਵਿੱਤਰਤਾ ਬਖਸ਼ੀ। وَبَرَّۢا بِوَٰلِدَيۡهِ وَلَمۡ يَكُن جَبَّارًا عَصِيًّا ١٤ਅਤੇ ਉਹ ਪਰਹੇਜ਼ਗਾਰ ਅਤੇ ਆਪਣੇ ਮਾਤਾ ਪਿਤਾ ਦੀ ਸੇਵਾ ਕਰਨ ਵਾਲਾ ਸੀ। ਅਤੇ ਉਹ ਵਿਦਰੋਹੀ ਅਤੇ ਅਵੱਗਿਆਕਾਰੀ ਨਹੀਂ ਸੀ। وَسَلَٰمٌ عَلَيۡهِ يَوۡمَ وُلِدَ وَيَوۡمَ يَمُوتُ وَيَوۡمَ يُبۡعَثُ حَيًّا ١٥ਅਤੇ ਉਸ ਉੱਤੇ ਸਲਾਮਤੀ ਹੈ ਜਿਸ ਦਿਨ ਉਹ ਧੈਦਾ ਹੋਇਆ ਅਤੇ ਜਿਸ ਦਿਨ ਉਹ ਮਰੇਗਾ ਅਤੇ ਫਿਰ ਜਿਸ ਦਿਨ ਉਹ ਜੀਵਤ ਕਰਕੇ ਉਠਾਇਆ ਜਾਵੇਗਾ। وَٱذۡكُرۡ فِي ٱلۡكِتَٰبِ مَرۡيَمَ إِذِ ٱنتَبَذَتۡ مِنۡ أَهۡلِهَا مَكَانًا شَرۡقِيًّا ١٦ਅਤੇ ਕਿਤਾਬਾਂ ਵਿਚ ਮਰੀਅਮ ਦਾ ਵਰਣਨ ਕਰੋ, ਜਦੋਂ ਉਹ ਆਪਣੇ ਲੋਕਾਂ ਤੋਂ ਅਲੱਗ ਹੋ ਕੇ ਪੂਰਬੀ ਘਰ ਵਿਚ ਚਲੀ ਸੀ। فَٱتَّخَذَتۡ مِن دُونِهِمۡ حِجَابًا فَأَرۡسَلۡنَآ إِلَيۡهَا رُوحَنَا فَتَمَثَّلَ لَهَا بَشَرًا سَوِيًّا ١٧ਫਿਰ ਉਸ ਨੇ ਆਪਣੇ ਆਪ ਨੂੰ ਪਰਦੇ ਵਿਚ ਢੱਕ ਲਿਆ ਫਿਰ ਅਸੀਂ ਉਸਦੇ ਕੋਲ ਆਪਣਾ ਫ਼ਰਿਸ਼ਤਾ ਭੇਜਿਆ ਜਿਹੜਾ ਉਸਦੇ ਸਾਹਮਣੇ ਇੱਕ ਪੂਰਾ ਮਨੁੱਖ ਬਣ ਕੇ ਪ੍ਰਗਟ ਹੋਇਆ। قَالَتۡ إِنِّيٓ أَعُوذُ بِٱلرَّحۡمَٰنِ مِنكَ إِن كُنتَ تَقِيًّا ١٨ਮਰੀਅਮ ਨੇ ਕਿਹਾ, ਮੈਂ ਤੇਰੇ ਤੋਂ ਕਿਰਪਾਲੂ ਅੱਲਾਹ ਦੀ ਸ਼ਰਣ ਮੰਗਦੀ ਹਾਂ। ਪਰ ਜੇਕਰ ਤੂੰ ਅੱਲਾਹ ਤੋਂ ਡਰਨ ਵਾਲਾ ਹੈ। قَالَ إِنَّمَآ أَنَا۠ رَسُولُ رَبِّكِ لِأَهَبَ لَكِ غُلَٰمًا زَكِيًّا ١٩ਉਸ ਨੇ ਕਿਹਾ, ਮੈ' ਤੇਰੇ ਰੱਬ ਦਾ ਭੇਜਿਆ ਹੋਇਆ ਹਾਂ। ਤਾਂ ਕਿ ਮੈਂ ਤੈਨੂੰ ਇੱਕ ਪਵਿੱਤਰ ਲੜਕਾ ਦੇਵਾਂ। قَالَتۡ أَنَّىٰ يَكُونُ لِي غُلَٰمٌ وَلَمۡ يَمۡسَسۡنِي بَشَرٌ وَلَمۡ أَكُ بَغِيًّا ٢٠ਮਰੀਅਮ ਨੇ ਕਿਹਾ, ਕਿ ਮੇਰੇ ਲੜਕਾ ਕਿਵੇਂ ਹੋ ਸਕਦਾ ਹੈ ਜਦੋਂ' ਕਿ ਮੈਨੂੰ ਕਿਸੇ ਮਰਦ ਨੇ ਡੂਹਿਆ ਤੱਕ ਨਹੀਂ ਅਤੇ ਨਾ ਹੀ ਮੈ' ਬਦਜਲਨ ਹਾਂ। قَالَ كَذَٰلِكِ قَالَ رَبُّكِ هُوَ عَلَيَّ هَيِّنٌۖ وَلِنَجۡعَلَهُۥٓ ءَايَةً لِّلنَّاسِ وَرَحۡمَةً مِّنَّاۚ وَكَانَ أَمۡرًا مَّقۡضِيًّا ٢١ਫ਼ਰਿਸ਼ਤੇ ਨੇ ਕਿਹਾ ਕਿ ਅਜਿਹਾ ਹੀ ਹੋਵੇਗਾ। ਤੇਰਾ ਰੱਬ ਫ਼ਰਮਾਉਂਦਾ ਹੈ ਕਿ ਇਹ ਮੇਰੇ ਲਈ ਅਸਾਨ ਹੈ ਅਤੇ ਤਾਂ ਕਿ ਅਸੀਂ ਉਸ ਨੂੰ ਲੋਕਾਂ ਲਈ ਨਿਸ਼ਾਨੀ ਬਣਾ ਦੇਈਏ ਅਤੇ ਆਪਣੇ ਵੱਲੋਂ ਇੱਕ ਰਹਿਮਤ ਅਤੇ ਇਹ ਇੱਕ ਮਿੱਥੀ (ਘੜੀ) ਹੋਈ ਗੱਲ ਹੈ। ۞ فَحَمَلَتۡهُ فَٱنتَبَذَتۡ بِهِۦ مَكَانًا قَصِيًّا ٢٢ਇਸ ਲਈ ਮਰੀਅਮ ਨੇ ਉਸ ਦਾ ਗਰਭ ਚੁੱਕ ਲਿਆ ਅਤੇ ਉਹ ਉਸ ਨੂੰ ਲੈ ਕੇ ਦੂਰ ਕਿਸੇ ਥਾਂ ਉੱਪਰ ਚਲੀ ਗਈ। فَأَجَآءَهَا ٱلۡمَخَاضُ إِلَىٰ جِذۡعِ ٱلنَّخۡلَةِ قَالَتۡ يَٰلَيۡتَنِي مِتُّ قَبۡلَ هَٰذَا وَكُنتُ نَسۡيًا مَّنسِيًّا ٢٣ਫਿਰ ਪ੍ਰਸੂਤੀ ਪੀੜ ਉਸ ਨੂੰ ਖਜੂਰ ਦੇ ਰੁੱਖ ਕੋਲ ਲੈ ਗਈ। ਉਸ ਨੇ ਕਿਹਾ ਕਾਸ਼! ਮੈਂ ਇਸ ਤੋਂ ਪਹਿਲਾਂ ਮਰ ਜਾਂਦੀ ਅਤੇ ਕੁੱਲੀ ਵਿਸਰੀ ਚੀਜ਼ ਬਣ ਜਾਂਦੀ। فَنَادَىٰهَا مِن تَحۡتِهَآ أَلَّا تَحۡزَنِي قَدۡ جَعَلَ رَبُّكِ تَحۡتَكِ سَرِيًّا ٢٤ਫਿਰ ਮਰੀਅਮ ਨੂੰ ਉਸ ਨੇ ਉਸ ਦੇ ਥੱਲਿਓ ਅਵਾਜ਼ ਦਿੱਤੀ ਕਿ ਦੁਖੀ ਨਾ ਹੋ। ਉਸ ਰੱਬ ਨੇ ਤੇਰੇ ਥੱਲੇ ਇੱਕ ਸਰੋਤ ਪੈਦਾ ਕਰ ਦਿੱਤਾ ਹੈ। وَهُزِّيٓ إِلَيۡكِ بِجِذۡعِ ٱلنَّخۡلَةِ تُسَٰقِطۡ عَلَيۡكِ رُطَبًا جَنِيًّا ٢٥ਅਤੇ ਤੁਸੀਂ ਖਜੂਰ ਦੇ ਤਣੇ ਨੂੰ ਆਪਣੇ ਵੱਲ ਹਿਲਾਓ। ਇਸ ਨਾਲ ਤੁਹਾਡੇ ਉੱਪਰ ਪੱਕੀਆਂ ਹੋਈਆਂ ਖਜੂਰਾਂ ਡਿੱਗਣਗੀਆਂ। فَكُلِي وَٱشۡرَبِي وَقَرِّي عَيۡنًاۖ فَإِمَّا تَرَيِنَّ مِنَ ٱلۡبَشَرِ أَحَدًا فَقُولِيٓ إِنِّي نَذَرۡتُ لِلرَّحۡمَٰنِ صَوۡمًا فَلَنۡ أُكَلِّمَ ٱلۡيَوۡمَ إِنسِيًّا ٢٦ਇਸ ਲਈ ਖਾਉ ਅਤੇ ਪੀਉ ਅਤੇ ਅੱਖਾਂ ਠੰਡੀਆਂ ਕਰੋ। ਫਿਰ ਜੇਕਰ ਤੁਸੀਂ ਕੋਈ ਮਨੁੱਖ ਦੇਖੋ ਤਾਂ ਉਸ ਨੂੰ ਕਹਿ ਦੇਵੋ ਕਿ ਸੈਂ ਰਹਿਮਾਨ (ਈਸ਼ਵਰ) ਦਾ ਰੋਜ਼ਾ ਰੱਖਿਆ ਹੈ, ਇਸ ਲਈ ਮੈਂ ਕਿਸੇ ਨੂੰ ਨਹੀਂ ਮਿਲਾਂਗੀ, ਨਾ ਬੋਲਾਂਗੀ। فَأَتَتۡ بِهِۦ قَوۡمَهَا تَحۡمِلُهُۥۖ قَالُواْ يَٰمَرۡيَمُ لَقَدۡ جِئۡتِ شَيۡـًٔا فَرِيًّا ٢٧ਫਿਰ ਉਹ ਉਸ ਨੂੰ ਗੋਦ ਵਿਚ ਲਏ ਹੋਏ ਆਪਣੀ ਜਾਤੀ ਦੇ ਲੋਕਾਂ ਕੋਲ ਲੈ ਆਈ। ਲੋਕਾਂ ਨੇ ਕਿਹਾ, ਮਰੀਅਮ ਤੂੰ ਬਹੁਤ ਵੱਡਾ ਅਨਰਥ ਕੀਤਾ ਹੈ। يَٰٓأُخۡتَ هَٰرُونَ مَا كَانَ أَبُوكِ ٱمۡرَأَ سَوۡءٍ وَمَا كَانَتۡ أُمُّكِ بَغِيًّا ٢٨ਹੇ ਹਾਰੂਨ ਦੀ ਭੈਣ! ਨਾ ਤੇਰਾ ਪਿਤਾ ਸ਼ੁਰਾ ਬੰਦਾ ਸੀ ਅਤੇ ਨਾ ਹੀ ਤੇਰੀ ਮਾਂ ਬਦਚਲਨ ਔਰਤ ਸੀ। فَأَشَارَتۡ إِلَيۡهِۖ قَالُواْ كَيۡفَ نُكَلِّمُ مَن كَانَ فِي ٱلۡمَهۡدِ صَبِيًّا ٢٩ਫਿਰ ਮਰੀਅਮ ਨੇ ਉਸ ਵੱਲ ਇਸ਼ਾਰਾ ਕੀਤਾ। ਲੋਕਾਂ ਨੇ ਕਿਹਾ, ਅਸੀਂ ਇਸ ਨਾਲ ਕਿਵੇਂ ਗੱਲ ਕਰੀਏ। ਇਹ ਤਾਂ ਗੋਦੀ ਵਿਚ ਲਿਆ ਬੱਚਾ ਹੈ। قَالَ إِنِّي عَبۡدُ ٱللَّهِ ءَاتَىٰنِيَ ٱلۡكِتَٰبَ وَجَعَلَنِي نَبِيًّا ٣٠ਬੱਚਾ ਬੋਲਿਆ, ਮੈਂ ਰੱਬ ਦਾ ਬੰਦਾ ਹਾਂ, ਉਸ ਨੇ ਮੈਨੂੰ ਕਿਤਾਬ ਦਿੱਤੀ ਅਤੇ ਮੈਨੂੰ ਰਸੂਲ ਬਣਾ ਕੇ ਭੇਜਿਆ ਹੈ। وَجَعَلَنِي مُبَارَكًا أَيۡنَ مَا كُنتُ وَأَوۡصَٰنِي بِٱلصَّلَوٰةِ وَٱلزَّكَوٰةِ مَا دُمۡتُ حَيًّا ٣١ਅਤੇ ਮੈਂ ਜਿਥੇ ਕਿਤੇ ਵੀ ਹਾਂ, ਉਸ ਨੇ ਮੈਨੂੰ ਬਰਕਤ ਵਾਲਾ ਬਣਾਇਆ ਹੈ। ਅਤੇ ਉਸ ਨੇ ਮੈਨੂੰ ਨਮਾਜ਼ ਅਤੇ ਜ਼ਕਾਤ ਦਾ ਆਦੇਸ਼ ਦਿੱਤਾ ਹੈ, ਜਦੋਂ ਤੱਕ ਮੈਂ' ਜਿਉਂਦਾ ਰਹਾਂ। وَبَرَّۢا بِوَٰلِدَتِي وَلَمۡ يَجۡعَلۡنِي جَبَّارًا شَقِيًّا ٣٢ਅਤੇ ਮੈਨੂੰ ਮੇਰੀ ਮਾਂ ਦੀ ਸੇਵਾ ਕਰਨ ਵਾਲਾ ਬਣਾਇਆ ਅਤੇ ਮੈਨੂੰ ਬਾਗੀ ਅਤੇ ਭੈੜਾ ਨਹੀਂ ਬਝਾਇਆ। وَٱلسَّلَٰمُ عَلَيَّ يَوۡمَ وُلِدتُّ وَيَوۡمَ أَمُوتُ وَيَوۡمَ أُبۡعَثُ حَيًّا ٣٣ਅਤੇ ਮੇਰੇ ਉੱਪਰ ਸਲਾਮਤੀ ਹੈ, ਜਿਸ ਦਿਨ ਮੈਂ ਪੈਦਾ ਹੋਇਆ ਅਤੇ ਜਿਸ ਦਿਨ ਮੈਂ ਮਰਾਂਗਾ ਅਤੇ ਜਿਸ ਦਿਨ ਮੈਂ ਜੀਵਿਤ ਕਰ ਕੇ ਉਠਾਇਆ ਜਾਵਾਂਗਾ। ذَٰلِكَ عِيسَى ٱبۡنُ مَرۡيَمَۖ قَوۡلَ ٱلۡحَقِّ ٱلَّذِي فِيهِ يَمۡتَرُونَ ٣٤ਇਹ ਹੈ ਮਰੀਅਮ ਦਾ ਪੁੱਤਰ ਈਸਾ। ਸੱਚੀ ਗੱਲ ਜਿਸ ਲਈ ਲੋਕ ਝਗੜ ਰਹੇ ਸਨ। مَا كَانَ لِلَّهِ أَن يَتَّخِذَ مِن وَلَدٍۖ سُبۡحَٰنَهُۥٓۚ إِذَا قَضَىٰٓ أَمۡرًا فَإِنَّمَا يَقُولُ لَهُۥ كُن فَيَكُونُ ٣٥ਅੱਲਾਹ ਅਜਿਹਾ ਨਹੀ' ਕਿ ਉਹ ਕੋਈ ਸੰਤਾਨ ਬਣਾਵੇ। ਉਹ ਪਾਕ ਹੈ। ਜਦੋਂ ਉਹ ਕਿਸੇ ਕੰਮ ਦਾ ਫੈਸਲਾ ਕਰਦਾ ਹੈ ਤਾਂ ਕਹਿੰਦਾ ਹੈ ਕਿ ਹੋ ਜਾ ਤਾਂ ਉਹ ਹੋ ਜਾਂਦਾ ਹੈ। وَإِنَّ ٱللَّهَ رَبِّي وَرَبُّكُمۡ فَٱعۡبُدُوهُۚ هَٰذَا صِرَٰطٌ مُّسۡتَقِيمٌ ٣٦ਅਤੇ ਬੇਸ਼ੱਕ ਅੱਲਾਹ ਮੇਰਾ ਰੱਬ ਹੈ ਅਤੇ ਤੁਹਾਡਾ ਵੀ। ਇਸ ਲਈ ਤੁਸੀਂ ਉਸ ਦੀ ਇਬਾਦਤ ਕਰੋ। ਇਹ ਸਿੱਧਾ ਰਾਹ ਹੈ। فَٱخۡتَلَفَ ٱلۡأَحۡزَابُ مِنۢ بَيۡنِهِمۡۖ فَوَيۡلٌ لِّلَّذِينَ كَفَرُواْ مِن مَّشۡهَدِ يَوۡمٍ عَظِيمٍ ٣٧ਫਿਰ ਉਸ ਦੀਆਂ ਸੰਪਰਦਾਵਾਂ ਨੇ ਆਪਿਸ ਵਿਚ ਮੱਤਭੇਦ ਕੀਤਾ। ਇਸ ਲਈ ਇਨਕਾਰ ਕਰਨ ਵਾਲਿਆਂ ਲਈ ਇੱਕ ਵੱਡੇ ਦਿਨ ਵਿਚ ਵਿਨਾਸ਼ ਹੈ। ਜਿਸ ਦਿਨ ਇਹ ਲੋਕ ਸਾਡੇ ਕੋਲ ਆਉਣਗੇ। أَسۡمِعۡ بِهِمۡ وَأَبۡصِرۡ يَوۡمَ يَأۡتُونَنَا لَٰكِنِ ٱلظَّٰلِمُونَ ٱلۡيَوۡمَ فِي ضَلَٰلٍ مُّبِينٍ ٣٨ਉਹ ਚੰਗੀ ਤਰ੍ਹਾਂ ਸੁਣਦੇ ਅਤੇ ਦੇਖਦੇ ਹੋਣਗੇ, ਪਰ ਅੱਜ ਇਹ ਜ਼ਾਲਿਮ ਖੁੱਲ੍ਹੇ ਆਮ ਕੁਰਾਹੇ ਪਏ ਹਨ। وَأَنذِرۡهُمۡ يَوۡمَ ٱلۡحَسۡرَةِ إِذۡ قُضِيَ ٱلۡأَمۡرُ وَهُمۡ فِي غَفۡلَةٍ وَهُمۡ لَا يُؤۡمِنُونَ ٣٩ਅਤੇ ਇਨ੍ਹਾਂ ਲੋਕਾਂ ਨੂੰ ਉਸ ਪਛਤਾਵੇ ਦੇ ਦਿਨ ਤੋ' ਡਰਾ ਦੇਵੋਂ। ਜਦੋਂ ਮੁਆਸਲੇ ਦਾ ਹਿਸਾਬ ਕਰ ਦਿੱਤਾ ਜਾਵੇਗਾ। ਅਤੇ ਉਹ ਅਚੇਤਨਾ ਦੀ ਹਾਲਤ ਵਿਚ ਡਿੱਗ ਪੈਂਦੇ ਹਨ। ਅਤੇ ਉਹ ਈਮਾਨ ਨਹੀਂ ਲਿਆ ਰਹੇ ਹਨ। إِنَّا نَحۡنُ نَرِثُ ٱلۡأَرۡضَ وَمَنۡ عَلَيۡهَا وَإِلَيۡنَا يُرۡجَعُونَ ٤٠ਬੇਸ਼ੱਕ ਅਸੀਂ ਹੀ ਧਰਤੀ ਅਤੇ ਧਰਤੀ ਉੱਪਰ ਰਹਿਣ ਵਾਲਿਆਂ ਦੇ ਵਾਰਿਸ ਹੋਵਾਂਗੇ ਅਤੇ ਲੋਕ ਸਾਡੇ ਵੱਲ ਹੀ ਮੌੜੇ ਜਾਣਗੇ وَٱذۡكُرۡ فِي ٱلۡكِتَٰبِ إِبۡرَٰهِيمَۚ إِنَّهُۥ كَانَ صِدِّيقًا نَّبِيًّا ٤١ਅਤੇ ਕਿਤਾਬ ਵਿਚ ਇਬਰਾਹੀਮ ਦਾ ਵਰਣਨ ਕਰੋ। ਬੇਸ਼ੱਕ ਉਹ ਸੱਚਾ ਸੀ ਅਤੇ ਰਸੂਲ ਸੀ। إِذۡ قَالَ لِأَبِيهِ يَٰٓأَبَتِ لِمَ تَعۡبُدُ مَا لَا يَسۡمَعُ وَلَا يُبۡصِرُ وَلَا يُغۡنِي عَنكَ شَيۡـًٔا ٤٢ਜਦੋਂ ਉਸ ਨੇ ਆਪਣੇ ਪਿਤਾ ਨੂੰ ਕਿਹਾ ਕਿ ਹੇ ਮੇਰੇ ਪਿਤਾ! ਅਜਿਹੀ ਚੀਜ਼ ਦੀ ਇਬਾਦਤ ਕਿਉਂ ਕਰਦੇ ਹੋ?ਜਿਹੜਾ ਨਾ ਤੁਹਾਨੂੰ ਸੁਣ ਸਕੇ, ਅਤੇ ਨਾ ਦੇਖ ਸਕੇ, ਨਾ ਤੁਹਾਡੇ ਕੋਈ ਕੰਮ ਆ ਸਕੇ। يَٰٓأَبَتِ إِنِّي قَدۡ جَآءَنِي مِنَ ٱلۡعِلۡمِ مَا لَمۡ يَأۡتِكَ فَٱتَّبِعۡنِيٓ أَهۡدِكَ صِرَٰطًا سَوِيًّا ٤٣ਹੇ ਮੇਰੇ ਪਿਤਾ! ਮੇਰੇ ਕੋਲ ਅਜਿਹਾ ਗਿਆਨ ਆਇਆ ਹੈ। ਜਿਹੜਾ ਤੁਹਾਡੇ ਕੋਲ ਨਹੀਂ, ਇਸ ਲਈ ਤੂਸੀਂ' ਮੇਰੇ ਵਚਨਾ ਉੱਪਰੋਂ' ਚੱਲੋ। ਸੇਂ' ਤੁਹਾਨੂੰ ਸਿੱਧਾ ਰਾਹ ਦਿਖਾਵਾਂਗਾ। يَٰٓأَبَتِ لَا تَعۡبُدِ ٱلشَّيۡطَٰنَۖ إِنَّ ٱلشَّيۡطَٰنَ كَانَ لِلرَّحۡمَٰنِ عَصِيًّا ٤٤ਹੈ ਮੇਰੇ ਪਿਤਾ! ਸ਼ੈਤਾਨ ਦੀ ਇਬਾਦਤ ਨਾ ਕਰੋ, ਬੇਸ਼ੱਕ ਸ਼ੈਤਾਨ ਦਿਆਲੂ ਅੱਲਾਹ ਦੀ ਅਵੱਗਿਆ ਕਰਨ ਵਾਲਾ ਹੈ। يَٰٓأَبَتِ إِنِّيٓ أَخَافُ أَن يَمَسَّكَ عَذَابٌ مِّنَ ٱلرَّحۡمَٰنِ فَتَكُونَ لِلشَّيۡطَٰنِ وَلِيًّا ٤٥ਹੇ ਮੇਰੇ ਪਿਤਾ! ਮੈਨੂੰ ਡਰ ਹੈ ਕਿ ਤੁਹਾਨੂੰ ਦਿਆਲੂ ਅੱਲਾਹ ਦੀ ਕੋਈ ਆਫ਼ਤ ਨਾ ਫੜ ਲਵੇ ਅਤੇ ਤੁਸੀਂ ਸ਼ੈਤਾਨ ਦੇ ਸਹਿਯੋਗੀ ਬਣਕੇ ਰਹਿ ਜਾਉ। قَالَ أَرَاغِبٌ أَنتَ عَنۡ ءَالِهَتِي يَٰٓإِبۡرَٰهِيمُۖ لَئِن لَّمۡ تَنتَهِ لَأَرۡجُمَنَّكَۖ وَٱهۡجُرۡنِي مَلِيًّا ٤٦ਪਿਤਾ ਨੇ ਆਖਿਆ ਕਿ ਹੇ ਇਬਰਾਹੀਮ! ਕੀ ਤੁਸੀ' ਮੇਰੇ ਪੂਜਕਾਂ ਤੋਂ ਬੇਮੁੱਖ ਹੋ ਗਏ ਹੋ। ਜੇਕਰ ਤੁਸੀਂ ਇਸ ਤੋਂ ਬਾਜ਼ ਨਾ ਆਏ ਤਾਂ ਮੈਂ ਤੁਹਾਨੂੰ ਪੱਥਰਾਂ ਨਾਲ ਮਾਰ ਦੇਵਾਂਗਾ। ਅਤੇ ਤੁਸੀਂ ਮੇਰੇ ਤੋਂ ਹਮੇਸ਼ਾ ਲਈ ਦੂਰ ਹੋ ਜਾਵੇਂਗੇ। قَالَ سَلَٰمٌ عَلَيۡكَۖ سَأَسۡتَغۡفِرُ لَكَ رَبِّيٓۖ إِنَّهُۥ كَانَ بِي حَفِيًّا ٤٧ਇਬਰਾਹੀਮ ਨੇ ਕਿਹਾ, ਤੁਹਾਡੇ ਤੇ ਸਲਾਮਤੀ ਹੋਵੇ। ਮੈਂ ਆਪਣੇ ਰੱਬ ਕੋਲ ਤੁਹਾਡੇ ਲਈ ਮੁਆਫ਼ੀ ਦੀ ਪ੍ਰਾਥਨਾ ਕਰਾਂਗਾ। ਬੇਸ਼ੱਕ ਉਹ ਮੇਰੇ ਉੱਪਰ ਬਹੁਤ ਮਿਹਰਸ਼ਾਨ ਹੈ। وَأَعۡتَزِلُكُمۡ وَمَا تَدۡعُونَ مِن دُونِ ٱللَّهِ وَأَدۡعُواْ رَبِّي عَسَىٰٓ أَلَّآ أَكُونَ بِدُعَآءِ رَبِّي شَقِيًّا ٤٨ਅਤੇ ਮੈਂ' ਤੁਹਾਨੂੰ ਲੋਕਾਂ ਨੂੰ ਛੱਡਦਾ ਹਾਂ ਅਤੇ ਉਨ੍ਹਾਂ ਨੂੰ ਵੀ ਜਿਨ੍ਹਾਂ ਨੂੰ ਤੁਸੀਂ ਅੱਲਾਹ ਤੋਂ ਬਿਨ੍ਹਾਂ ਪੁਕਾਰਦੇ ਹੋ ਅਤੇ ਮੈਂ ਆਪਣੇ ਰੱਬ ਨੂੰ ਹੀ ਪੁਕਾਰਾਗਾਂ। ਆਸ ਹੈ ਕਿ ਮੈਂ ਆਪਣੇ ਰੱਬ ਨੂੰ ਪੁਕਾਰ ਕੇ ਉਸ ਦੀ ਸ਼ਖ਼ਸ਼ਿਸ਼ ਤੋਂ ਖਾਲੀ ਨਹੀਂ ਰਹਾਂਗਾ। فَلَمَّا ٱعۡتَزَلَهُمۡ وَمَا يَعۡبُدُونَ مِن دُونِ ٱللَّهِ وَهَبۡنَا لَهُۥٓ إِسۡحَٰقَ وَيَعۡقُوبَۖ وَكُلًّا جَعَلۡنَا نَبِيًّا ٤٩ਇਸ ਲਈ ਜਦੋਂ ਉਹ ਲੋਕਾਂ ਤੋਂ ਅਲੱਗ ਹੋ ਗਿਆ ਅਤੇ ਉਨ੍ਹਾਂ ਤੋਂ ਜਿਨ੍ਹਾ ਨੂੰ ਉਹ ਅੱਲਾਹ ਤੋਂ ਬਿਨ੍ਹਾਂ ਪੂਜਦੇ ਸਨ, ਤਾਂ ਅਸੀਂ ਉਨ੍ਹਾਂ ਨੂੰ ਇਸਹਾਕ ਅਤੇ ਯਾਕੂਬ ਬਖ਼ਸ਼ ਦਿੱਤੇ ਅਤੇ ਅਸੀਂ ਉਨ੍ਹਾਂ ਵਿਚ ਹਰੇਕ ਨੂੰ ਰਸੂਲ ਸ਼ਣਾਇਆ। وَوَهَبۡنَا لَهُم مِّن رَّحۡمَتِنَا وَجَعَلۡنَا لَهُمۡ لِسَانَ صِدۡقٍ عَلِيًّا ٥٠ਅਤੇ ਉਨ੍ਹਾਂ ਨੂੰ ਆਪਣੀ ਰਹਿਮਤ ਦਾ ਹਿੱਸਾ ਦਿੱਤਾ ਅਤੇ ਅਸੀਂ ਉਨ੍ਹਾਂ ਦਾ ਨਾਮ ਸੱਚਾ ਚਰਿੱਤਰ ਅਤੇ ਭਗਤੀ ਪੂਰਨ ਬਣਾਇਆ। وَٱذۡكُرۡ فِي ٱلۡكِتَٰبِ مُوسَىٰٓۚ إِنَّهُۥ كَانَ مُخۡلَصًا وَكَانَ رَسُولًا نَّبِيًّا ٥١ਅਤੇ ਕਿਤਾਬ ਵਿਚ ਮੂਸਾ ਦਾ ਵਰਣਨ ਵੀ ਕਰੋਂ। ਬੇਸ਼ੱਕ ਉਹ ਚੁਣਿਆ ਹੋਇਆ ਸੀ ਅਤੇ ਰਸੂਲ ਸੀ। وَنَٰدَيۡنَٰهُ مِن جَانِبِ ٱلطُّورِ ٱلۡأَيۡمَنِ وَقَرَّبۡنَٰهُ نَجِيًّا ٥٢ਅਤੇ ਅਸੀਂ' ਉਸ ਨੂੰ ਤੂਰ ਦੇ ਪਹਾੜ ਦੇ ਸੱਜੇ ਪਾਸੇ ਵੱਲ ਸੱਦਿਆ ਅਤੇ ਉਸ ਨੂੰ ਅਸੀਂ ਰਹੱਸਾਂ ਦੀਆਂ ਗੱਲੋਂ ਕਰਨ ਲਈ ਆਪਣੇ ਨੇੜੇ ਕੀਤਾ। وَوَهَبۡنَا لَهُۥ مِن رَّحۡمَتِنَآ أَخَاهُ هَٰرُونَ نَبِيًّا ٥٣ਅਤੇ ਆਪਣੀ ਰਹਿਮਤ ਨਾਲ ਅਸੀਂ ਉਸ ਦੇ ਭਰਾ ਹਾਰੂਨ ਨੂੰ ਰਸੂਲ ਬਣਾ ਕੇ (ਸਹਾਇਕ ਦੇ ਰੂਪ ਵਿੱਚ) ਉੱਸ ਨੂੰ ਪ੍ਰਦਾਨ ਕੀਤਾ। وَٱذۡكُرۡ فِي ٱلۡكِتَٰبِ إِسۡمَٰعِيلَۚ إِنَّهُۥ كَانَ صَادِقَ ٱلۡوَعۡدِ وَكَانَ رَسُولًا نَّبِيًّا ٥٤ਅਤੇ ਕਿਤਾਬ ਵਿਚ ਇਸਮਾਈਲ ਦਾ ਵਰਣਨ ਕਰੋ। ਇਹ ਵਾਅਦੇ ਦਾ ਸੱਚਾ ਰਸੂਲ ਸੀ। وَكَانَ يَأۡمُرُ أَهۡلَهُۥ بِٱلصَّلَوٰةِ وَٱلزَّكَوٰةِ وَكَانَ عِندَ رَبِّهِۦ مَرۡضِيًّا ٥٥ਉਹ ਆਪਣੇ ਲੋਕਾਂ ਨੂੰ ਨਮਾਜ਼ ਅਤੇ ਜ਼ਕਾਤ ਦਾ ਹੁਕਮ ਦਿੰਦਾ ਸੀ। ਅਤੇ ਉਹ ਆਪਣੇ ਰੱਬ ਦੇ ਨੇੜੇ ਪਸੰਦੀਦਾ ਸੀ। وَٱذۡكُرۡ فِي ٱلۡكِتَٰبِ إِدۡرِيسَۚ إِنَّهُۥ كَانَ صِدِّيقًا نَّبِيًّا ٥٦ਅਤੇ ਕਿਤਾਬ ਵਿਚ ਇਦਰੀਸ ਦਾ ਵਰਣਨ ਕਰੋਂ। ਬੇਸ਼ੱਕ ਉਹ ਸੱਚਾ ਰਸੂਲ ਸੀ। وَرَفَعۡنَٰهُ مَكَانًا عَلِيًّا ٥٧ਅਤੇ ਅਸੀਂ ਉਸ ਨੂੰ ਉੱਚੇ ਰੁਤਬੇ ਤੱਕ ਪਹੁੰਚਾਇਆ। أُوْلَٰٓئِكَ ٱلَّذِينَ أَنۡعَمَ ٱللَّهُ عَلَيۡهِم مِّنَ ٱلنَّبِيِّـۧنَ مِن ذُرِّيَّةِ ءَادَمَ وَمِمَّنۡ حَمَلۡنَا مَعَ نُوحٍ وَمِن ذُرِّيَّةِ إِبۡرَٰهِيمَ وَإِسۡرَٰٓءِيلَ وَمِمَّنۡ هَدَيۡنَا وَٱجۡتَبَيۡنَآۚ إِذَا تُتۡلَىٰ عَلَيۡهِمۡ ءَايَٰتُ ٱلرَّحۡمَٰنِ خَرُّواْۤ سُجَّدًاۤ وَبُكِيًّا ۩ ٥٨ਇਹ ਉਹ ਲੋਕ ਹਨ, ਜਿਨ੍ਹਾਂ ਉੱਪਰ ਅੱਲਾਹ ਨੇ ਪੈਗੰਬਰਾਂ ਵਿੱਚੋਂ ਆਪਣੀ ਕਿਰਪਾ ਕੀਤੀ। ਆਦਮ ਦੀ ਔਲਾਦ ਵਿਚੋਂ ਅਤੇ ਉਨ੍ਹਾਂ ਲੋਕਾਂ ਵਿਚੋਂ ਜਿਨ੍ਹਾਂ ਨੂੰ ਅਸੀਂ ਨੂਹ ਦੇ ਨਾਲ (ਕਿਸ਼ਤੀ) ਵਿਚ ਸਵਾਰ ਕੀਤਾ ਸੀ। ਅਤੇ ਇਬਰਾਹੀਮ ਅਤੇ ਇਸਰਾਈਲ ਦੀ ਵੰਸ਼ ਵਿਚੋਂ ਅਤੇ ਉਨ੍ਹਾਂ ਲੋਕਾਂ ਵਿੱਚੋਂ ਜਿਨ੍ਹਾਂ ਨੂੰ ਅਸੀਂ ਚੰਗਾ ਰਾਹ ਬਖ਼ਸ਼ਿਸ਼ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਲਈ ਸਵੀਕਾਰ ਯੋਗ ਸ਼ਣਾਇਆ। ਜਦੋਂ ਉਨ੍ਹਾਂ ਨੂੰ ਕਿਰਪਾਲੂ ਅੱਲਾਹ ਦੀਆਂ ਅਜਿਹੀਆਂ ਖ਼ਬਰਾ ਸੁਣਾਈਆਂ ਜਾਂਦੀਆਂ ਤਾਂ ਉਹ ਸਿਜਦਾ ਕਰਦੇ ਹੋਏ ਅਤੇ ਰੋਂਦੇ ਹੋਏ ਡਿੱਗ ਪੈਂਦੇ। ۞ فَخَلَفَ مِنۢ بَعۡدِهِمۡ خَلۡفٌ أَضَاعُواْ ٱلصَّلَوٰةَ وَٱتَّبَعُواْ ٱلشَّهَوَٰتِۖ فَسَوۡفَ يَلۡقَوۡنَ غَيًّا ٥٩ਫਿਰ ਉਨ੍ਹਾਂ ਤੋਂ ਬਾਅਦ ਅਜਿਹੇ ਲੋਕ ਉਨ੍ਹਾਂ ਦੇ ਵਾਰਿਸ ਹੋਏ ਜਿਨ੍ਹਾਂ ਨੇ ਨਮਾਜ਼ ਨੂੰ ਖ਼ਤਮ ਕਰ ਦਿੱਤਾ ਅਤੇ ਉਹ ਇੱਛਾਵਾਂ ਦੇ ਪਿੱਛੇ ਪੈ ਗਏ। إِلَّا مَن تَابَ وَءَامَنَ وَعَمِلَ صَٰلِحًا فَأُوْلَٰٓئِكَ يَدۡخُلُونَ ٱلۡجَنَّةَ وَلَا يُظۡلَمُونَ شَيۡـًٔا ٦٠ਇਸ ਲਈ ਜਲਦੀ ਹੀ ਉਹ ਆਪਣੇ ਵਿਨਾਸ਼ ਦੇਖਣਗੇ। ਪਰੰਤੂ ਜਿਸ ਨੇ ਪਛਤਾਵਾ ਕੀਤਾ ਪ੍ਰਵੇਸ਼ ਕਰਨਗੇ। ਅਤੇ ਉਨ੍ਹਾਂ ਉੱਪਰ ਭੋਰਾ ਮਾਤਰ ਵੀ ਜ਼ੁਲਮ ਨਹੀਂ ਕੀਤਾ ਜਾਵੇਗਾ। جَنَّٰتِ عَدۡنٍ ٱلَّتِي وَعَدَ ٱلرَّحۡمَٰنُ عِبَادَهُۥ بِٱلۡغَيۡبِۚ إِنَّهُۥ كَانَ وَعۡدُهُۥ مَأۡتِيًّا ٦١ਉਨ੍ਹਾਂ ਲਈ ਹਮੇਸ਼ਾ ਰਹਿਣ ਵਾਲੇ ਬਾਗ਼ ਹਨ, ਜਿਨ੍ਹਾਂ ਦਾ ਰਹਿਮਾਨ ਨੇ ਆਪਣੇ ਆਦਮੀਆਂ ਨਾਲ ਸਖ਼ਤ ਵਾਅਦਾ ਕਰ ਰੱਖਿਆ ਹੈ। ਅਤੇ ਇਹ ਵਾਅਦਾ ਪੂਰਾ ਹੋ ਕੇ ਰਹੇਗਾ। لَّا يَسۡمَعُونَ فِيهَا لَغۡوًا إِلَّا سَلَٰمًاۖ وَلَهُمۡ رِزۡقُهُمۡ فِيهَا بُكۡرَةً وَعَشِيًّا ٦٢ਉਸ ਵਿਚ ਉਹ ਲੋਕ ਕੋਈ ਵਿਅਰਥ ਗੱਲ ਨਹੀਂ ਸੁਣਨਗੇ, ਸਿਰਫ਼ ਸਲਾਮ (ਸ਼ਾਂਤੀ) ਤੋਂ ਬਿਨ੍ਹਾਂ। ਅਤੇ ਉਸ ਵਿਚ ਉਨ੍ਹਾਂ ਨੂੰ ਸਵੇਰੇ ਸ਼ਾਮ ਰਿਜ਼ਕ ਮਿਲੇਗਾ। تِلۡكَ ٱلۡجَنَّةُ ٱلَّتِي نُورِثُ مِنۡ عِبَادِنَا مَن كَانَ تَقِيًّا ٦٣ਇਹ ਉਹ ਜੰਨਤ ਹੈ ਜਿਸ ਦਾ ਵਾਰਿਸ ਅਸੀਂ ਆਪਣੇ وَمَا نَتَنَزَّلُ إِلَّا بِأَمۡرِ رَبِّكَۖ لَهُۥ مَا بَيۡنَ أَيۡدِينَا وَمَا خَلۡفَنَا وَمَا بَيۡنَ ذَٰلِكَۚ وَمَا كَانَ رَبُّكَ نَسِيًّا ٦٤ਅਤੇ ਅਸੀਂ' (ਫ਼ਰਿਸ਼ਤੇ) ਪ੍ਰਕਾਸ਼ਿਤ ਨਹੀਂ' ਹੁੰਦੇ, ਜੇ ਸਾਡੇ ਰੱਬ ਦਾ ਹੁਕਮ ਨਾ ਹੁੰਦਾ, ਉਸ ਦਾ ਹੈ ਜਿਹੜਾ ਸਾਡੇ ਅੱਗੇ ਅਤੇ ਸਾਡੇ ਪਿੱਛੇ ਹੈ ਅਤੇ ਇਨ੍ਹਾਂ ਦੇ ਵਿਚਕਾਰ ਹੈ ਅਤੇ ਤੁਹਾਡਾ ਰੱਬ ਭੁਲਣ ਵਾਲਾ ਨਹੀਂ। رَّبُّ ٱلسَّمَٰوَٰتِ وَٱلۡأَرۡضِ وَمَا بَيۡنَهُمَا فَٱعۡبُدۡهُ وَٱصۡطَبِرۡ لِعِبَٰدَتِهِۦۚ هَلۡ تَعۡلَمُ لَهُۥ سَمِيًّا ٦٥ਉਹ ਰੱਬ ਹੈ ਆਕਾਸ਼ਾਂ ਦਾ ਅਤੇ ਧਰਤੀ ਦਾ ਅਤੇ ਜੋ ਕੁਝ ਇਨ੍ਹਾਂ ਦੇ ਵਿਚਕਾਰ ਹੈ। ਇਸ ਲਈ ਤੁਸੀ' ਉਸੇ ਦੀ ਇਬਾਦਤ ਕਰੋ ਅਤੇ ਉਸ ਦੀ ਬੰਦਗੀ ਲਈ ਦ੍ਰਿੜ ਰਹੋ। ਕੀ ਤੁਸੀਂ ਉਸ ਦੇ ਸਾਹਮਣੇ (ਕੋਈ) ਬਰਾਬਰ ਗੁਣਾ ਵਾਲਾ ਸਮਝਦੇ ਹੋ। وَيَقُولُ ٱلۡإِنسَٰنُ أَءِذَا مَا مِتُّ لَسَوۡفَ أُخۡرَجُ حَيًّا ٦٦ਅਤੇ ਮਨੁੱਖ ਕਹਿੰਦਾ ਹੈ ਕੀ ਜਦੋਂ ਮੈਂ ਮਰ ਜਾਵਾਂਗਾ ਤਾਂ ਫਿਰ ਜਿਊਂਦੇ ਕਰਕੇ ਕੱਢਿਆ ਜਾਵਾਂਗਾ। أَوَلَا يَذۡكُرُ ٱلۡإِنسَٰنُ أَنَّا خَلَقۡنَٰهُ مِن قَبۡلُ وَلَمۡ يَكُ شَيۡـًٔا ٦٧ਕੀ ਮਨੁੱਖਾਂ ਨੂੰ ਯਾਦ ਨਹੀਂ ਆਉਂਦਾ ਕਿ ਅਸੀਂ ਉਸ ਨੂੰ ਇਸ ਤੋਂ ਪਹਿਲਾਂ ਪੈਦਾ ਕੀਤਾ ਅਤੇ ਉਹ ਕੂਝ ਵੀ ਨਹੀਂ ਸੀ। فَوَرَبِّكَ لَنَحۡشُرَنَّهُمۡ وَٱلشَّيَٰطِينَ ثُمَّ لَنُحۡضِرَنَّهُمۡ حَوۡلَ جَهَنَّمَ جِثِيًّا ٦٨ਇਸ ਲਈ ਤੇਰੇ ਰੱਬ ਦੀ ਸਹੁੰ ਅਸੀਂ' ਜ਼ਰੂਰ ਇਸਨੂੰ ਇੱਕਠਾ ਕਰਾਂਗੇ ਅਤੇ ਸੈਤਾਨਾਂ ਨੂੰ ਵੀ, ਫਿਰ ਉਨ੍ਹਾਂ ਨੂੰ ਨਰਕ ਦੇ ਕੌਲ ਇਸ ਤਰ੍ਹਾਂ ਹਾਜ਼ਰ ਕਰਾਂਗੇ ਕਿ ਉਹ ਗੋਡਿਆਂ ਭਾਰ ਡਿੱਗ ਪੈਣਗੇ। ثُمَّ لَنَنزِعَنَّ مِن كُلِّ شِيعَةٍ أَيُّهُمۡ أَشَدُّ عَلَى ٱلرَّحۡمَٰنِ عِتِيًّا ٦٩ਫਿਰ ਅਸੀਂ ਹਰੇਕ ਵਰਗ ਵਿਚੋਂ ਉਨ੍ਹਾਂ ਲੋਕਾਂ ਨੂੰ ਅਲੱਗ ਕਰਾਂਗੇ, ਜਿਹੜੇ ਰਹਿਮਤ ਦੇ ਮੁਕਾਬਲੇ ਸਭ ਤੋਂ ਜ਼ਿਆਦਾ ਬਾਗ਼ੀ ਬਣੇ ਹੋਏ ਸਨ। ثُمَّ لَنَحۡنُ أَعۡلَمُ بِٱلَّذِينَ هُمۡ أَوۡلَىٰ بِهَا صِلِيًّا ٧٠ਜਾਣ ਦੇ ਜ਼ਿਆਦਾ ਹੱਕਦਾਰ ਹਨ। وَإِن مِّنكُمۡ إِلَّا وَارِدُهَاۚ كَانَ عَلَىٰ رَبِّكَ حَتۡمًا مَّقۡضِيًّا ٧١ਅਤੇ ਤੁਹਾਡੇ ਵਿਚੋ' ਕੋਈ ਨਹੀਂ ਜਿਸ ਨੂੰ ਉਸ ਉੱਪਰੋਂ ਲੰਘਣਾ ਨਾ ਹੋਵੇ। ਇਹ ਤੇਰੇ ਰੱਬ ਲਈ ਜ਼ਰੂਰੀ ਹੈ। ਜਿਹੜਾ ਪੂਰਾ ਹੋ ਕੇ ਰਹੇਗਾ। ثُمَّ نُنَجِّي ٱلَّذِينَ ٱتَّقَواْ وَّنَذَرُ ٱلظَّٰلِمِينَ فِيهَا جِثِيًّا ٧٢ਫਿਰ ਅਸੀਂ ਉਨ੍ਹਾਂ ਲੋਕਾਂ ਨੂੰ ਬਚਾ ਲਵਾਂਗੇ ਜਿਹੜੇ ਡਰਦੇ ਸਨ ਅਤੇ ਜ਼ੁਲਮਾਂ ਨੂੰ ਉਸ ਵਿਚ ਡਿੱਗਾ ਹੋਇਆ ਛੱਡ ਦੇਵਾਂਗੇ وَإِذَا تُتۡلَىٰ عَلَيۡهِمۡ ءَايَٰتُنَا بَيِّنَٰتٍ قَالَ ٱلَّذِينَ كَفَرُواْ لِلَّذِينَ ءَامَنُوٓاْ أَيُّ ٱلۡفَرِيقَيۡنِ خَيۡرٌ مَّقَامًا وَأَحۡسَنُ نَدِيًّا ٧٣ਅਤੇ ਜਦੋਂ ਉਨ੍ਹਾਂ ਨੂ ਸਾਡੀਆਂ ਸਪਸ਼ੱਟ ਆਇਤਾਂ ਸੁਣਾਈਆਂ ਜਾਂਦੀਆਂ ਹਨ ਤਾਂ ਉਹ ਇਨਕਾਰ ਕਰਨ ਵਾਲੇ, ਈਮਾਨ ਵਾਲਿਆਂ ਨੂੰ ਕਹਿੰਦੇ ਹਨ ਕਿ ਦੋਵਾਂ ਵਰਗਾ ਵਿਚ ਕਿਹੜਾ ਸ਼ਿਹਤਰ ਹਾਲਤ ਵਿਚ ਹੈ ਅਤੇ ਕਿਸ ਦੀ ਸੰਗਤ ਜ਼ਿਆਦਾ ਚੰਗੀ ਹੈ। وَكَمۡ أَهۡلَكۡنَا قَبۡلَهُم مِّن قَرۡنٍ هُمۡ أَحۡسَنُ أَثَٰثًا وَرِءۡيًا ٧٤ਅਤੇ ਇਨ੍ਹਾਂ ਜ਼ਿਆਦਾ ਸਾਧਨਾਂ ਵਾਲੀਆਂ ਅਤੇ ਇਨ੍ਹਾਂ ਤੋਂ ਜ਼ਿਆਦਾ ਪ੍ਰਭਾਵਸ਼ਾਲੀ ਸਨ। قُلۡ مَن كَانَ فِي ٱلضَّلَٰلَةِ فَلۡيَمۡدُدۡ لَهُ ٱلرَّحۡمَٰنُ مَدًّاۚ حَتَّىٰٓ إِذَا رَأَوۡاْ مَا يُوعَدُونَ إِمَّا ٱلۡعَذَابَ وَإِمَّا ٱلسَّاعَةَ فَسَيَعۡلَمُونَ مَنۡ هُوَ شَرٌّ مَّكَانًا وَأَضۡعَفُ جُندًا ٧٥ਆਖੋ, ਕਿ ਜਿਹੜਾ ਬੰਦਾ ਬੂਰੇ ਰਾਹ ਤੇ ਹੁੰਦਾ ਹੈ ਤਾਂ ਰਹਿਮਾਨ ਉਸ ਨੂੰ ਢਿੱਲ ਦਿੰਦਾ ਹੈ। ਇੱਥੋਂ ਤੱਕ ਕਿ ਜਦੋਂ ਉਹ ਉਸ ਚੀਜ਼ ਨੂੰ ਦੇਖ ਲੈਣਗੇ, ਜਿਸ ਦਾ ਇਨ੍ਹਾਂ ਨਾਲ ਵਾਅਦਾ ਕੀਤਾ ਜਾ ਰਿਹਾ ਹੈ। ਸੰਸਾਰਿਕ ਆਫ਼ਤ ਜਾਂ ਕਿਆਮਤ ਦਾ ਦਿਨ ਤਾਂ ਇਨ੍ਹਾਂ ਨੂੰ ਪਤਾ ਲੱਗ ਜਾਵੇਗਾ ਕਿ ਕਿਸ ਦੀ ਹਾਲਤ ਬ਼ੂਰੀ ਹੈ ਅਤੇ ਕਿਸ ਦਾ ਧੜਾ ਕਮਜ਼ੋਰ ਹੈ। وَيَزِيدُ ٱللَّهُ ٱلَّذِينَ ٱهۡتَدَوۡاْ هُدًىۗ وَٱلۡبَٰقِيَٰتُ ٱلصَّٰلِحَٰتُ خَيۡرٌ عِندَ رَبِّكَ ثَوَابًا وَخَيۡرٌ مَّرَدًّا ٧٦ਅਤੇ ਅੱਲਾਹ ਹਦਾਇਤ ਤੇ ਚੱਲਣ ਕਰਨ ਵਾਲਿਆਂ ਦੀ ਸਹੀ ਰਾਹ ਵਿਚ ਵਾਧਾ ਕਰਦਾ ਹੈ ਅਤੇ ਬਾਕੀ ਰਹਿਣ ਵਾਲੇ ਪੂੰਨ ਤੁਹਾਡੇ ਰੱਬ ਦੇ ਨੇੜੇ ਫ਼ਲ ਦੇ ਅਨੁਸਾਰ ਸ੍ਰੇਸ਼ਟ ਹਨ ਅਤੇ ਨਤੀਜੇ ਦੇ ਅਨੁਸਾਰ ਉੱਤਮ ਵੀ। أَفَرَءَيۡتَ ٱلَّذِي كَفَرَ بِـَٔايَٰتِنَا وَقَالَ لَأُوتَيَنَّ مَالًا وَوَلَدًا ٧٧ਕੀ ਤੁਸੀਂ ਉਸਨੂੰ ਦੇਖਿਆ ਜਿਸ ਨੇ ਸਾਡੀਆਂ ਆਇਤਾਂ ਨੂੰ ਝੁਠਲਾਇਆ ਅਤੇ ਕਿਹਾ ਕਿ ਮੈਨੂੰ ਸੰਪਤੀ ਅਤੇ ਸੰਤਾਨ ਮਿਲ ਕੇ ਰਹਿਣਗੇ। أَطَّلَعَ ٱلۡغَيۡبَ أَمِ ٱتَّخَذَ عِندَ ٱلرَّحۡمَٰنِ عَهۡدًا ٧٨ਕੀ ਉਸ ਨੇ ਗ਼ੈਬ (ਗੁਪਤ) ਵਿਚ ਝਾਕ ਕੇ ਦੇਖਿਆ ਹੈ ਜਾਂ ਉਸ ਨੇ ਅੱਲਾਹ ਤੋਂ ਕੋਈ ਵਚਨ ਲੈ ਲਿਆ ਹੈ। كـَلَّاۚ سَنَكۡتُبُ مَا يَقُولُ وَنَمُدُّ لَهُۥ مِنَ ٱلۡعَذَابِ مَدًّا ٧٩ਕਦੇ ਵੀ ਨਹੀਂ ਜੋ ਕੂਝ ਉਹ ਆਖਦਾ ਹੈ ਉਸ ਨੂੰ ਅਸੀਂ ਲਿਖ ਲਵਾਂਗੇ ਅਤੇ ਉਸ ਦੀ ਸਜ਼ਾ ਵਿਚ ਵਾਧਾ ਕਰਾਂਗੇ। وَنَرِثُهُۥ مَا يَقُولُ وَيَأۡتِينَا فَرۡدًا ٨٠ਅਤੇ ਜਿਨ੍ਹਾਂ ਚੀਜ਼ਾਂ ਦਾ ਉਹ ਦਾਅਵੇਦਾਰ ਹੈ ਉਸ ਦੇ ਅਸੀਂ ਵਾਰਿਸ ਬਣਾਂਗੇ ਅਤੇ ਉਹ ਸਾਡੇ ਕੋਲ ਇੱਕਲਾ ਆਵੇਗਾ। وَٱتَّخَذُواْ مِن دُونِ ٱللَّهِ ءَالِهَةً لِّيَكُونُواْ لَهُمۡ عِزًّا ٨١ਅਤੇ ਉਨ੍ਹਾਂ ਨੇ ਅੱਲਾਹ ਤੋਂ ਬਿਨ੍ਹਾਂ ਜ਼ਿਆਦਾਤਰ (ਆਪਣੇ) ਪੂਜ ਬਣਾਏ ਹਨ ਤਾਂ ਕਿ ਉਹ ਉਨ੍ਹਾਂ ਲਈ ਸਹਾਇਕ ਬਣਨ। كـَلَّاۚ سَيَكۡفُرُونَ بِعِبَادَتِهِمۡ وَيَكُونُونَ عَلَيۡهِمۡ ضِدًّا ٨٢ਕਦੇ ਵੀ ਨਹੀਂ, ਉਹ ਉਨ੍ਹਾਂ ਦੀ ਇਬਾਦਤ ਤੋਂ ਇਨਕਾਰ ਕਰਨਗੇ ਅਤੇ ਉਨ੍ਹਾਂ ਦੇ ਵਿਰੋਧੀ ਬਣ ਜਾਣਗੇ॥ أَلَمۡ تَرَ أَنَّآ أَرۡسَلۡنَا ٱلشَّيَٰطِينَ عَلَى ٱلۡكَٰفِرِينَ تَؤُزُّهُمۡ أَزًّا ٨٣ਕੀ ਤੁਸੀਂ ਨਹੀਂ ਵੇਖਿਆ ਕਿ ਅਸੀਂ ਇਨਕਾਰੀਆਂ ਉੱਪਰ ਸੈਤਾਨਾਂ ਨੂੰ ਛੱਡ ਦਿੱਤਾ ਹੈ ਅਤੇ ਉਹ ਉਨ੍ਹਾਂ ਨੂੰ ਜ਼ਿਆਦਾਤਰ ਉਕਸਾ ਰਹੇ ਹਨ। فَلَا تَعۡجَلۡ عَلَيۡهِمۡۖ إِنَّمَا نَعُدُّ لَهُمۡ عَدًّا ٨٤ਇਸ ਲਈ ਤੁਸੀਂ ਉਨ੍ਹਾਂ ਲਈ ਕਾਹਲੀ ਨਾ ਕਰੋ ਅਸੀਂ ਉਨ੍ਹਾਂ ਦੀ ਗਿਣਤੀ ਪੂਰੀ ਕਰ ਰਹੇ ਹਾਂ। يَوۡمَ نَحۡشُرُ ٱلۡمُتَّقِينَ إِلَى ٱلرَّحۡمَٰنِ وَفۡدًا ٨٥ਜਿਸ ਦਿਨ ਅਸੀਂ ਡਰਨ ਵਾਲਿਆਂ ਨੂੰ ਰਹਿਮਾਨ ਵੱਲ ਮਹਿਮਾਨ ਬਣਾ ਕੇ ਇਕੱਠਾ ਕਰਾਂਗੇ। وَنَسُوقُ ٱلۡمُجۡرِمِينَ إِلَىٰ جَهَنَّمَ وِرۡدًا ٨٦ਅਤੇ ਅਪਰਾਧੀਆਂ ਨੂੰ ਨਰਕ ਵਿਚ ਪਿਆਸਾ ਹਿੱਕਾਂਗੇ। لَّا يَمۡلِكُونَ ٱلشَّفَٰعَةَ إِلَّا مَنِ ٱتَّخَذَ عِندَ ٱلرَّحۡمَٰنِ عَهۡدًا ٨٧ਕਿਸੇ ਨੂੰ ਸਿਫਾਰਸ਼ ਦਾ ਅਧਿਕਾਰ ਨਹੀਂ' ਹੋਵੇਗਾ। ਬਿਨ੍ਹਾਂ ਉਸ ਦੇ ਜਿਸ ਨੇ ਰਹਿਮਾਨ ਦੇ ਪਾਸੋਂ ਆਗਿਆ ਲਈ ਹੋਵੇ। وَقَالُواْ ٱتَّخَذَ ٱلرَّحۡمَٰنُ وَلَدًا ٨٨ਅਤੇ ਇਹ ਲੋਕ ਕਹਿੰਦੇ ਹਨ ਕਿ ਰਹਿਮਾਨ ਨੇ ਕਿਸੇ ਨੂੰ ਪੁੱਤਰ ਬਣਾਇਆ ਹੈ। لَّقَدۡ جِئۡتُمۡ شَيۡـًٔا إِدًّا ٨٩ਇਹ ਤੁਸੀਂ ਬਹੁਤ ਗੰਭੀਰ (ਜੁਰਮ ਵਾਲੀ) ਗੱਲ ਕੀਤੀ ਹੈ। تَكَادُ ٱلسَّمَٰوَٰتُ يَتَفَطَّرۡنَ مِنۡهُ وَتَنشَقُّ ٱلۡأَرۡضُ وَتَخِرُّ ٱلۡجِبَالُ هَدًّا ٩٠ਨਜ਼ਦੀਕ ਹੈ, ਕਿ ਇਸ ਨਾਲ ਆਕਾਸ਼ ਪਾਟ ਜਾਵੇ ਅਤੇ ਧਰਤੀ ਟੁਕੜੇ-ਟੁਕੜੇ ਹੋ ਜਾਵੇ ਅਤੇ ਪਹਾੜ ਟੁੱਟ ਕੇ ਡਿੱਗ ਪੈਣ। أَن دَعَوۡاْ لِلرَّحۡمَٰنِ وَلَدًا ٩١ਇਸ ਲਈ ਕਿ ਲੋਕ ਰਹਿਮਾਨ ਦੇ ਨਾਲ ਸੰਤਾਨ ਦਾ ਸਬੰਧ ਜੋੜਦੇ ਹਨ। وَمَا يَنۢبَغِي لِلرَّحۡمَٰنِ أَن يَتَّخِذَ وَلَدًا ٩٢ਜਦੋਂ ਕਿ ਰਹਿਮਾਨ ਦੇ ਸਤਿਕਾਰ ਦੇ ਇਹ ਬਿਲਕੁਲ ਉਲਟ ਹੈ। ਕਿ ਉਹ (ਕਿਸੇ) ਸੰਤਾਨ ਨੂੰ ਅਪਣਾਵੇ। إِن كُلُّ مَن فِي ٱلسَّمَٰوَٰتِ وَٱلۡأَرۡضِ إِلَّآ ءَاتِي ٱلرَّحۡمَٰنِ عَبۡدًا ٩٣ਆਕਾਸ਼ਾਂ ਅਤੇ ਧਰਤੀ ਉੱਪਰ ਕੋਈ ਨਹੀ' ਜਿਹੜਾ ਰਹਿਮਾਨ ਦਾ ਬੰਦਾ ਹੋਂ ਕੇ ਨਾ ਆਵੇ। لَّقَدۡ أَحۡصَىٰهُمۡ وَعَدَّهُمۡ عَدًّا ٩٤ਉਸ ਕੌਲ ਇਸਦੀ ਗਿਣਤੀ ਹੈ ਅਤੇ ਉਸ ਨੇ ਇਸ ਨੂੰ ਠੀਕ ਗਿਣ ਰੱਖਿਆ ਹੈ। وَكُلُّهُمۡ ءَاتِيهِ يَوۡمَ ٱلۡقِيَٰمَةِ فَرۡدًا ٩٥ਅਤੇ ਇਨ੍ਹਾਂ ਵਿਚੋਂ ਹਰੇਕ ਕਿਆਮਤ ਦੇ ਦਿਨ ਉਸ ਦੇ ਸਾਹਮਣੇ ਇਕੱਲਾ ਆਵੇਗਾ। إِنَّ ٱلَّذِينَ ءَامَنُواْ وَعَمِلُواْ ٱلصَّٰلِحَٰتِ سَيَجۡعَلُ لَهُمُ ٱلرَّحۡمَٰنُ وُدًّا ٩٦ਪ੍ਰਤੂੰ ਜਿਹੜੇ ਲੋਕ ਈਮਾਨ ਲਿਆਏ ਅਤੇ ਜਿਨ੍ਹਾਂ ਨੇ ਚੰਗੇ ਕੰਮ ਕੀਤੇ, ਉਨ੍ਹਾਂ ਲਈ ਅੱਲਾਹ ਮੁਹੱਬਤ ਪੈਦਾ ਕਰ ਦੇਵੇਗਾ। فَإِنَّمَا يَسَّرۡنَٰهُ بِلِسَانِكَ لِتُبَشِّرَ بِهِ ٱلۡمُتَّقِينَ وَتُنذِرَ بِهِۦ قَوۡمًا لُّدًّا ٩٧ਇਸ ਲਈ ਅਸੀਂ ਇਸ ਕੁਰਆਨ ਨੂੰ ਤੁਹਾਡੀ ਭਾਸ਼ਾ ਵਿਚ ਅਸਾਨ ਕਰ ਦਿੱਤਾ ਹੈ। ਤਾਂ ਕਿ ਤੁਸੀਂ ਪ੍ਰਹੇਜ਼ਗਾਰਾਂ (ਅੱਲਾਹ ਤੋਂ ਡਰਨ ਵਾਲੇ) ਨੂੰ ਖੁਸ਼ਖ਼ਬਰੀ ਸੁਣਾ ਦੇਵੋਂ ਅਤੇ ਜਿੱਦੀ ਲੋਕਾਂ ਨੂੰ ਭੈ-ਭੀਤ ਕਰ ਦੇਵੋ। وَكَمۡ أَهۡلَكۡنَا قَبۡلَهُم مِّن قَرۡنٍ هَلۡ تُحِسُّ مِنۡهُم مِّنۡ أَحَدٍ أَوۡ تَسۡمَعُ لَهُمۡ رِكۡزَۢا ٩٨ਅਤੇ ਇਨ੍ਹਾਂ ਤੋਂ ਪਹਿਲਾਂ ਅਸੀਂ' ਕਿੰਨੀਆਂ ਹੀ ਕੌਮਾਂ ਨੂੰ ਨਸ਼ਟ ਕਰ ਚੁੱਕੇ ਹਾਂ। ਕੀ ਤੁਸੀਂ ਉਨ੍ਹਾਂ ਵਿਚੋਂ ਕਿਸੇ ਨੂੰ ਦੇਖਦੇ ਹੋ ਜਾਂ ਉਨ੍ਹਾਂ ਦੀ ਕੋਈ ਆਹਟ ਸੁਣਦੇ ਹੈਂ

الترجمة: Dr. Muhamad Habib, Bhai Harpreet Singh, Maulana Wahiduddin Khan.